Home / ਚੋਣਵੀ ਖਬਰ/ਲੇਖ / ਮਨੁੱਖੀ ਅਧਿਕਾਰ ਅਤੇ ਪੰਥਕ ਮਾਮਲਿਆਂ ਨਾਲ ਜੁੜੇ ਉੱਘੇ ਵਕੀਲ ਨਵਕਿਰਨ ਸਿੰਘ ਆਪ ਵਿੱਚ ਸ਼ਾਮਲ ਹੋਏ

ਮਨੁੱਖੀ ਅਧਿਕਾਰ ਅਤੇ ਪੰਥਕ ਮਾਮਲਿਆਂ ਨਾਲ ਜੁੜੇ ਉੱਘੇ ਵਕੀਲ ਨਵਕਿਰਨ ਸਿੰਘ ਆਪ ਵਿੱਚ ਸ਼ਾਮਲ ਹੋਏ

ਚੰਡੀਗੜ੍ਹ: ਪੰਥਕ ਮਸਲਿਆਂ ਨਾਲ ਜੁੜੇ ਅਤੇ ਮਨੁੱਖੀ ਅਧਿਕਾਰਾਂ ਦੇ ਮਾਮਲਿਆਂ ਦੀ ਪੈਰਵੀ ਕਰਨ ਵਾਲੇ ਉੱਘੇ ਵਕੀਲ ਨਵਕਿਰਨ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਐਡਵੋਕੇਟ ਨਵਕਿਰਨ ਸਿੰਘ

ਉਨ੍ਹਾਂ ਨੂੰ ਪਾਰਟੀ ਨੇ ਮਨੁੱਖੀ ਅਧਿਕਾਰ ਸੈਲ ਦਾ ਕਨਵੀਨਰ ਨਿਯੁਕਤ ਕਰ ਦਿੱਤਾ। ਐਡਵੋਕੇਟ ਨਵਕਿਰਨ ਸਿੰਘ ਦੀ ਨਿਯੁਕਤੀ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਲੰਬੀ ਹਲਕੇ ਦੇ ਪਿੰਡ ਕੋਲਿਆਂਵਾਲੀ ਵਿਖੇ ਕੀਤੀ ਗਈ ਰੈਲੀ ਦੇ ਦੌਰਾਨ ਕੀਤਾ ਗਿਆ। ਐਡਵੋਕੇਟ ਨਵਕਿਰਨ ਸਿੰਘ ਸੁਪਰੀਮ ਕੋਰਟ ਆਫ ਇੰਡੀਆ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਡ ਚੰਡੀਗੜ ਵਿਚ ਵਕੀਲ ਵਜੋਂ ਕਾਰਜ ਕਰ ਰਹੇ ਹਨ।

ਟਿੱਪਣੀ ਕਰੋ:

About webmaster

Scroll To Top