Home / Author Archives: webmaster (page 30)

Author Archives: webmaster

Feed Subscription

ਭਾਈ ਗੁਰਬਖਸ਼ ਸਿੰਘ ਖ਼ਾਲਸਾ ਵਲੋਂ ਲਿਖਿਆ ਪੱਤਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਿਆ, ਕਿਹਾ ਅਕਾਲ ਤਖਤ ਸਾਹਿਬ ਤੋਂ ਸੰਘਰਸ਼ ਆਰੰਭਿਆ ਜਾਵੇਗਾ

ਭਾਈ ਗੁਰਬਖਸ਼ ਸਿੰਘ ਖ਼ਾਲਸਾ ਵਲੋਂ ਲਿਖਿਆ ਪੱਤਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਿਆ, ਕਿਹਾ ਅਕਾਲ ਤਖਤ ਸਾਹਿਬ ਤੋਂ ਸੰਘਰਸ਼ ਆਰੰਭਿਆ ਜਾਵੇਗਾ

ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਡਰੋਾਨ ਆਪਣੀ ਜਾਨ ਦੇ ਕੇ ਕੁਰਬਾਨੀ ਕਰਨ ਵਾਲੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਵਲੋਂ ਟੈਂਕੀ ਤੋਂ ਛਾਲ ਮਾਰਨ ਤੋਂ ਪਹਿਲਾਂ ਲਿਖਿਆ ਇਕ ਪੱਤਰ ਬੁੱਧਵਾਰ ਦੁਪਹਿਰੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਡਾਕ ਰਾਹੀਂ ਮਿਲਿਆ ਹੈ।

Read More »

ਕੇਜਰੀਵਾਲ ਦੀ ਮੁਆਫ਼ੀ ਅਤੇ ਪੰਜਾਬ ਦਾ ਸਿਆਸੀ ਖਲਾਅ

ਕੇਜਰੀਵਾਲ ਦੀ ਮੁਆਫ਼ੀ ਅਤੇ ਪੰਜਾਬ ਦਾ ਸਿਆਸੀ ਖਲਾਅ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਮਾਣਹਾਨੀ ਕੇਸ ਵਿੱਚ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਮੰਗਣ ਪਿੱਛੋਂ ਸਿਆਸੀ ਹਲਕਿਆਂ ਵਿੱਚ ਇਸ ਮੁਆਫੀ ਨਾਲ ਜੁੜੇ ਵੱਖ ਵੱਖ ਪਹਿਲੂਆਂ ਉਤੇ ਤਿੱਖੀ ਅਤੇ ਕੌੜੀ-ਮਿੱਠੀ ਪਰ ਜਾਗਰੂਕ ਬਹਿਸ ਸ਼ੁਰੂ ਹੋ ਗਈ ਹੈ। ਹਾਲਾਂਕਿ ਮੁਆਫੀ ਦੀ ਪਰਿਭਾਸ਼ਾ ਬਾਰੇ ਜਾਣਕਾਰੀ ਵਿੱਚ ਵਾਧਾ ਕਰਨ ਲਈ ਸਿਆਸਤਦਾਨਾਂ ਅਤੇ ਆਮ ਲੋਕਾਂ ਵਿਚ ਕੋਈ ਖਾਸ ਦਿਲਚਸਪੀ ਨਹੀਂ ਹੈ, ਪਰ ਹੁਣ ਤਾਂ ਜਿਥੇ ਮੁਆਫੀ ਮੰਗਣ ਵਾਲੇ ਉਤੇ ਤਿੱਖੇ ਤੇ ਤੇਜ਼ ਤਰਾਰ ਹਮਲੇ ਹੋ ਰਹੇ ਹਨ, ਉਥੇ ਮੁਆਫੀ ਮੰਗਣ ਵਾਲੇ ਨੂੰ ਠੀਕ ਅਤੇ ਗਲਤ ਕਹਿਣ ਵਾਲਿਆਂ ਦਰਮਿਆਨ ਦੋਸ਼ਾਂ ਅਤੇ ਜੁਆਬੀ ਦੋਸ਼ਾਂ ਦੀ ਹੀ ਬਾਰਿਸ਼ ਹੋ ਰਹੀ ਹੈ।

Read More »

ਸਿੱਖਾਂ ਵੱਲੋਂ ਟੀਵੀ ‘ਤੇ ਚਲਾਈ ਮਸ਼ਹੂਰੀ “ਅਸੀ ਸਿੱਖ ਹਾਂ” ਨੇ ਚੋਟੀ ਦਾ ਅਮਰੀਕੀ ਇਨਾਮ ਜਿੱਤਿਆ

ਸਿੱਖਾਂ ਵੱਲੋਂ ਟੀਵੀ ‘ਤੇ ਚਲਾਈ ਮਸ਼ਹੂਰੀ “ਅਸੀ ਸਿੱਖ ਹਾਂ” ਨੇ ਚੋਟੀ ਦਾ ਅਮਰੀਕੀ ਇਨਾਮ ਜਿੱਤਿਆ

ਅਮਰੀਕਾ ਦੇ ਸਿੱਖਾਂ ਵੱਲੋਂ ਸਿੱਖ ਧਰਮ ਬਾਰੇ ਅਮਰੀਕਾ ਵਾਸੀਆਂ ਨੂੰ ਜਾਣੂ ਕਰਵਾਉਣ ਲਈ ਚਲਾਈ ਟੀਵੀ ‘ਤੇ ਮਸ਼ਹੂਰੀ 2018 ਲਈ ਦਿੱਤੇ ਜਾਂਦੇ ਇਨਾਮ ਨੂੰ ਜਿੱਤ ਲਿਆ ਹੈ। ਨੈਸ਼ਨਲ ਸਿੱਖ ਕੰਪੇਨ ਵੱਲੋਂ ਸਿੱਖ ਧਰਮ, ਸਿੱਖ ਸੱਭਿਆਚਾਰ, ਦਸਤਾਰ ਅਤੇ ਦਾੜੀ ਕੇਸਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਟੈਲਵਿਜ਼ਨ ‘ਤੇ ਵਿਸ਼ੇਸ਼ ਮਸ਼ਹੂਰੀਆਂ ਚਲਾਈਆਂ ਗਈਆਂ ਹਨ।

Read More »

ਸਿੱਖ ਸੰਗਤ ਵੱਲੋਂ ਦੋਸ਼ੀ ਪੁਲਿਸ ਵਾਲਿਆਂ ਦੀ ਮੁਅੱਤਲੀ ਤੱਕ ਗੁਰਬਖਸ਼ ਸਿੰਘ ਖਾਲਸਾ ਦਾ ਸਸਕਾਰ ਨਾ ਕਰਨ ਦਾ ਫੈਸਲਾ

ਸਿੱਖ ਸੰਗਤ ਵੱਲੋਂ ਦੋਸ਼ੀ ਪੁਲਿਸ ਵਾਲਿਆਂ ਦੀ ਮੁਅੱਤਲੀ ਤੱਕ ਗੁਰਬਖਸ਼ ਸਿੰਘ ਖਾਲਸਾ ਦਾ ਸਸਕਾਰ ਨਾ ਕਰਨ ਦਾ ਫੈਸਲਾ

ਸਿੱਖ ਸੰਗਤ ਨੇ ਭਾਈ ਗੁਰਬਖਸ਼ ਸਿੰਘ ਦਾ ਸਸਕਾਰ ਦੋਸ਼ੀ ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦੀ ਮੁਅੱਤਲੀ ਤੱਕ ਨਾ ਕਰਨ ਦਾ ਫੈਸਲਾ ਲਿਆ ਹੈ। ਹਰਿਆਣਾ ਪ੍ਰਸਾਸ਼ਨ ਵਲੋਂ ਦੋ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਨਹੀ ਕੀਤਾ ਗਿਆ, ਜਿਸ ਕਰਕੇ ਭਾਈ ਗਰੁਬਖਸ਼ ਸਿੰਘ ਦੇ ਪਰਿਵਾਰ ਅਤੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ।

Read More »

ਪੰਜਾਬ ਸਰਕਾਰ ਵੱਲੋਂ ਲੰਗਰ ‘ਤੇ ਜੀਐੱਸਟੀ ਖ਼ਤਮ ਕਰਨ ਦੇ ਕੀਤੇ ਗੲੇ ਫ਼ੈਸਲੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਪੰਜਾਬ ਸਰਕਾਰ ਵੱਲੋਂ ਲੰਗਰ ‘ਤੇ ਜੀਐੱਸਟੀ ਖ਼ਤਮ ਕਰਨ ਦੇ ਕੀਤੇ ਗੲੇ ਫ਼ੈਸਲੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਗੁਰਦੁਆਰਿਆਂ ਦੇ ਲੰਗਰ ਦੀਆਂ ਰਸਦਾਂ ਦੀ ਖਰੀਦ ’ਤੇ ਲੱਗਦੇ ਜੀਐੱਸਟੀ ਨੂੰ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਕੇਂਦਰੀ ਜੀਐੱਸਟੀ ਨੂੰ ਵੀ ਖ਼ਤਮ ਕਰੇ।

Read More »

ਭਾਰਤੀ ਕਾਨੂੰਨ ਮੰਤਰੀ ਨੇ ਫੇਸਬੁੱਕ ਦੇ ਮਾਲਕ ਜ਼ਕਰਬਰਗ ਨੂੰ ਡਾਟਾ ਚੋਰੀ ਹੋਣ ‘ਤੇ ਤਲਬ ਕਰਨ ਦੀ ਧਮਕੀ ਦਿੱਤੀ

ਭਾਰਤੀ ਕਾਨੂੰਨ ਮੰਤਰੀ ਨੇ ਫੇਸਬੁੱਕ ਦੇ ਮਾਲਕ ਜ਼ਕਰਬਰਗ ਨੂੰ ਡਾਟਾ ਚੋਰੀ ਹੋਣ ‘ਤੇ ਤਲਬ ਕਰਨ ਦੀ ਧਮਕੀ ਦਿੱਤੀ

ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੇ ਸੋਸ਼ਲ ਮੀਡੀਆ ਮੰਚ ਫੇਸਬੁੱਕ ਨੂੰ ਖ਼ਬਰਦਾਰ ਕੀਤਾ ਹੈ ਕਿ ਜੇ ਇਸ ਨੇ ਭਾਰਤੀ ਚੋਣ ਅਮਲ ਨੂੰ ਕਿਸੇ ‘ਗ਼ਲਤ ਢੰਗ’ ਨਾਲ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫੇਸਬੁੱਕ ਵੱਲੋਂ ਵਰਤੋਂਕਾਰਾਂ ਦੀ ਨਿੱਜਤਾ ਦਾ ਉਲੰਘਣ ਕਰਨ ਦੇ ਦੋਸ਼ਾਂ ਬਾਰੇ ਅਮਰੀਕਾ ਦੀ ਰਾਜ਼ਦਾਰੀ ਸੰਬਧੀ ਸੰਸਥਾ ਤੇ ਬਰਤਾਨਵੀ ਕਾਨੂੰਨਸਾਜ਼ਾਂ ਵੱਲੋਂ ਕੀਤੀ ਜਾ ਰਹੀ ਜਾਂਚ ਦੌਰਾਨ ਆਈਟੀ ਤੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਅਜਿਹੀ ਕੋਈ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Read More »

ਭਾਈ ਗੁਰਬਖਸ਼ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ ਪਰਚਾ ਦਰਜ਼, ਸਸਕਾਰ ਅੱਜ ਹੀ ਹੋਵੇਗਾ

ਭਾਈ ਗੁਰਬਖਸ਼ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ ਪਰਚਾ ਦਰਜ਼, ਸਸਕਾਰ ਅੱਜ ਹੀ ਹੋਵੇਗਾ

ਬੰਦੀ ਸਿੰਘਾਂ ਦੀ ਰਿਹਾਈ ਲਈ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਮਜ਼ਬੂਰ ਕਰਨ ਵਾਲੇ ਹਰਿਆਣਾ ਪੁਲਿਸ ਦੇ ਮੁਲਾਜ਼ਮਾਂ/ਅਧਿਕਾਰੀਆਂ ਖਿਲਾਫ ਧਾਰਾ 306 ਅਧੀਨ ਪਰਚਾ ਦਰਜ਼ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦਾ ਸਸਕਾਰ ਅੱਜ ਹੀ ਕਰ ਦਿੱਤਾ ਜਾਵੇਗਾ।

Read More »

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਹਰਮਿੰਦਰ ਸਾਹਿਬ ਦੇ ਲੰਗਰ ‘ਤੇ ਲੱਗੀ ਜੀ.ਐਸ.ਟੀ. ਤੋਂ ਰਾਹਤ ਦੇਣ ਦਾ ਐਲਾਨ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਹਰਮਿੰਦਰ ਸਾਹਿਬ ਦੇ ਲੰਗਰ ‘ਤੇ ਲੱਗੀ ਜੀ.ਐਸ.ਟੀ. ਤੋਂ ਰਾਹਤ ਦੇਣ ਦਾ ਐਲਾਨ ਕੀਤਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਹਰਮਿੰਦਰ ਸਾਹਿਬ ਦੇ ਲੰਗਰ 'ਤੇ ਲੱਗੀ ਜੀ.ਐਸ.ਟੀ. ਤੋਂ ਰਾਹਤ ਦੇਣ ਦਾ ਐਲਾਨ ਕੀਤਾ ਹੈ। ਲੰਗਰ 'ਤੇ ਸੂਬੇ ਦੀ ਜੀ.ਐਸ.ਟੀ. ਹਿੱਸੇ ਵਿਚੋਂ ਛੁੱਟ ਦੇਣ ਦਾ ਐਲਾਨ ਕੀਤਾ ਹੈ।

Read More »

ਬਾਦਲ ਦਲ ਦੇ ਆਗੂ ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਵਿੱਚ ਬਰਤਾਨੀਆ ਸਰਕਾਰ ਦੀ ਭੂਮਿਕਾ ਜੱਗ-ਜ਼ਾਹਿਰ ਕਰਨ ਲਈ ਰਾਜਨਾਥ ਸਿੰਘ ਨੂੰ ਮਿਲੇ

ਬਾਦਲ ਦਲ ਦੇ ਆਗੂ ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਵਿੱਚ ਬਰਤਾਨੀਆ ਸਰਕਾਰ ਦੀ ਭੂਮਿਕਾ ਜੱਗ-ਜ਼ਾਹਿਰ ਕਰਨ ਲਈ ਰਾਜਨਾਥ ਸਿੰਘ ਨੂੰ ਮਿਲੇ

ਬਰਤਾਨੀਆ ਸਰਕਾਰ ਦੀ ਸਿੱਖਾਂ ਦੇ ਮੁੱਕਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ‘ਤੇ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਵਿੱਚ ਭੁਮਿਕਾ ਜੱਗ ਜ਼ਾਹਿਰ ਕਰਨ ਲਈ ਬਾਦਲ ਦਲ ਦਾ ਵਫਦ ਆਪਣੀ ਭਾਈਵਾਲ ਪਾਰਟੀ ਦੀ ਸਰਕਾਰ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ।

Read More »

ਭਾਈ ਗੁਰਬਖਸ਼ ਸਿੰਘ ਦੇ ਮ੍ਰਿਤਕ ਸਰੀਰ ਨੂੰ ਪੁਲਿਸ ਨੇ ਥੱਕੇ ਨਾਲ ਪਰਿਵਾਰ ਤੋਂ ਖੋਹਿਆ, ਸੰਗਤ ਵੱਲੋਂ ਰੋਸ ਧਰਨਾ ਜਾਰੀ

ਭਾਈ ਗੁਰਬਖਸ਼ ਸਿੰਘ ਦੇ ਮ੍ਰਿਤਕ ਸਰੀਰ ਨੂੰ ਪੁਲਿਸ ਨੇ ਥੱਕੇ ਨਾਲ ਪਰਿਵਾਰ ਤੋਂ ਖੋਹਿਆ, ਸੰਗਤ ਵੱਲੋਂ ਰੋਸ ਧਰਨਾ ਜਾਰੀ

ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਮ੍ਰਿਤਕ ਸਰੀਰ ਨੂੰ ਡਾਕਟਰੀ ਮੁਲਾਜ਼ੇ ਤੋਂ ਬਾਅਦ ਪੁਲਿਸ ਵੱਲੋਂ ਧੱਕੇ ਨਾਲ ਪਰਿਵਾਰ ਤੋਂ ਲੈ ਲ਼ਿਆ ਅਤੇ ਉਨ੍ਹਾਂ ਦੇ ਜੱਦੀ ਪਿੰਡ ਠਸਕਾ ਅਲੀ ਵਿੱਚ ਲੈ ਗਈ ਹੈ।

Read More »
Scroll To Top