Home / ਸੰਪਾਦਕੀ ਟਿੱਪਣੀਆਂ

Category Archives: ਸੰਪਾਦਕੀ ਟਿੱਪਣੀਆਂ

Feed Subscription

ਰਾਜਨੀਤਕ ਪਾਰਟੀਆਂ ਅਤੇ ਸਥਾਪਿਤ ਧਰਮਾਂ ਲਈ ਚੁਣੌਤੀ ਹੈ ਡੇਰਿਆਂ ਦਾ ਉਭਾਰ

ਰਾਜਨੀਤਕ ਪਾਰਟੀਆਂ ਅਤੇ ਸਥਾਪਿਤ ਧਰਮਾਂ ਲਈ ਚੁਣੌਤੀ ਹੈ ਡੇਰਿਆਂ ਦਾ ਉਭਾਰ

ਅੱਜ ਦਾ ਸਵਾਲ ਇਹ ਹੈ ਕਿ ਡੇਰਾ ਸੱਚਾ ਸੌਦਾ ਕਾਂਡ ਦੇ ਸਬੰਧ ਵਿਚ ਸੋਚਣ ਦਾ ਠੀਕ ਤਰੀਕਾ ਕੀ ਹੋਣਾ ਚਾਹੀਦਾ ਹੈ? ਇਹ ਕਾਂਡ ਇਸ਼ਾਰਾ ਕਰ ਰਿਹਾ ਹੈ ਕਿ ਭਾਰਤੀ ਰਾਜਨੀਤੀ ਦੇ ਵਿਵਹਾਰਕ ਪਹਿਲੂਆਂ ਵਿਚ ਬ੍ਰਾਹਮਣਵਾਦ ਹੁਣ ਪ੍ਰਭਾਵਸ਼ਾਲੀ ਨਹੀਂ ਰਹਿ ਗਿਆ। ਸਾਡੇ ਸਮਾਜ ਦੀ ਨਵੀਂ ਸੋਚ ਦਾ ਅੰਦਾਜ਼ਾ ਇਸ ਸਚਾਈ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਸਮੇਂ ਦੇਸ਼ ਦੇ ਸਭ ਤੋਂ ਪ੍ਰਸਿੱਧ ਸੰਤ ਜਨਮ ਤੋਂ ਯਾਦਵ ਸਵਾਮੀ ਰਾਮਦੇਵ (ਅਸਲੀ ਨਾਂਅ ਰਾਮ ਕ੍ਰਿਸ਼ਨ ਯਾਦਵ) ਹਨ ਅਤੇ ਸਭ ਤੋਂ ਜ਼ਿਆਦਾ ਚਰਚਿਤ ਯੋਗੀ ਜਨਮ ਤੋਂ ਠਾਕੁਰ ਆਦਿਤਿਅਨਾਥ (ਅਸਲੀ ਨਾਂਅ ਅਜਯ ਸਿੰਘ ਬਿਸ਼ਟ) ਹਨ।

Read More »

ਬੈਂਸ ਭਰਾਵਾਂ ਅਤੇ ਨਵਜੋਤ ਸਿੰਘ ਸਿੱਧੂ ਨੇ ਅੱਜ ‘ਆਵਾਜ਼-ਏ-ਪੰਜਾਬ’ ਫਰੰਟ ਬਣਾਉਣ ਦਾ ਐਲਾਨ ਕੀਤਾ

ਬੈਂਸ ਭਰਾਵਾਂ ਅਤੇ ਨਵਜੋਤ ਸਿੰਘ ਸਿੱਧੂ ਨੇ ਅੱਜ ‘ਆਵਾਜ਼-ਏ-ਪੰਜਾਬ’ ਫਰੰਟ ਬਣਾਉਣ ਦਾ ਐਲਾਨ ਕੀਤਾ

ਚੰਡੀਗੜ੍: ਸਾਬਕਾ ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਅੱਜ ‘ਆਵਾਜ਼-ਏ-ਪੰਜਾਬ’ ਫਰੰਟ ਬਣਾਉਣ ਦਾ ਐਲਾਨ ਕਰਕੇ ਪੰਜਾਬ ਦੀ ਖੁਸ਼ਹਾਲੀ ਲਈ ਮੁਹਿੰਮ ਵਿੱਢਣ ਦਾ ਸੱਦਾ ਦਿੱਤਾ ਹੈ। ਨਵਜੋਤ ਸਿੱਧੂ ਨੇ ਵਿਧਾਇਕ ਭਰਾਵਾਂ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਤੇ ਵਿਧਾਇਕ ਪ੍ਰਗਟ ...

Read More »

ਪੰਥਕ ਸਰਕਾਰ ਦਾ ਪੰਥਕ ਗਿਆਨ: ਸ਼ਹੀਦ ਭਾਈ ਜੀਵਨ ਸਿੰਘ ਦੇ ਜਨਮ ਦਿਨ ‘ਤੇ ਸ਼ਹਾਦਤ ਦੀ ਸ਼ਰਧਾਜਲੀ ਕੀਤੀ ਭੇਟ

ਪੰਥਕ ਸਰਕਾਰ ਦਾ ਪੰਥਕ ਗਿਆਨ: ਸ਼ਹੀਦ ਭਾਈ ਜੀਵਨ ਸਿੰਘ ਦੇ ਜਨਮ ਦਿਨ ‘ਤੇ ਸ਼ਹਾਦਤ ਦੀ ਸ਼ਰਧਾਜਲੀ ਕੀਤੀ ਭੇਟ

ਅੰਮ੍ਰਿਤਸਰ: ਪੰਜਾਬ ਦੀ ਪੰਥਕ ਅਖਵਾਉਂਦੀ ਬਾਦਲ ਸਰਕਾਰ ਦੀ ਸਿੱਖ ਸ਼ਹੀਦੀ ਪ੍ਰਤੀ ਸਹਿਰਦਤਾ ਦਾ ਪਤਾ ਇਸੱ ਗੱਲ ਤੋਂ ਲੱਗ ਜਾਂਦਾ ਹੈ ਕਿ ਉਸਨੂੰ ਆਪਣੇ ਸਰਾਕਰੀ ਇਸ਼ਤਿਹਾਰ ਦੇਣ ਲੱਗਿਆਂ ਇਹ ਵੀ ਪਤਾ ਨਹੀਂ ਹੁੰਦਾ ਕਿ ਇਸ ਦਿਨ ਸ਼ਹੀਦ ਦਾ ਜਨਮ ਦਿਨ ਹੈ ...

Read More »

ਜੈਕਾਰ ਕੀਓ ਧਰਮੀਆਂ ਕਾ,ਪਾਪੀ ਕਓੁ ਦੰਡ ਦੀਉਇ ॥**ਮੁੱਖ ਮੰਤਰੀ ਬੇਅੰਤੇ ਦੇ ਜ਼ੁਲਮਾਂ ਦੀ ਅੱਤ ਦਾ ਅੰਤ ਕਰਨ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਦਿਲਵਾਰ ਸਿੰਘ ਬੱਬਰ ਦੇ 21ਵੇਂ ਸ਼ਹਾਦਤ ਦਿਹਾੜੇ ਤੇ ਕੋਟਿਨ ਕੋਟਿ ਪ੍ਰਣਾਮ !

ਜੈਕਾਰ ਕੀਓ ਧਰਮੀਆਂ ਕਾ,ਪਾਪੀ ਕਓੁ ਦੰਡ ਦੀਉਇ ॥**ਮੁੱਖ ਮੰਤਰੀ ਬੇਅੰਤੇ ਦੇ ਜ਼ੁਲਮਾਂ ਦੀ ਅੱਤ ਦਾ ਅੰਤ ਕਰਨ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਦਿਲਵਾਰ ਸਿੰਘ ਬੱਬਰ ਦੇ  21ਵੇਂ ਸ਼ਹਾਦਤ ਦਿਹਾੜੇ ਤੇ ਕੋਟਿਨ ਕੋਟਿ ਪ੍ਰਣਾਮ !

ਜਰਮਨ :-  ਜਦੋ ਜ਼ੁਲਮ ਦੀ ਅੱਤ ਹੋ ਜਾਵੇ ਤਾਂ ਫਿਰ ਜ਼ੁਲਮ ਦਾ ਅੰਤ ਕਰਨ ਲਈ ਅਕਾਲ ਪੁਰਖ ਭਾਈ ਦਿਲਾਵਰ ਸਿੰਘ ਬੱਬਰ ਵਰਗੀਆਂ ਰੂਹਾਂ ਨੂੰ ਆਪ ਭੇਜ ਦਿੰਦਾ ਹੈ ਜੋ ਆਪਣਾ ਆਪ ਕੁਰਬਾਨ ਕਰਕੇ ਉਹਨਾਂ ਪਾਪੀਆਂ  ਦੇ ਜ਼ੁਲਮਾਂ ਦਾ ਅੰਤ ਕਰ ...

Read More »

ਕੀ ਅਸੀਂ ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਿਆਂ ਦੀਆਂ ਮਹਾਨ ਸ਼ਹਾਦਤਾਂ ਦੇ ਫਲਸਫੇ ਨੂੰ ਵੀਚਾਰਾਗੇ ਕਿ ਇਹ ਸ਼ਹਾਦਤਾਂ ਕਿਉਂ ਹੋਈਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ?

ਕੀ ਅਸੀਂ ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਿਆਂ ਦੀਆਂ ਮਹਾਨ ਸ਼ਹਾਦਤਾਂ ਦੇ ਫਲਸਫੇ ਨੂੰ ਵੀਚਾਰਾਗੇ ਕਿ ਇਹ ਸ਼ਹਾਦਤਾਂ ਕਿਉਂ ਹੋਈਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ?

 ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੀਆਂ ਲਸਾਨੀ  ਤੇ ਅਦੁੱਤੀ  ਸ਼ਹਾਦਤਾਂ ਨੂੰ ਕੋਟਿਨ ਕੋਟਿ ਪ੍ਰਣਾਮ ।ਦੁਨੀਆਂ ਦੇ ਇਤਿਹਾਸ ਵਿੱਚ 6 ਸਾਲ ਤੇ ...

Read More »

ਸ਼ਹੀਦ ਦਾ ਸੰਕਲਪ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ

ਸ਼ਹੀਦ ਦਾ ਸੰਕਲਪ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ

 ਸ਼ਹੀਦ’, ‘ਸ਼ਹਾਦਤ’ ਅਤੇ ‘ਖ਼ਾਲਸਾ’ ਤਿੰਨੇ ਸ਼ਬਦ ਅਰਬੀ ਭਾਸ਼ਾ ਵਿਚੋਂ ਸਫਰ ਕਰਦੇ ਕਰਦੇ ਪੰਜਾਬੀ ਬੋਲੀ ਵਿਚ ਇਸ ਤਰ੍ਹਾਂ ਘੁਲ ਮਿਲ ਗਏ ਹਨ ਜਿਵੇਂ ਇਨ੍ਹਾਂ ਸ਼ਬਦਾਂ ਦਾ ਸਾਡੇ ਨਾਲ ਨਹੁੰ-ਮਾਸ ਦਾ ਰਿਸ਼ਤਾ ਹੋਏ। ਸ਼ਹੀਦ ਆਪਣੀ ਖੁਰਾਕ ਉਸ ਪਵਿੱਤਰ ਸੋਮੇ ਤੋਂ ਲੈਂਦਾ ਹੈ, ...

Read More »

ਸ਼੍ਰੀ ਦਰਬਾਰ ਸਾਹਿਬ ਤੇ ਫੌਜਾਂ ਚਾੜ੍ਹਨ ਵਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸਦੇ ਪਾਪਾ ਦੀ ਸਜ਼ਾ ਦੇਣ ਵਾਲੇ ਮਹਾਨ ਸ਼ਹੀਦ ਭਾਈ ਬੇਅੰਤ ਸਿੰਘ ਜੀ ਦੇ 31ਵੇਂ ਸ਼ਹਾਦਤ ਦਿਹਾੜੇ ਤੇ ਹਰਦਾਇਕ ਪ੍ਰਣਾਮ!–ਗੁਰਚਰਨ ਸਿੰਘ ਗੁਰਾਇਆ

ਸ਼੍ਰੀ ਦਰਬਾਰ ਸਾਹਿਬ ਤੇ ਫੌਜਾਂ ਚਾੜ੍ਹਨ ਵਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸਦੇ ਪਾਪਾ ਦੀ ਸਜ਼ਾ ਦੇਣ ਵਾਲੇ ਮਹਾਨ ਸ਼ਹੀਦ ਭਾਈ ਬੇਅੰਤ ਸਿੰਘ ਜੀ ਦੇ 31ਵੇਂ ਸ਼ਹਾਦਤ ਦਿਹਾੜੇ ਤੇ ਹਰਦਾਇਕ ਪ੍ਰਣਾਮ!–ਗੁਰਚਰਨ ਸਿੰਘ ਗੁਰਾਇਆ

ਜਦੋਂ ਅਕਾਲ ਤਖਤ ਦੇ ਖੰਡਰ, ਰੋ ਬੇਅੰਤ ਨੇ ਦੇਖੇ; ਝੁਕ ਕੀਤੇ ਅਸਮਾਨ ਨੇ ਸਾਡੇ ਤਿੰਨ ਸਦੀਆਂ ਦੇ ਲੇਖੇ । ਜੋਰ ਅਥਾਹ ਬਾਜ਼ ਦੇ ਸੀਨੇ, ਚੀਰ ਮਿਅਰਾਜਾਂ ਉਡੇ, ਸਿਦਕ ਸ਼ਹੀਦ ਦਾ ਸਾਂਭ ਕੇ ਰੱਖੀ ਸੁਬਕ ਸਮੇਂ ਦੀਏ ਰੇਖੇ ॥ ਮਨੁੱਖਤਾ ਦੇ ...

Read More »

ਰਾਜਸੀ ਲੀਡਰਾਂ ਦੇ ਗੁਲਾਮ ਜਥੇਦਾਰਾਂ ਵੱਲੋਂ ਹੀ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਿਧਾਂਤਾਂ ਨਾਲ ਕੀਤਾ ਜਾ ਰਿਹਾ ਖਿਲਵਾੜ

ਰਾਜਸੀ ਲੀਡਰਾਂ ਦੇ ਗੁਲਾਮ ਜਥੇਦਾਰਾਂ ਵੱਲੋਂ ਹੀ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਿਧਾਂਤਾਂ ਨਾਲ ਕੀਤਾ ਜਾ ਰਿਹਾ ਖਿਲਵਾੜ

ਬਹੁਤ ਲੰਮੇ ਸਮੇਂ ਤੋਂ ਸੁਹਿਰਦ ਸਿੱਖਾਂ ਵੱਲੋਂ ਤਖਤ ਸਾਹਿਬਾਨ ਦੇ ਜਥੇਦਾਰਾਂ ਵੱਲੋਂ ਰਾਜਸੀ ਲੀਡਰਾਂ ਦੇ ਦਬਾਅ ਹੇਠ ਆ ਜਾਣ ਵੱਲ ਨਿਸ਼ਾਨਦੇਹੀ ਕਰਵਾਈ ਜਾ ਰਹੀ ਸੀ ਤੇ ਇਸ ਅਮਲ ਤੇ ਚਿੰਤਾ ਪਰਗਟਾਈ ਜਾ ਰਹੀ ਸੀ । ਸੌਦਾ ਅਸਾਧ ਨੂੰ ਮੁਆਫ ਕਰਨ ...

Read More »

ਘੱਲੂਘਾਰਾ ਜੂਨ ’84 ਦੌਰਾਨ ਸਿੱਖੀ ਦੀ ਆਨ-ਸ਼ਾਨ ਦੀ ਰਾਖੀ ਲਈ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਨੂੰ ਲਹੂ ਭਿੱਜਿਆ ਕੇਸਰੀ ਸਲਾਮ!

ਘੱਲੂਘਾਰਾ ਜੂਨ ’84 ਦੌਰਾਨ ਸਿੱਖੀ ਦੀ ਆਨ-ਸ਼ਾਨ ਦੀ ਰਾਖੀ ਲਈ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਨੂੰ ਲਹੂ ਭਿੱਜਿਆ ਕੇਸਰੀ ਸਲਾਮ!

ਜੂਨ 2015 ਦੇ ਪਹਿਲੇ ਹਫਤੇ ਘੱਲੂਘਾਰਾ ’84 ਨੂੰ ਵਾਪਰਿਆਂ ਪੂਰੇ 31 ਸਾਲ ਹੋ ਜਾਣੇ ਹਨ। ਭਾਵੇਂ ਮਨੋਵਿਗਿਆਨ ਦੇ ਡਾਕਟਰਾਂ ਅਨੁਸਾਰ ਕਿਸੇ ਵੀ ਦੁਖਾਂਤਕ ਸਦਮੇ ਦੀ ਯਾਦ ਦੀ ਉਮਰ ਵੱਧ ਤੋਂ ਵੱਧ ਛੇ ਮਹੀਨੇ ਹੁੰਦੀ ਹੈ ਪਰ 31 ਸਾਲ ਬੀਤ ਜਾਣ ...

Read More »

ਸਿੱਖ ਕੌਮ, ਖਾਲਸਾ ਪੰਥ ਦੇ 316ਵੇਂ ਸਾਜਣਾ ਦਿਵਸ ਨੂੰ ਬ੍ਰਹਮਣਵਾਦ ਦੀ ਸਰੀਰਕ ਤੇ ਮਾਨਸਿਕ ਗੁਲਾਮੀ ਤੋਂ ਛੁਟਕਾਰਾਂ ਪਾਉਣ ਲਈ ,ਪ੍ਰਣ ਦਿਵਸ ਦੇ ਤੌਰ ਤੇ ਮਨਾਏ !

ਸਿੱਖ ਕੌਮ, ਖਾਲਸਾ ਪੰਥ ਦੇ 316ਵੇਂ ਸਾਜਣਾ ਦਿਵਸ ਨੂੰ ਬ੍ਰਹਮਣਵਾਦ ਦੀ ਸਰੀਰਕ ਤੇ ਮਾਨਸਿਕ ਗੁਲਾਮੀ ਤੋਂ ਛੁਟਕਾਰਾਂ ਪਾਉਣ ਲਈ ,ਪ੍ਰਣ ਦਿਵਸ ਦੇ ਤੌਰ ਤੇ ਮਨਾਏ !

ਦੁਨੀਆਂ ਦੇ ਇਤਿਹਾਸ ਵਿਚ ਕੋਈ ਦਿਨ ਐੇਸਾ ਸੁਭਾਗਾ ਹੁੰਦਾ ਹੈ, ਜਿਸ ਦਿਨ , ਜਿਸ ਅਸਥਾਨ ਤੇ ਅਜਿਹੀ ਘਟਨਾ ਘਟਦੀ ਹੈ ,ਉਹ ਕੌਮ ਦੀ ਹੋਣੀ ਬਣ ਜਾਦੀ ਹੈ । ਮਨੁੱਖੀ ਇਤਿਹਾਸ ਵਿਚ ਇਹੋ ਅਜਿਹੀ ਘਟਨਾਂ, 1699 ਈ:ਦੀ ਵਿਸਾਖੀ ਨੂੰ ਸ਼੍ਰੀ ਅਨੰਦਪੁਰ ...

Read More »
Scroll To Top