Home / ਜਰਮਨ ਅਤੇ ਯੂਰਪ (page 20)

Category Archives: ਜਰਮਨ ਅਤੇ ਯੂਰਪ

Feed Subscription

ਜਰਮਨੀ ਗੁਰਦੁਆਰਾ ਬੰਬ ਧਮਾਕੇ ਵਿੱਚ ਗ੍ਰਿਫਤਾਰ ਵਿਦਿਆਰਥੀ ਇਸਲਾਮਿਕ ਸਟੇਟ ਦੇ ਸਮਰਥਕ

ਜਰਮਨੀ ਗੁਰਦੁਆਰਾ ਬੰਬ ਧਮਾਕੇ ਵਿੱਚ ਗ੍ਰਿਫਤਾਰ ਵਿਦਿਆਰਥੀ ਇਸਲਾਮਿਕ ਸਟੇਟ ਦੇ ਸਮਰਥਕ

ਜਰਮਨ ਵਿੱਚ ਕਰੀਬ ਦੋ ਹਫ਼ਤੇ ਪਹਿਲਾਂ ਇਕ ਗੁਰਦੁਆਰੇ ’ਤੇ ਬੰਬ ਨਾਲ ਹਮਲਾ ਕਰਨ ਦੇ ਮੁਲਜ਼ਮ ਦੋ ਅੱਲੜ ਵਿਦਿਆਰਥੀ ਕੱਟੜ ਇਸਲਾਮੀ ਹਨ ਤੇ ਇਸਲਾਮਿਕ ਸਟੇਟ (ਆਈਐਸ) ਅਤੇ ਅਲ ਕਾਇਦਾ ਦੇ ਹਮਦਰਦ ਹਨ।

Read More »

ਬਰਤਾਨਵੀਂ ਸੰਸਦ ਵਿੱਚ ਹੋਈ ਸਿੱਖ ਅਜ਼ਾਦੀ ਕਾਨਫਰੰਸ

ਬਰਤਾਨਵੀਂ ਸੰਸਦ ਵਿੱਚ ਹੋਈ ਸਿੱਖ ਅਜ਼ਾਦੀ ਕਾਨਫਰੰਸ

ਬਰਤਾਨੀਆ ਦੀ ਸੰਸਦ ਵਿੱਚ ਸਿੱਖ ਕੌਮ ਦੀ ਅਜ਼ਾਦੀ ਨਾਲ ਸਬੰਧਿਤ ਇੱਕ ਵਿਸ਼ੇਸ਼ ਕੌਮਾਂਤਰੀ ਕਾਨਫਰੰਸ ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਦੇਸ਼ਾਂ ਤੋਂ ਸ਼ਖਸ਼ੀਅਤਾਂ ਨੇ ਹਿੱਸਾ ਲਿਆ।

Read More »

ਕੈਨੇਡਾ ਦੇ ਸ਼ਰਿਹ ਸਰੀ ਦੀ “ਸਿੱਖ ਡੇਅ ਪਰੇਡ” ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਸ਼ਾਮਲ

ਕੈਨੇਡਾ ਦੇ ਸ਼ਰਿਹ ਸਰੀ ਦੀ “ਸਿੱਖ ਡੇਅ ਪਰੇਡ” ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਸ਼ਾਮਲ

ਉੱਤਰੀ ਅਮਰੀਕਾ 'ਚ ਖ਼ਾਲਸਾ ਸਾਜਨਾ ਦਿਵਸ 'ਤੇ ਸਿੱਖਾਂ ਦੇ 'ਖ਼ਾਲਸਾ ਡੇਅ ਪ੍ਰੇਡ' ਵਜੋਂ ਜਾਣੇ ਜਾਂਦੇ ਸਰੀ ਨਗਰ ਕੀਰਤਨ 'ਚ ਅੱਜ ਸੰਗਤਾਂ ਦਾ ਬੇਮਿਸਾਲ ਉਤਸ਼ਾਹ ਵੇਖਣ ਨੂੰ ਮਿਲਿਆ । ਇਥੋਂ ਦੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਤੋਂ ਆਰੰਭ ਹੋਏ ਇਸ ਨਗਰ ਕੀਰਤਨ 'ਚ ਸਾਢੇ ਤਿੰਨ ਲੱਖ ਤੋਂ ਵੱਧ ਲੋਕ ਸ਼ਾਮਿਲ ਹੋਏ, ਜਿਨ੍ਹਾਂ 'ਚ ਸਿੱਖਾਂ ਤੋਂ ਇਲਾਵਾ ਕੈਨੇਡੀਅਨ ਭਾਈਚਾਰਿਆਂ ਨੇ ਵੀ ਪ੍ਰੇਡ 'ਚ ਹਾਜ਼ਰੀ ਲੁਆਈ ।

Read More »

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਪ੍ਰਫੈਸਰ ਭੁੱਲਰ ਅਤੇ ਖਹਿਰਾਾ ਦੀ ਰਿਹਾਈ ਦਾ ਸਵਾਗਤ

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਪ੍ਰਫੈਸਰ ਭੁੱਲਰ ਅਤੇ ਖਹਿਰਾਾ ਦੀ ਰਿਹਾਈ ਦਾ ਸਵਾਗਤ

ਲੰਡਨ: ਪ੍ਰਫੈਸਰ ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖਹਿਰਾ ਦੀ ਪੈਰੋਲ ਤੇ ਹੋਈ ਰਿਹਾਈ ਦਾ ਬਰਤਾਨੀਆ ਵਿੱਚ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਹਾਰਦਿਕ ਸਵਾਗਤ ਕੀਤਾ ਗਿਆ । ਪ੍ਰਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ...

Read More »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਹਾਲ ਦਾ ਖਾਸ ਜਨਰਲ ਇਜਲਾਸ ਸੁੱਖ-ਸ਼ਾਂਤੀ ਨਾਲ ਨੇਪਰੇ ਚੜ੍ਹਿਆ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਹਾਲ ਦਾ ਖਾਸ ਜਨਰਲ ਇਜਲਾਸ ਸੁੱਖ-ਸ਼ਾਂਤੀ ਨਾਲ ਨੇਪਰੇ ਚੜ੍ਹਿਆ

ਲੰਡਨ/ਬਰਮਿੰਘਮ: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾ ਜਨਰਲ ਇਜਲਾਸ (ਈ. ਜੀ. ਐਮ.) ਸੁੱਖ-ਸ਼ਾਂਤੀ ਨਾਲ ਨੇਪਰੇ ਚੜ੍ਹਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲ੍ਹੀ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ, ਜਿਸ ਵਿਚ ਜਨਰਲ ਸਕੱਤਰ ਦੀ ਰਿਪੋਰਟ ਤੇ ਖਜ਼ਾਨਚੀ ਦੀ ...

Read More »

ਗੁਰਦੁਆਰਾ ਬੰਬ ਧਮਾਕਾ ਮਾਮਲਾ: ਜਰਮਨ ਸਰਕਾਰ ਦੇ ਸੰਪਰਕ ‘ਚ ਹੈ -ਬੁਲਾਰਾ

ਗੁਰਦੁਆਰਾ ਬੰਬ ਧਮਾਕਾ ਮਾਮਲਾ: ਜਰਮਨ ਸਰਕਾਰ ਦੇ ਸੰਪਰਕ ‘ਚ ਹੈ -ਬੁਲਾਰਾ

ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਿਕਾਸ ਸਵਰੂਪ ਨੇ ਦੱਸਿਆ ਕਿ ਜਰਮਨ ਦੇ ਗੁਰਦੁਆਰਾ ਸਾਹਿਬ ਵਿੱਚ ਬੰਬ ਧਮਾਕੇ ਦੀ ਘਟਨਾ ਨੂੰ ਅਸੀਂ ਅੱਤਵਾਦੀ ਹਮਲਾ ਮੰਨਦੇ ਹਾਂ, ਉਥੇ ਪੁਲਿਸ ਨੇ ਪੱਤਰਕਾਰ ਸੰਮੇਲਨ ਦੌਰਾਨ ਇਸ ਸਬੰਧੀ ਇਕ ਵਿਅਕਤੀ ਯੁਸੂਫ ਟੀ ਨੂੰ ਗਿ੍ਫ਼ਤਾਰ ਕਰਨ ਸਬੰਧੀ ਜਾਣਕਾਰੀ ਦਿੱਤੀ ਸੀ ।

Read More »

ਰੈਲੀਆਂ ਦੀ ਇਜਾਜ਼ਤ ਨਾ ਮਿਲਣ ਤੋਂ ਨਿਰਾਸ਼ ਕੈਪਟਨ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਰੈਲੀਆਂ ਦੀ ਇਜਾਜ਼ਤ ਨਾ ਮਿਲਣ ਤੋਂ ਨਿਰਾਸ਼ ਕੈਪਟਨ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਟੋਰਾਂਟੋ ਤੇ ਵੈਨਕੂਵਰ ਫੇਰੀ ਦੌਰਾਨ ਉਥੇ ਮੀਟਿੰਗਾਂ ਦੀ ਇਜਾਜ਼ਤ ਨਾ ਦਿੱਤੇ ਜਾਣ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ। ਕੈਪਟਨ ਨੇ ਕਿਹਾ ਕਿ ਇਜਾਜ਼ਤ ਨਾ ਦਿੱਤੇ ਜਾਣ ਨੂੰ ਉਹ ਗੈਗ ਆਰਡਰ ਮੰਨ ਰਹੇ ਹਨ।

Read More »

ਜਰਮਨ ਗੁਰਦੁਆਰਾ ਬੰਬ ਧਮਾਕਾ: ਪੁਲਿਸ ਵੱਲੋਂ ਆਈਐੱਸਆਈ ਸਮਰਥਖ ਦੋ ਸ਼ੱਕੀ ਗ੍ਰਿਫਤਾਰ ਕਰਨ ਦਾ ਦਾਅਵਾ

ਜਰਮਨ ਗੁਰਦੁਆਰਾ ਬੰਬ ਧਮਾਕਾ: ਪੁਲਿਸ ਵੱਲੋਂ ਆਈਐੱਸਆਈ ਸਮਰਥਖ ਦੋ ਸ਼ੱਕੀ ਗ੍ਰਿਫਤਾਰ ਕਰਨ ਦਾ ਦਾਅਵਾ

ਜਰਮਨੀ ਪੱਛਮੀ ਸ਼ਹਿਰ ਐਸਨ ਵਿਚ ਹਾਲ ਹੀ ਵਿਚ ਗੁਰਦੁਆਰਾ ਨਾਨਕਸਰ ਸਤਿਸੰਗ ਸਭਾ 'ਚ ਹੋਏ ਹਮਲੇ ਵਿੱਚ ਹਮਲੇ ਪਿੱਛੇ ਆਈ. ਐਸ. ਦੀ ਸ਼ਮੂਲੀਅਤ ਦੀ ਸ਼ੱਕ ਵਿਚਾਲੇ ਪੁਲਿਸ ਨੇ ਬੀਤੀ ਰਾਤ ਤਲਾਸ਼ੀ ਮੁਹਿੰਮ ਦੌਰਾਨ ਜੈਨਸਨਕੀਰਚਨ ਇਲਾਕੇ 'ਚੋਂ 2 ਲੋਕਾਂ ਨੂੰ ਗਿ੍ਫਤਾਰ ਕੀਤਾ ਹੈ ।ਅਧਿਕਾਰੀਆਂ ਨੇ ਸ਼ੱਕੀਆਂ ਨਾਲ ਜੁੜੀ ਸੂਚਨਾ ਦੇਣ ਵਾਲੇ ਨੂੰ 5000 ਯੂਰੋ ਇਨਾਮ ਦੇਣ ਦਾ ਐਲਾਨ ਕੀਤਾ ਹੈ ।

Read More »

ਖਾਲਿਸਤਾਨ ਦੇ ਐਲਾਨ ਦਿਵਸ ਦੀ ਤੀਹਵੀਂ ਵਰ੍ਹੇ ਗੰਢ ਤੇ ਬਾਗੀਆਂ ਨੂੰ ਮੁੱਖ ਧਾਰਾ ਵਿੱਚ ਪਰਤ ਆਉਣ ਦਾ ਸੱਦਾ

ਖਾਲਿਸਤਾਨ ਦੇ ਐਲਾਨ ਦਿਵਸ ਦੀ ਤੀਹਵੀਂ ਵਰ੍ਹੇ ਗੰਢ ਤੇ ਬਾਗੀਆਂ ਨੂੰ ਮੁੱਖ ਧਾਰਾ ਵਿੱਚ ਪਰਤ ਆਉਣ ਦਾ ਸੱਦਾ

ਜੂਨ 1984 ਨੂੰ ਸਿੱਖ ਤਵਾਰੀਖ ਵਿੱਚ ਵਾਪਰੇ ਤੀਸਰੇ ਖੂਨੀ ਘੱਲੂਘਾਰੇ ਦੌਰਾਨ ਟੈਕਾਂ ਅਤੇ ਤੋਪਾਂ ਨਾਲ ਲੈਸ ਭਾਰਤੀ ਫੌਜ ਦਾ ਆਖਰੀ ਦਮ ਤੱਕ ਮੁਕਾਬਲਾ ਕਰਨ ਵਾਲੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਅਤੇ ਉਹਨਾਂ ਸਮੂਹ ਸਾਥੀਆਂ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਸਿਰਜੇ ਗਏ ਅਜਾਦ ਸਿੱਖ ਰਾਜ ਖਾਲਿਸਤਾਨ ਦੀ ਜੰਗ ਲੜਨ ਵਾਲੇ ਸਮੂਹ ਸ਼ਹੀਦਾਂ ਨੂੰ ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਸ੍ਰ, ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ ਵਲੋਂ ਤਹਿ ਦਿਲੋਂ ਪ੍ਰਣਾਮ ਕੀਤਾ ਗਿਆ ।

Read More »

ਜਰਮਨ ਦੇ ਗੁਰਦੁਆਰਾ ਸਾਹਿਬ ਵਿੱਚ ਹੋਏ ਬੰਬ ਧਮਾਕੇ ਦੀ ਜਾਂਚ ਲਈ ਵਿਸ਼ੇਸ਼ ਕਮਿਸ਼ਨ ਕਾਇਮ ਕੀਤਾ

ਜਰਮਨ ਦੇ ਗੁਰਦੁਆਰਾ ਸਾਹਿਬ ਵਿੱਚ ਹੋਏ ਬੰਬ ਧਮਾਕੇ ਦੀ ਜਾਂਚ ਲਈ ਵਿਸ਼ੇਸ਼ ਕਮਿਸ਼ਨ ਕਾਇਮ ਕੀਤਾ

ਗੁਰਦੁਆਰਾ ਸਾਹਿਬ ਵਿੱਚ ਹੋਏ ਬੰਬ ਧਮਾਕੇ ਦੀ ਜਾਂਚ ਲਈ ਵਿਸ਼ੇਸ਼ ਕਮਿਸ਼ਨ ਦਾ ਗਠਨ ਕਰਦਿਆਂ ਐਸਨ ਸ਼ਹਿਰ ਅਤੇ ਪੁਲਿਸ ਕਮਿਸ਼ਨਰ ਦੇ ਦਫਤਰ ਵੱਲੋਂ ਜਾਰੀ ਸਾਂਝੇ ਬਿਆਨ ਵਿਚ ਕਿਹਾ ਗਿਆ ਕਿ ਮੇਅਰ ਨੇ ਸਿੱਖ ਨੂੰ ਭਰੋਸਾ ਦਿਵਾਇਆ ਹੈ ਕਿ ਸ਼ਹਿਰ ਦਾ ਪ੍ਰਸ਼ਾਸਨ, ਪੁਲਿਸ ਅਤੇ ਰਾਜ ਦਾ ਪ੍ਰਾਸੀਕਿਊਟਰ ਦਫ਼ਤਰ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਹਰ ਜ਼ਰੂਰੀ ਕਦਮ ਚੁੱਕੇਗਾ।

Read More »
Scroll To Top