Home / ਦੇਸ ਪੰਜਾਬ (page 2)

Category Archives: ਦੇਸ ਪੰਜਾਬ

Feed Subscription

ਭਾਰਤੀ ਕਾਨੂੰਨ ਮੰਤਰੀ ਨੇ ਫੇਸਬੁੱਕ ਦੇ ਮਾਲਕ ਜ਼ਕਰਬਰਗ ਨੂੰ ਡਾਟਾ ਚੋਰੀ ਹੋਣ ‘ਤੇ ਤਲਬ ਕਰਨ ਦੀ ਧਮਕੀ ਦਿੱਤੀ

ਭਾਰਤੀ ਕਾਨੂੰਨ ਮੰਤਰੀ ਨੇ ਫੇਸਬੁੱਕ ਦੇ ਮਾਲਕ ਜ਼ਕਰਬਰਗ ਨੂੰ ਡਾਟਾ ਚੋਰੀ ਹੋਣ ‘ਤੇ ਤਲਬ ਕਰਨ ਦੀ ਧਮਕੀ ਦਿੱਤੀ

ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੇ ਸੋਸ਼ਲ ਮੀਡੀਆ ਮੰਚ ਫੇਸਬੁੱਕ ਨੂੰ ਖ਼ਬਰਦਾਰ ਕੀਤਾ ਹੈ ਕਿ ਜੇ ਇਸ ਨੇ ਭਾਰਤੀ ਚੋਣ ਅਮਲ ਨੂੰ ਕਿਸੇ ‘ਗ਼ਲਤ ਢੰਗ’ ਨਾਲ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫੇਸਬੁੱਕ ਵੱਲੋਂ ਵਰਤੋਂਕਾਰਾਂ ਦੀ ਨਿੱਜਤਾ ਦਾ ਉਲੰਘਣ ਕਰਨ ਦੇ ਦੋਸ਼ਾਂ ਬਾਰੇ ਅਮਰੀਕਾ ਦੀ ਰਾਜ਼ਦਾਰੀ ਸੰਬਧੀ ਸੰਸਥਾ ਤੇ ਬਰਤਾਨਵੀ ਕਾਨੂੰਨਸਾਜ਼ਾਂ ਵੱਲੋਂ ਕੀਤੀ ਜਾ ਰਹੀ ਜਾਂਚ ਦੌਰਾਨ ਆਈਟੀ ਤੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਅਜਿਹੀ ਕੋਈ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Read More »

ਭਾਈ ਗੁਰਬਖਸ਼ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ ਪਰਚਾ ਦਰਜ਼, ਸਸਕਾਰ ਅੱਜ ਹੀ ਹੋਵੇਗਾ

ਭਾਈ ਗੁਰਬਖਸ਼ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ ਪਰਚਾ ਦਰਜ਼, ਸਸਕਾਰ ਅੱਜ ਹੀ ਹੋਵੇਗਾ

ਬੰਦੀ ਸਿੰਘਾਂ ਦੀ ਰਿਹਾਈ ਲਈ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਮਜ਼ਬੂਰ ਕਰਨ ਵਾਲੇ ਹਰਿਆਣਾ ਪੁਲਿਸ ਦੇ ਮੁਲਾਜ਼ਮਾਂ/ਅਧਿਕਾਰੀਆਂ ਖਿਲਾਫ ਧਾਰਾ 306 ਅਧੀਨ ਪਰਚਾ ਦਰਜ਼ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦਾ ਸਸਕਾਰ ਅੱਜ ਹੀ ਕਰ ਦਿੱਤਾ ਜਾਵੇਗਾ।

Read More »

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਹਰਮਿੰਦਰ ਸਾਹਿਬ ਦੇ ਲੰਗਰ ‘ਤੇ ਲੱਗੀ ਜੀ.ਐਸ.ਟੀ. ਤੋਂ ਰਾਹਤ ਦੇਣ ਦਾ ਐਲਾਨ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਹਰਮਿੰਦਰ ਸਾਹਿਬ ਦੇ ਲੰਗਰ ‘ਤੇ ਲੱਗੀ ਜੀ.ਐਸ.ਟੀ. ਤੋਂ ਰਾਹਤ ਦੇਣ ਦਾ ਐਲਾਨ ਕੀਤਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਹਰਮਿੰਦਰ ਸਾਹਿਬ ਦੇ ਲੰਗਰ 'ਤੇ ਲੱਗੀ ਜੀ.ਐਸ.ਟੀ. ਤੋਂ ਰਾਹਤ ਦੇਣ ਦਾ ਐਲਾਨ ਕੀਤਾ ਹੈ। ਲੰਗਰ 'ਤੇ ਸੂਬੇ ਦੀ ਜੀ.ਐਸ.ਟੀ. ਹਿੱਸੇ ਵਿਚੋਂ ਛੁੱਟ ਦੇਣ ਦਾ ਐਲਾਨ ਕੀਤਾ ਹੈ।

Read More »

ਬਾਦਲ ਦਲ ਦੇ ਆਗੂ ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਵਿੱਚ ਬਰਤਾਨੀਆ ਸਰਕਾਰ ਦੀ ਭੂਮਿਕਾ ਜੱਗ-ਜ਼ਾਹਿਰ ਕਰਨ ਲਈ ਰਾਜਨਾਥ ਸਿੰਘ ਨੂੰ ਮਿਲੇ

ਬਾਦਲ ਦਲ ਦੇ ਆਗੂ ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਵਿੱਚ ਬਰਤਾਨੀਆ ਸਰਕਾਰ ਦੀ ਭੂਮਿਕਾ ਜੱਗ-ਜ਼ਾਹਿਰ ਕਰਨ ਲਈ ਰਾਜਨਾਥ ਸਿੰਘ ਨੂੰ ਮਿਲੇ

ਬਰਤਾਨੀਆ ਸਰਕਾਰ ਦੀ ਸਿੱਖਾਂ ਦੇ ਮੁੱਕਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ‘ਤੇ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਵਿੱਚ ਭੁਮਿਕਾ ਜੱਗ ਜ਼ਾਹਿਰ ਕਰਨ ਲਈ ਬਾਦਲ ਦਲ ਦਾ ਵਫਦ ਆਪਣੀ ਭਾਈਵਾਲ ਪਾਰਟੀ ਦੀ ਸਰਕਾਰ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ।

Read More »

ਭਾਈ ਗੁਰਬਖਸ਼ ਸਿੰਘ ਦੇ ਮ੍ਰਿਤਕ ਸਰੀਰ ਨੂੰ ਪੁਲਿਸ ਨੇ ਥੱਕੇ ਨਾਲ ਪਰਿਵਾਰ ਤੋਂ ਖੋਹਿਆ, ਸੰਗਤ ਵੱਲੋਂ ਰੋਸ ਧਰਨਾ ਜਾਰੀ

ਭਾਈ ਗੁਰਬਖਸ਼ ਸਿੰਘ ਦੇ ਮ੍ਰਿਤਕ ਸਰੀਰ ਨੂੰ ਪੁਲਿਸ ਨੇ ਥੱਕੇ ਨਾਲ ਪਰਿਵਾਰ ਤੋਂ ਖੋਹਿਆ, ਸੰਗਤ ਵੱਲੋਂ ਰੋਸ ਧਰਨਾ ਜਾਰੀ

ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਮ੍ਰਿਤਕ ਸਰੀਰ ਨੂੰ ਡਾਕਟਰੀ ਮੁਲਾਜ਼ੇ ਤੋਂ ਬਾਅਦ ਪੁਲਿਸ ਵੱਲੋਂ ਧੱਕੇ ਨਾਲ ਪਰਿਵਾਰ ਤੋਂ ਲੈ ਲ਼ਿਆ ਅਤੇ ਉਨ੍ਹਾਂ ਦੇ ਜੱਦੀ ਪਿੰਡ ਠਸਕਾ ਅਲੀ ਵਿੱਚ ਲੈ ਗਈ ਹੈ।

Read More »

ਭਾਈ ਪਾਲ ਸਿੰਘ ਫਰਾਂਸ ਅਤੇ ਭਾਈ ਨਰੈਣ ਸਿੰਘ ਚੌੜਾ ਬਰੂਦ ਦੇ ਮਾਮਲੇ ‘ਚੋਂ ਬਰੀ

ਭਾਈ ਪਾਲ ਸਿੰਘ ਫਰਾਂਸ ਅਤੇ ਭਾਈ ਨਰੈਣ ਸਿੰਘ ਚੌੜਾ ਬਰੂਦ ਦੇ ਮਾਮਲੇ ‘ਚੋਂ ਬਰੀ

ਭਾਈ ਪਾਲ ਸਿੰਘ ਫਰਾਂਸ ਅਤੇ ਭਾਈ ਨਰੈਣ ਸਿੰਘ ਚੌੜਾ ਨੂੰ ਸ਼ੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ 2010 ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

Read More »

ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਪ੍ਰੀਖਿਆ ਲਈ ਕਿਰਪਾਨਾਂ ਉਤਾਰਨ ਲਈ ਮਜ਼ਬੂਰ ਕਰਨ ਵਾਲੇ ਪ੍ਰਿੰਸੀਪਲ ਵਿਰੁੱਧ ਕਾਰਵਾਈ ਹੋਵੇ: ਲੌਂਗੋਵਾਲ

ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਪ੍ਰੀਖਿਆ ਲਈ ਕਿਰਪਾਨਾਂ ਉਤਾਰਨ ਲਈ ਮਜ਼ਬੂਰ ਕਰਨ ਵਾਲੇ ਪ੍ਰਿੰਸੀਪਲ ਵਿਰੁੱਧ ਕਾਰਵਾਈ ਹੋਵੇ: ਲੌਂਗੋਵਾਲ

ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਦਸਵੀਂ ਦੇ ਇਮਤਿਹਾਨ ਦੇ ਰਹੇ ਕੁਝ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਕਿਰਪਾਨਾਂ ਉਤਾਰ ਕੇ ਪ੍ਰੀਖਿਆ ਵਿੱਚ ਬੈਠਣ ਲਈ ਮਜਬੂਰ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।

Read More »

ਢਾਈ ਸਾਲਾਂ ਤੋਂ ਵੱਧ ਸਮੇਂ ਦੀ ਪਰਦਾਪੋਸ਼ੀ ਤੋਂ ਬਾਅਦ ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਨੇ ਇਰਾਕ ਗਏ 39 ਭਾਰਤੀਆਂ ਦੀ ਮੋਤ ਦੀ ਪੁਸ਼ਟੀ

ਢਾਈ ਸਾਲਾਂ ਤੋਂ ਵੱਧ ਸਮੇਂ ਦੀ ਪਰਦਾਪੋਸ਼ੀ ਤੋਂ ਬਾਅਦ ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਨੇ ਇਰਾਕ ਗਏ 39 ਭਾਰਤੀਆਂ ਦੀ ਮੋਤ ਦੀ ਪੁਸ਼ਟੀ

ਭਾਰਤ ਦੀ ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਨੇ ਲਗਭਗ ਢਾਈ ਸਾਲਾਂ ਦੀ ਪਰਦਾ-ਪੋਸ਼ੀ ਤੋਂ ਬਾਅਦ ਅੱਜ ਇਰਾਕ ਵਿੱਚ ਆਈਐਸਆਈਐਸ ਵੱਲੋਂ ਅਗਵਾ ਕੀਤੇ ਗੲੇ 39 ਭਾਰਤੀਆਂ ਦੀ ਮੋਤ ਦੀ ਪੁਸ਼ਟੀ ਕਰ ਦਿੱਤੀ।

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਤੀਜੀ ਵਾਰ ਭੁੱਖ ਹੜਤਾਲ ‘ਤੇ ਬੈਠਣ ਵਾਲੇ ਗੁਰਬਖਸ਼ ਸਿੰਘ ਖਾਲਸਾ ਨੇ ਵਾਟਰ ਵਰਕਸ ਦੀ ਟੈਂਕੀ ਤੋਂ ਛਾਲ ਮਾਰੀ, ਮੌਤ

ਬੰਦੀ ਸਿੰਘਾਂ ਦੀ ਰਿਹਾਈ ਲਈ ਤੀਜੀ ਵਾਰ ਭੁੱਖ ਹੜਤਾਲ ‘ਤੇ ਬੈਠਣ ਵਾਲੇ ਗੁਰਬਖਸ਼ ਸਿੰਘ ਖਾਲਸਾ ਨੇ ਵਾਟਰ ਵਰਕਸ ਦੀ ਟੈਂਕੀ ਤੋਂ ਛਾਲ ਮਾਰੀ, ਮੌਤ

ਬੰਦੀ ਸਿੰਘਾਂ ਦੇ ਮੁੱਦੇ ਨੂੰ ਚਰਚਾ ਵਿੱਚ ਲਿਆਉਣ ਵਾਲੇ ਗੁਰਬਖਸ਼ ਸਿੰਘ ਖਾਲਸਾ ਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ਼ੁਰੂ ਕੀਤੇ ਮਰਨ ਵਰਤ ਦੌਰਾਨ ਵਾਟਰ ਵਰਕਸ ਦੀ ਟੈਂਕੀ ਤੋਂ ਛਾਲ ਮਾਰ ਦੇਣ ਕਾਰਣ ਮੌਤ ਹੋ ਗਈ।

Read More »

ਆਮ ਆਦਮੀ ਪਾਰਟੀ ਦਾ ਵਾ-ਵਰੋਲਾ ਸ਼ਾਂਤ ਹੋਇਆ, ਖਹਿਰਾ ਨੇ ਕਿਹਾ ਅਸੀ ਸਾਰੇ ਇੱਕਜੁਟ ਹਾਂ

ਆਮ ਆਦਮੀ ਪਾਰਟੀ ਦਾ ਵਾ-ਵਰੋਲਾ ਸ਼ਾਂਤ ਹੋਇਆ, ਖਹਿਰਾ ਨੇ ਕਿਹਾ ਅਸੀ ਸਾਰੇ ਇੱਕਜੁਟ ਹਾਂ

ਚੰਡੀਗੜ੍ਹ: ਨਸ਼ਾ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਤੇ ਅਸੀਂ ਇਸ ‘ਤੇ ਲੜਾਂਗੇ। ਇਹ ਗੱਲ ਸੁਖਪਾਲ ਸਿੰਘ ਖਹਿਰਾ ਨੇ ਮੀਟਿੰਗ ਤੋਂ ਬਾਅਦ ਕਹੀ ਹੈ। ਉਨ੍ਹਾਂ ਕਿਹਾ ਮੀਟਿੰਗ ਵਿੱਚ 13 ਵਿਧਾਇਕ ਆਏ ਹਨ ਤੇ ਬਾਕੀ ਜ਼ਰੂਰੀ ਕੰਮਾਂ ਵਿੱਚ ਰੁੱਝੇ ਹਨ। ...

Read More »
Scroll To Top