Home / Tag Archives: Aam AAdmi Party

Tag Archives: Aam AAdmi Party

Feed Subscription

ਆਮ ਆਦਮੀ ਪਾਰਟੀ ਪੰਜਾਬ ਨੂੰ ਦਿੱਲੀ ਤੋਂ ਨਹੀਂ ਚਲਾਇਆ ਜਾਵੇਗਾ: ਸ਼ਿਸ਼ੋਦੀਆ

ਆਮ ਆਦਮੀ ਪਾਰਟੀ ਪੰਜਾਬ ਨੂੰ ਦਿੱਲੀ ਤੋਂ ਨਹੀਂ ਚਲਾਇਆ ਜਾਵੇਗਾ: ਸ਼ਿਸ਼ੋਦੀਆ

ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ‘ਆਪ’ ਦੇ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਇਕਾਈ ਨੂੰ ਦਿੱਲੀ ਤੋਂ ਨਹੀਂ ਚਲਾਇਆ ਜਾਵੇਗਾ ਸਗੋਂ ਪਾਰਟੀ ਇਹ ਦੇਖ ਰਹੀ ਹੈ ਕਿ ਦਿੱਲੀ ਇਹ ਫ਼ੈਸਲਾ ਨਹੀਂ ਕਰੇਗੀ ਕਿ ਪੰਜਾਬ ਵਿੱਚ ‘ਆਪ’ ਨੂੰ ਕਿਵੇਂ ਚਲਾਇਆ ਜਾ ਰਿਹਾ ਹੈ ਤੇ ਪੰਜਾਬ ਸੂਬੇ ਦੇ ਲੋਕ ਹੀ ਇਸ ਪ੍ਰਸੰਗ ਵਿੱਚ ਫ਼ੈਸਲਾ ਕਰਨਗੇ।

Read More »

ਸਿੱਖ ਨਸਲਕੁਸ਼ੀ: ਭਾਰਤੀ ਸੁਪਰੀਮ ਕੋਰਟ ਨੇ ਖੋਲੀ ਮੋਦੀ ਸਰਾਕਰ ਦੀ ਪੋਲ

ਸਿੱਖ ਨਸਲਕੁਸ਼ੀ: ਭਾਰਤੀ ਸੁਪਰੀਮ ਕੋਰਟ ਨੇ ਖੋਲੀ ਮੋਦੀ ਸਰਾਕਰ ਦੀ ਪੋਲ

ਸਿੱਖ ਨਸਲਕੁਸ਼ੀ ਦੇ ਮਾਮਲਿਆਂ ਦੀ ਜਾਂਚ ਲਈ ਭਾਰਤੀ ਸੁਪਰੀਮ ਕੋਰਟ ਵਲੋਂ ਵਿੱਸ਼ੇਸ਼ ਜਾਂਚ ਟੀਮ ਬਣਾਉਣ ਨਾਲ ਮੋਦੀ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੀ ਪੋਲ ਖੁੱਲ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਦੀ ਕਾਰਗੁਜਾਰੀ 'ਤੇ ਸਵਾਲ ਉਠਾਏ ਹਨ ।

Read More »

ਮਾਘੀ ਜੋੜ-ਮੇਲਾ: ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਸਿਆਸੀ ਕਾਨਫਰੰਸਾਂ ਨਾ ਕਰਨ ਦਾ ਐਲਾਨ

ਮਾਘੀ ਜੋੜ-ਮੇਲਾ: ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਸਿਆਸੀ ਕਾਨਫਰੰਸਾਂ ਨਾ ਕਰਨ ਦਾ ਐਲਾਨ

ਚਾਲੀ ਮੁਕਤਿਆਂ ਦੀ ਯਾਦ ਵਿੱਚ ਸ਼੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਮਾਘੀ ਜੋੜ ਮੇਲੇ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਿਆਸੀ ਕਾਨਫਰੰਸਾਂ ਨਹੀਂ ਕਰਨਗੀਆਂ, ਜਦੋਂ ਕਿ ਅਕਾਲੀ ਦਲ ਵੱਲੋਂ ਅਜੇ ਤੱਕ ਕਿਸੇ ਆਗੂ ਨੇ ਇਸ ਸਬੰਧੀ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ।

Read More »

ਕੈਪਟਨ ਅਮਰਿੰਦਰ ਸਿੰਘ ਖਿਲਾਫ ਮੁਜ਼ਾਹਰਾ ਕਰਦੇ ਆਪ ਆਗੂਆਂ ਨੁੰ ਪੁਲਿਸ ਨੇ ਕੀਤਾ ਗ੍ਰਿਫਤਾਰ

ਕੈਪਟਨ ਅਮਰਿੰਦਰ ਸਿੰਘ ਖਿਲਾਫ ਮੁਜ਼ਾਹਰਾ ਕਰਦੇ ਆਪ ਆਗੂਆਂ ਨੁੰ ਪੁਲਿਸ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ ਪੁਲੀਸ ਨੇ ਅੱਜ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਵੱਲ ਮਾਰਚ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਜਲ ਤੋਪਾਂ ਚਲਾਈਆਂ, ਜਿਸ ਕਾਰਨ ਕਈ ‘ਆਪ’ ਆਗੂਆਂ ਤੇ ਪੁਲੀਸ ਮੁਲਾਜ਼ਮਾਂ ਦੀਆਂ ਪੱਗਾਂ ਲੱਥ ਗਈਆਂ। ਇਸ ਦੌਰਾਨ ਦੋਵੇਂ ਧਿਰਾਂ ਵਿੱਚ ਕਾਫ਼ੀ ਖਿੱਚ-ਧੂਹ ਵੀ ਹੋਈ। ਪੁਲੀਸ ਨੇ ਸੰਸਦ ਮੈਂਬਰ ਤੇ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਪਾਰਟੀ ਦੇ 14 ਵਿਧਾਇਕਾਂ ਅਤੇ ਪੰਜਾਬ ਇਨਸਾਫ਼ ਪਾਰਟੀ ਦੇ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੂੰ ਬੱਸਾਂ ਵਿਚ ਸੁੱਟ ਲਿਆ ਅਤੇ ਕੁੱਲ 112 ਆਗੂਆਂ ਨੂੰ ਸੈਕਟਰ-17 ਦੇ ਥਾਣੇ ’ਚ ਬੰਦ ਕਰ ਦਿੱਤਾ।

Read More »

ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤੀ

ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤੀ

ਦਿੱਲੀ ਵਿਧਾਨ ਸਭਾ ਹਲਕਾ ਬਵਾਨਾ ਦੀ ਜ਼ਿਮਨੀ ਚੋਣ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਭਾਜਪਾ ਤੇ ਕਾਂਗਰਸ ਦੇ ਉਮੀਦਵਾਰਾਂ ਨੂੰ 24052 ਵੋਟਾਂ ਦੇ ਵੱਡੇ ਫਰਕ ਨਾਲ ਮਾਤ ਦਿੱਤੀ ਹੈ ।

Read More »

ਭਾਜਪਾ ਤੇ ਆਰਐਸਐਸ ’ਤੇ ਸਿੱਖਿਆ ਦਾ ਭਗਵੇਂਕਰਨ ਕਰ ਰਹੀਆਂ ਹਨ -ਆਮ ਆਦਮੀ ਪਾਰਟੀ

ਭਾਜਪਾ ਤੇ ਆਰਐਸਐਸ ’ਤੇ ਸਿੱਖਿਆ ਦਾ ਭਗਵੇਂਕਰਨ ਕਰ ਰਹੀਆਂ ਹਨ -ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਆਰਐਸਐਸ ਉੱਪਰ ਸਿੱਖਿਆ ਦੇ ਭਗਵਾਂਕਰਨ ਦਾ ਦੋਸ਼ ਲਾਇਆ ਹੈ ਕਿ ਭਾਜਪਾ ਤੇ ਆਰਐਸਐਸ ਨਾਲ ਜੁੜੀਆਂ ਸੰਸਥਾਵਾਂ ਚਾਹੁੰਦੀਆਂ ਹਨ ਕਿ ਦੇਸ਼ ਦੀ ਸਿੱਖਿਆ ਪੂਰੀ ਤਰ੍ਹਾਂ ਭਗਵੇ ਰੰਗ ਵਿੱਚ ਰੰਗ ਦਿੱਤੀ ਜਾਵੇ। ‘ਆਪ’ ਦੇ ਕੌਮੀ ਬੁਲਾਰੇ ਆਸ਼ੂਤੋਸ਼ ਨੇ ਕਿਹਾ ਕਿ ਆਰਐਸਐਸ ਨਾਲ ਜੁੜੇ ਇੱਕ ਵਿਅਕਤੀ ਨੇ ਐਨਸੀਆਰਟੀ ਨੂੰ ਸਕੂਲਾਂ ਦੀਆਂ ਕਿਤਾਬਾਂ ਵਿੱਚ ਬਦਲਾਅ ਕਰਨ ਲਈ ਸੁਝਾਅ ਦਿੱਤੇ ਹਨ, ਜੋ ਸਿੱਧੇ ਤੌਰ ’ਤੇ ਸੰਘੀਆਂ ਦੀ ਸਿੱਖਿਆ ਬਾਰੇ ਉਨ੍ਹਾਂ ਦੀ ਸੌੜੀ ਸੋਚ ਨੂੰ ਪ੍ਰਗਟਾਉਂਦਾ ਹੈ।

Read More »

ਕੈਪਟਨ ਬਾਦਲ ਪਰਿਵਾਰ ਤੇ ਉਨ੍ਹਾਂ ਦੇ ਬੰਦਿਆਂ ਨੂੰ ਘਪਲਿਆਂ ਦੇ ਕੇਸਾਂ ‘ਚੋਂ ਬਚਾ ਰਿਹਾ ਹੈ: ਫੂਲਕਾ

ਕੈਪਟਨ ਬਾਦਲ ਪਰਿਵਾਰ ਤੇ ਉਨ੍ਹਾਂ ਦੇ ਬੰਦਿਆਂ ਨੂੰ ਘਪਲਿਆਂ ਦੇ ਕੇਸਾਂ ‘ਚੋਂ ਬਚਾ ਰਿਹਾ ਹੈ: ਫੂਲਕਾ

ਆਮ ਆਦਮੀ ਪਾਰਟੀ (ਆਪ) ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਐਚ.ਐੱਸ. ਫੂਲਕਾ ਨੇ ਵਿਜੀਲੈਂਸ ਬਿਓਰੋ ਵੱਲੋਂ ਬਾਦਲ ਪਰਿਵਾਰ ਦੇ ਬੇਹੱਦ ਕਰੀਬੀ ਤੇ ਵਿਵਾਦਤ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਭਰਤੀ ਘੁਟਾਲੇ ਦੇ ਮਾਮਲੇ ਵਿੱਚੋਂ ਕਲੀਨ ਚਿੱਟ ਦਿੱਤੇ ਜਾਣ ਉਪਰ ਸਖਤ ਇਤਰਾਜ਼ ਕੀਤਾ ਹੈ।

Read More »

ਆਮ ਆਦਮੀ ਪੰਜਾਬ ਦਾ ਜੱਥੇਬੰਦਕ ਢਾਂਚਾ ਭੰਗ

ਆਮ ਆਦਮੀ ਪੰਜਾਬ ਦਾ ਜੱਥੇਬੰਦਕ ਢਾਂਚਾ ਭੰਗ

ਆਮ ਆਦਮੀ ਪਾਰਟੀ ਪੰਜਾਬ ਦਾ ਮੌਜੂਦਾ ਜੱਥੇਬੰਦਕ ਢਾਂਚਾ ਭੰਗ ਕਰ ਦਿੱਤਾ ਗਿਆ ਹੈ । ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਬਣਨ ਉਪਰੰਤ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਪਲੇਠੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ ਗਿਆ ।

Read More »

ਗੁਰਪ੍ਰੀਤ ਸਿੰਘ ਘੁੱਗੀ ਦੀ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਸੰਭਾਵਨਾ

ਗੁਰਪ੍ਰੀਤ ਸਿੰਘ ਘੁੱਗੀ ਦੀ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਸੰਭਾਵਨਾ

ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਆਮ ਆਦਮੀ ਪੰਜਾਬ ਦੀ ਪ੍ਰਧਾਨਗੀ ਸੰਭਾਲਨ ਤੋਂ ਬਾਅਦ ਸਾਬਕਾ ਕਨਵੀਰਨ ਗੁਰਪ੍ਰੀਤ ਘੁੱਗੀ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਸਦੀ ਕਾਂਗਰਸ ਵਿੱਚ ਜਾਣ ਦੀ ਸੰਭਾਵਨਾ ਹੈ।

Read More »

ਆਮ ਆਦਮੀ ਪਾਰਟੀ ਵੱਲੋਂ ਚੋਣ ਲੜਨ ਵਾਲੇ ‘ਤੇ ਨਕਾਬਪੋਸ਼ਾਂ ਵੱਲੋਂ ਗੋਲੀਆਂ ਨਾਲ ਹਮਲਾ

ਆਮ ਆਦਮੀ ਪਾਰਟੀ ਵੱਲੋਂ ਚੋਣ ਲੜਨ ਵਾਲੇ ‘ਤੇ ਨਕਾਬਪੋਸ਼ਾਂ ਵੱਲੋਂ ਗੋਲੀਆਂ ਨਾਲ ਹਮਲਾ

ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰਤਾਪ ਸਿੰਘ ਖ਼ੁਸ਼ਹਾਲਪੁਰ ਉੱਤੇ ਲੰਘੀ ਦੇਰ ਸ਼ਾਮ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੀ ਰਿਹਾਇਸ਼ ਡੇਰਾ ਬਾਬਾ ਨਾਨਕ ਵਿਖੇ ਜਾਨਲੇਵਾ ਹਮਲਾ ਕਰਦਿਆਂ 4 ਗੋਲੀਆਂ ਚਲਾਈਆਂ। ਹਮਲੇ ਵਿੱਚ ਉਹ ਵਾਲ-ਵਾਲ ਬਚ ਗਏ।

Read More »
Scroll To Top