Home / Tag Archives: Aam Aadmi Party (AAP)

Tag Archives: Aam Aadmi Party (AAP)

Feed Subscription

‘ਆਪ’ ਦਾ ਘਮਸਾਨ

‘ਆਪ’ ਦਾ ਘਮਸਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਾਸੋਂ ਡਰੱਗਜ਼ ਕੇਸ ਵਿੱਚ ਮੁਆਫ਼ੀ ਮੰਗੇ ਜਾਣ ਤੋਂ ਆਮ ਆਦਮੀ ਪਾਰਟੀ (ਆਪ) ਵਿੱਚ ਜੋ ਘਮਸਾਨ ਪਿਆ ਹੈ, ਉਸ ’ਤੇ ਹੈਰਾਨੀ ਨਹੀਂ ਹੁੰਦੀ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਆਪਣੇ ਪੰਜਾਬ ਦੌਰਿਆਂ ਦੌਰਾਨ ਬਿਕਰਮ ਸਿੰਘ ਮਜੀਠੀਆ ’ਤੇ ਡਰੱਗਜ਼ ਕਾਰੋਬਾਰ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਦੀ ਨੌਜਵਾਨੀ ਨੂੰ ਰੋਲਣ ਦੇ ਸੰਗੀਨ ਦੋਸ਼ ਲਾਏ ਸਨ।

Read More »

ਹਰਿਆਣਾ ਸਰਕਾਰ ਵੱਲੋਂ ਦੁਬਾਰਾ ਪੰਜਾਬ ਯੂਨੀਵਰਸਿਟੀ ਦੀ ਐਫੀਲੈਸ਼ਨ ਨਹੀਂ ਲੈਣ ਦੇਵਾਂਗੇ: ਆਮ ਆਦਮੀ ਪੰਜਾਬ

ਹਰਿਆਣਾ ਸਰਕਾਰ ਵੱਲੋਂ ਦੁਬਾਰਾ ਪੰਜਾਬ ਯੂਨੀਵਰਸਿਟੀ  ਦੀ ਐਫੀਲੈਸ਼ਨ ਨਹੀਂ ਲੈਣ ਦੇਵਾਂਗੇ: ਆਮ ਆਦਮੀ ਪੰਜਾਬ

ਹਰਿਆਣਾ ਸਰਕਾਰ ਵੱਲੋਂ ਦੁਬਾਰਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਐਫੀਲੈਸ਼ਨ ਲੈਣ ਦੀਆਂ ਕੋਸਸਿਾਂ ਦਾ ਜੋਰਦਾਰ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ।

Read More »

ਆਪ ਦੇ ਕੌਮੀ ਆਗੂ ਤੇ ਮਨੀਸ਼ ਸਿਸੋਦੀਆ ਨੇ ਸੂਬਾਈ ਲੀਡਰਸ਼ਿਪ ਦੀਆਂ ਖ਼ਾਮੀਆਂ ਘੋਖਣੀਆਂ ਸ਼ੁਰੂ ਕੀਤੀਆਂ

ਆਪ ਦੇ ਕੌਮੀ ਆਗੂ ਤੇ ਮਨੀਸ਼ ਸਿਸੋਦੀਆ ਨੇ ਸੂਬਾਈ ਲੀਡਰਸ਼ਿਪ ਦੀਆਂ ਖ਼ਾਮੀਆਂ ਘੋਖਣੀਆਂ ਸ਼ੁਰੂ ਕੀਤੀਆਂ

ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਤੇ ਮਨੀਸ਼ ਸਿਸੋਦੀਆ ਪੰਜਾਬ ਇਕਾਈ ਦੇ ਇੰਚਾਰਜ਼ ਬਣਾਏ ਗਏ ਹਨ ਅਤੇ ਉਨ੍ਹਾਂ ਨੇ ਪੰਜਾਬ ਇਕਾਈ ਦਾ ਇੰਚਾਰਜ ਬਣਦਿਆਂ ਹੀ ਸੂਬਾਈ ਲੀਡਰਸ਼ਿਪ ਦੀਆਂ ਖ਼ਾਮੀਆਂ ਘੋਖਣੀਆਂ ਸ਼ੁਰੂ ਕਰ ਦਿੱਤੀਆਂ ਹਨ।

Read More »

ਦਿੱਲੀ ਸਰਕਾਰ ਨੇ ਸਿੱਖ ਵਿਦਿਆਰਥੀਆਂ ਨੂੰ ਕੱਕਾਰਾਂ ਸਮੇਤ ਪ੍ਰੀਖਿਆਵਾਂ ਵਿੱਚ ਬੈਠਾਉਣ ਦਾ ਨਿਰਦੇਸ਼ ਦਿੱਤਾ

ਦਿੱਲੀ ਸਰਕਾਰ ਨੇ ਸਿੱਖ ਵਿਦਿਆਰਥੀਆਂ ਨੂੰ ਕੱਕਾਰਾਂ ਸਮੇਤ ਪ੍ਰੀਖਿਆਵਾਂ ਵਿੱਚ ਬੈਠਾਉਣ ਦਾ ਨਿਰਦੇਸ਼ ਦਿੱਤਾ

ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਸਿੱਖ ਵਿਦਿਆਰਥੀਆਂ ਨੂੰ ਕੱਕਾਰਾਂ ਸਮੇਤ ਪ੍ਰੀਖਿਆਵਾਂ ਵਿੱਚ ਬੈਠਾਉਣ ਦਾ ਨਿਰਦੇਸ਼ ਦਿੱਤਾ ਹੈ। ਸਿੱਖ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਧਾਰਮਿਕ ਚਿੰਨ੍ਹ ਪਹਿਨ ਕੇ ਪ੍ਰੀਖਿਆ 'ਚ ਬੈਠਣ ਦੀ ਆਗਿਆ ਦੇਣ ਦੀ ਅਪੀਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਸੁਬਾਰਡੀਨੇਟ ਸਰਵਿਸਜ਼ ਸਿਲੈੱਕਸ਼ਨ ਬੋਰਡ (ਡੀ. ਐੱਸ. ਐੱਸ. ਐੱਸ. ਬੀ.) ਨੂੰ ਕੀਤੀ ਹੈ ।

Read More »

ਨਸ਼ਾ ਮਾਮਲੇ ਵਿੱਚ ਸੁਖਪਾਲ ਖਹਿਰਾ ਦੀ ਪਟੀਸ਼ਨ ਹਾਈਕੋਰਟ ਨੇ ਕੀਤੀ ਰੱਦ

ਨਸ਼ਾ ਮਾਮਲੇ ਵਿੱਚ ਸੁਖਪਾਲ ਖਹਿਰਾ ਦੀ ਪਟੀਸ਼ਨ ਹਾਈਕੋਰਟ ਨੇ ਕੀਤੀ ਰੱਦ

ਨਸ਼ਿਆਂ ਦੇ ਮਾਮਲੇ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਫਜ਼ਿਲਕਾ ਦੀ ਅਦਾਲਤ ਵੱਲੋਂ ਜਾਰੀ ਸੰਮਨਾਂ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਅੱਜ ਖਾਰਜ ਕਰ ਦਿਤਾ।

Read More »

ਆਮ ਆਦਮੀ ਪਾਰਟੀ 4 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਦੇਵੇਗੀ ਧਰਨਾ

ਆਮ ਆਦਮੀ ਪਾਰਟੀ 4 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਦੇਵੇਗੀ ਧਰਨਾ

ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਹੋਰ ਨੇਤਾ ਪਾਰਟੀ ਪ੍ਰਧਾਨ ਅਤੇ ਸੰਗਰੂਰ ਦੇ ਐਮ.ਪੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ 4 ਸਤੰਬਰ ਨੂੰ ਮੁੱਖ ਮੰਤਰੀ ਨਿਵਾਸੀ ਦੇ ਸਾਹਮਣੇ ਧਰਨਾ ਲਗਾਉਣਗੇ। ਧਰਨੇ ਦਾ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਚਲ ਰਹੇ ਲੁਧਿਆਣਾ ਸਿਟੀ ਸਕੈਮ ਕੇਸ ਅਤੇ ਅਮ੍ਰਿਤਸਰ ਇੰਪਰੂਵਮੈਂਟ ਟਰਸੱਟ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਹੈ। ਇਸ ਤੋਂ ਬਿਨਾ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਨੂੰ ਰੇਤ ਘੋਟਾਲੇ ਮਾਮਲੇ ਵਿਚ ਕਲਿਨ ਚਿੱਟ ਦੇਣ ਦੇ ਮੁੱਦੇ ਨੂੰ ਵੀ ਉਠਾਇਆ ਜਾਵੇਗਾ।

Read More »

ਬਾਬਾ ਬਕਾਲਾ ਜੋੜ ਮੇਲੇ ਦੌਰਾਨ ਚੱਲਣਗੇ ਸਿਆਸੀ ਤੀਰ

ਬਾਬਾ ਬਕਾਲਾ ਜੋੜ ਮੇਲੇ ਦੌਰਾਨ ਚੱਲਣਗੇ ਸਿਆਸੀ ਤੀਰ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਬਾਬਾ ਬਕਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਰੱਖੜ ਪੁੰਨਿਆਂ ਮੌਕੇ ਸੋਮਵਾਰ ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਾਨਫਰੰਸਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Read More »

ਆਰ.ਐੱਸ. ਐੱਸ. ਨੇ ਖਹਿਰਾ ਖਿਲਾਫ ਕਾਨੂੰਨੀ ਕਾਰਵਾਈ ਦੀ ਦਿੱਤੀ ਚੇਤਾਵਨੀ

ਆਰ.ਐੱਸ. ਐੱਸ. ਨੇ ਖਹਿਰਾ ਖਿਲਾਫ ਕਾਨੂੰਨੀ ਕਾਰਵਾਈ ਦੀ ਦਿੱਤੀ ਚੇਤਾਵਨੀ

ਹਿੰਦੂਤਵੀ ਜੱਥੇਬੰਦੀ ਆਰ.ਐੱਸ. ਐੱਸ ਪੰਜਾਬ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੂੰ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।

Read More »

ਵਿਧਾਨ ਸਭਾ ਵਿੱਚ ਕੈਪਟਨ ਦੇ ਮਾਰਸ਼ਲਾਂ ਨੇ ਲਾਹੀ ਸਿੱਖ ਵਿਧਾਇਕ ਦੀ ਪੱਗ

ਵਿਧਾਨ ਸਭਾ ਵਿੱਚ ਕੈਪਟਨ ਦੇ ਮਾਰਸ਼ਲਾਂ ਨੇ ਲਾਹੀ ਸਿੱਖ ਵਿਧਾਇਕ ਦੀ ਪੱਗ

ਪਿਛਲੇ ਸਮੇਂ ਬਾਦਲ ਦਲ ਦੇ ਰਾਜ ਦੌਰਾਨ ਪੰਜਾਬ ਵਿੱਚ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਦੀਆਂ ਸਰਕਾਰ ਵੱਲੋਂ ਪੱਗਾਂ ਲਾਹੁਣ ਤੋਂ ਬਾਅਦ ਹੁਣ ਤਾਂ ਪੰਜਾਬ ਵਿਧਾਨ ਸਭਾ ਵਿੱਚ ਚੁਣ ਕੇ ਭੇਜੇ ਵਿਧਾਇਕਾਂ ਦੀਆਂ ਪੱਗਾਂ ਸੁਰੱਖਿਅਤ ਹਨੀਨ ਹਨ। ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਲੱਥੀ ਪੱਗ ਕਾਂਗਰਸ ਲਈ ਉਲਟੀ ਪੈ ਗਈ ਹੈ। ਇਸ ਮਾਮਲੇ ਵਿੱਚ ਅਕਾਲੀ ਦਲ ਵੀ ਆਮ ਆਦਮੀ ਪਾਰਟੀ ਨਾਲ ਡਟ ਗਿਆ ਹੈ। ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਵਾਸਤੇ ਹੁਣ ਕੋਈ ਸਪੀਕਰ ਨਹੀਂ। ਸਪੀਕਰ ਰਾਣਾ ਕੇ.ਪੀ. ਗੁੰਡਾ ਹੈ। ਉਸ ਨੇ ਸਿੱਖ ਦੀ ਪੱਗ ਲਾਹੀ ਹੈ। ਸਪੀਕਰ ਸਿੱਖਾਂ ਦੀ ਬੇਅਦਬੀ ਲਈ ਮਾਫ਼ੀ ਮੰਗੇ।

Read More »

ਭਾਈ ਗੁਰਮੁਖ ਸਿੰਘ ਵੱਲੋਂ ਮੁਆਫੀਨਾਮੇ ਦੇ ਘਟਨਾਕ੍ਰਮ ਬਾਰੇ ਹੋਰ ਵੇਰਵੇ

ਭਾਈ ਗੁਰਮੁਖ ਸਿੰਘ ਵੱਲੋਂ ਮੁਆਫੀਨਾਮੇ ਦੇ ਘਟਨਾਕ੍ਰਮ ਬਾਰੇ ਹੋਰ ਵੇਰਵੇ

ਨਗਰ ਨਿਗਮ ਚੋਣਾਂ ਵਿੱਚ ਪਾਰਟੀ ਨੂੰ ਮਿਲੀ ਲੱਕ ਤੋੜਵੀਂ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਅੰਦਰੂਨੀ ਝਗੜਾ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਕੁਮਾਰ ਵਿਸ਼ਵਾਸ ਨੂੰ ਲੈ ਕੇ ਕੀਤੀ ਗਈਆਂ ਟਿੱਪਣੀਆਂ ਤੋਂ ਬਾਅਦ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖ਼ਾਨ ਖਿਲਾਫ ਲਾਮਬੰਦ ਹੋ ਗਏ ਹਨ। ਇਸ ਲਈ ‘ਆਪ‘ ਵਿਧਾਇਕ ਅਲਕਾ ਲਾਂਬਾ ਨੇ ਅਰਵਿੰਦ ਕੇਜਰੀਵਾਲ ਪਾਸੋਂ ਅਮਾਨਤੁੱਲਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।ਅਮਾਨਤੁੱਲਾ ਖ਼ਾਨ ਨੇ ਦੋਸ਼ ਲਗਾਇਆ ਸੀ ਕਿ ਕੁਝ ਲੋਕ ਪਾਰਟੀ ਵਿੱਚ ਦਰਾੜ ਪੈਦਾ ਕਰ ਰਹੇ ਹਨ। ਇਸ ਦੇ ਨਾਲ ਹੀ ਉਨਾਂ ਵਿਸ਼ਵਾਸ ਉੱਤੇ ਵੀ ਕਈ ਗੰਭੀਰ ਦੋਸ਼ ਲਾਏ ਸਨ।

Read More »
Scroll To Top