Home / Tag Archives: Aasman Jhangeer

Tag Archives: Aasman Jhangeer

Feed Subscription

ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਦੀ ਪਹਿਰੇਦਾਰ ਸੀ ਅਸਮਾ ਜਹਾਂਗੀਰ

ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਦੀ ਪਹਿਰੇਦਾਰ ਸੀ ਅਸਮਾ ਜਹਾਂਗੀਰ

ਅਸਮਾ ਜਹਾਂਗੀਰ, ਜਿਨ੍ਹਾਂ ਦਾ ਪਿਛਲੇ ਹਫ਼ਤੇ ਦਿਹਾਂਤ ਹੋ ਗਿਆ, ਇਕ ਪ੍ਰਸਿੱਧ ਮਨੁੱਖੀ ਅਧਿਕਾਰ ਵਕੀਲ ਅਤੇ ਸਮਾਜਸੇਵੀ ਸਨ। ਭਾਵੇਂ ਉਨ੍ਹਾਂ ਦਾ ਕੰਮ ਪਾਕਿਸਤਾਨ ਤੱਕ ਸੀਮਤ ਸੀ ਪਰ ਉਨ੍ਹਾਂ ਦੀ ਪੂਰੇ ਉਪ ਮਹਾਂਦੀਪ ਵਿਚ ਮਿਸਾਲ ਦਿੱਤੀ ਜਾਂਦੀ ਸੀ। ਜਿਸ ਜਗ੍ਹਾ ਤੋਂ ਉਨ੍ਹਾਂ ਨੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਸਥਾਪਨਾ ਕਰਨ ਦਾ ਐਲਾਨ ਕੀਤਾ ਸੀ, ਉਹ ਹੀ ਭਾਰਤ ਅਤੇ ਪਾਕਿਸਤਾਨ ਦੇ ਸਬੰਧ ਸੁਧਾਰਨ ਲਈ ਬੈਠਕ ਕਰਨ ਦੀ ਥਾਂ ਵੀ ਬਣ ਗਈ।

Read More »

ਪਾਕਿਸਤਾਨ ਦੀ ਮਨੁੱਖੀ ਅਧਿਕਾਰ ਕਾਰਕੁਨ ਅਸਮਾਂ ਜਹਾਂਗੀਰ ਦਾ ਦੇਹਾਂਤ, ਦਲ ਖਾਲਸਾ ਨੇ ਮੋਤ ਦੇ ਦੁਖ ਦਾ ਪ੍ਰਗਟਾਵਾ ਕੀਤਾ

ਪਾਕਿਸਤਾਨ ਦੀ ਮਨੁੱਖੀ ਅਧਿਕਾਰ ਕਾਰਕੁਨ ਅਸਮਾਂ ਜਹਾਂਗੀਰ ਦਾ ਦੇਹਾਂਤ, ਦਲ ਖਾਲਸਾ ਨੇ ਮੋਤ ਦੇ ਦੁਖ ਦਾ ਪ੍ਰਗਟਾਵਾ ਕੀਤਾ

ਪਾਕਿਸਤਾਨ ਦੀ ਮਨੁੱਖੀ ਅਧਿਕਾਰ ਕਾਰਕੁਨ ਤੇ ਸੀਨੀਅਰ ਵਕੀਲ ਅਸਮਾ ਜਹਾਂਗੀਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 66 ਸਾਲ ਸੀ। ਅਸਮਾਂ ਜਹਾਂਗੀਰ ਨੇ ਆਪਣੇ ਆਖਰੀ ਸਾਹ ਲਾਹੌਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਏ।

Read More »
Scroll To Top