Home / Tag Archives: Akali dal Badal

Tag Archives: Akali dal Badal

Feed Subscription

ਮਾਘੀ ਜੋੜ-ਮੇਲਾ: ਜਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ ਅਕਾਲੀ ਦਲ ਨੇ ਕਾਨਫਰੰਸ ਦੀ ਤਿਆਰੀ ਮੁਕੰਮਲ

ਮਾਘੀ ਜੋੜ-ਮੇਲਾ: ਜਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ ਅਕਾਲੀ ਦਲ ਨੇ ਕਾਨਫਰੰਸ ਦੀ ਤਿਆਰੀ ਮੁਕੰਮਲ

ਕੁਝ ਧਾਰਮਿਕ ਜਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ ਅਕਾਲੀ ਦਲ ਨੇ ਕਾਨਫਰੰਸ ਦੀ ਤਿਆਰੀ ਮੁਕੰਮਲ ਕਰ ਲਈ ਹੈ। ਕਰੀਬ 40 ਹਜ਼ਾਰ ਲੋਕਾਂ ਦੇ ਬੈਠਣ ਦਾ ਖੂਬਸੂਰਤ ਪੰਡਾਲ ਤਿਆਰ ਕੀਤਾ ਗਿਆ ਹੈ।

Read More »

ਸਿੱਖ ਧਰਮ ਨੂੰ ਸੰਵਿਧਾਨਿਕ ਮਾਨਤਾ ਬਾਰੇ ਪਹਿਲਾ ਖੁਸ਼ਗਵਾਰ ਮਾਹੌਲ

ਸਿੱਖ ਧਰਮ ਨੂੰ ਸੰਵਿਧਾਨਿਕ ਮਾਨਤਾ ਬਾਰੇ ਪਹਿਲਾ ਖੁਸ਼ਗਵਾਰ ਮਾਹੌਲ

ਅਕਾਲੀ ਲੀਡਰਸ਼ਿਪ ਨੇ ਪਾਰਟੀ ਆਗੂਆਂ ਬਾਰੇ ਲੋਕਾਂ ਦੇ ਮਨਾਂ 'ਤੇ ਉੱਕਰੇ ਅਖਾਣ ਕਿ ਸੱਤਾ 'ਚ ਆ ਕੇ ਅਕਾਲੀਆਂ ਨੂੰ ਪੰਥ ਵਿੱਸਰ ਜਾਂਦਾ ਹੈ ਤੇ ਸੱਤਾ ਖੁੱਸਦਿਆਂ ਹੀ ਪੰਥ ਖ਼ਤਰੇ 'ਚ ਪਿਆ ਨਜ਼ਰ ਆਉਣ ਲਗਦਾ ਹੈ, ਨੂੰ ਝੂਠਾ ਨਹੀਂ ਪੈਣ ਦਿੱਤਾ । ਅਕਾਲੀ ਦਲ ਨੂੰ ਸੱਤਾ 'ਚੋਂ ਬਾਹਰ ਹੋਇਆਂ ਇਕ ਸਾਲ ਪੂਰਾ ਹੋਣ ਤੋਂ ਵੀ ਪਹਿਲਾਂ ਹੀ ਪੰਥਕ ਮੁੱਦਿਆਂ ਵੱਲ ਮੁੜਨ ਤੇ ਵੱਖਰੀ ਸਿੱਖ ਧਾਰਮਿਕ ਪਹਿਚਾਣ ਨੂੰ ਸੰਵਿਧਾਨਿਕ ਮਾਨਤਾ ਦਿਵਾਉਣ ਦਾ ਮੁੱਦਾ ਉਠਾਉਣਾ ਸ਼ੁਰੂ ਕਰ ਦਿੱਤਾ ਹੈ । ਸਿੱਖ ਧਰਮ ਦੀ ਅਲੱਗ ਪਹਿਚਾਣ ਹੈ ।

Read More »

ਬਾਦਲਾਂ ਨੇ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਂਦਿਆਂ ਐਲਾਨ ਕੀਤਾ ਜ਼ਬਰ-ਜ਼ੁਲਮ ਖ਼ਿਲਾਫ਼ ਜੰਗ ਜਾਰੀ ਰਹੇਗੀ

ਬਾਦਲਾਂ ਨੇ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਂਦਿਆਂ ਐਲਾਨ ਕੀਤਾ ਜ਼ਬਰ-ਜ਼ੁਲਮ ਖ਼ਿਲਾਫ਼ ਜੰਗ ਜਾਰੀ ਰਹੇਗੀ

ਬਾਦਲਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਅੱਜ 97ਵਾਂ ਸਥਾਪਨਾ ਦਿਵਸ ਮਨਾਉਂਦਿਆਂ ਐਲਾਨ ਕੀਤਾ ਕਿ ਪਾਰਟੀ ਵੱਲੋਂ ਜਬਰ ਅਤੇ ਜ਼ੁਲਮ ਖ਼ਿਲਾਫ਼ ਜੰਗ ਜਾਰੀ ਰਹੇਗੀ। ਪਾਰਟੀ ਵੱਲੋਂ ਮੁੜ ਅੰਮ੍ਰਿਤਸਰ ਵਿਚ ਇਕ ਦਫਤਰ ਸਥਾਪਤ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

Read More »

ਸੁਖਬੀਰ ਬਾਦਲ ਨੇ 7 ਹੋਰ ਜਿਲਾ ਪ੍ਰਧਾਨਾਂ ਦਾ ਕੀਤਾ ਐਲਾਨ

ਸੁਖਬੀਰ ਬਾਦਲ ਨੇ 7 ਹੋਰ ਜਿਲਾ ਪ੍ਰਧਾਨਾਂ ਦਾ ਕੀਤਾ ਐਲਾਨ

ਬਾਦਲ ਦਲ ਵੱਲੋਂ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਦੁਬਾਰਾ ਸੰਗਠਿਤ ਕਰਦਿਆਂ7 ਹੋਰ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ । ਸੁਖਬੀਰ ਬਾਦਲ ਜਾਰੀ ਸੂਚੀ ਅਨੁਸਾਰ ਸ੍ਰੀ ਐਨ. ਕੇ. ਸ਼ਰਮਾ ਵਿਧਾਇਕ ਨੂੰ ਜ਼ਿਲ੍ਹਾ ਮੁਹਾਲੀ, ਸ. ਗੁਰਪਾਲ ਸਿੰਘ ਗਰੇਵਾਲ ਨੂੰ ਜ਼ਿਲ੍ਹਾ ਫ਼ਾਜ਼ਲਿਕਾ (ਦਿਹਾਤੀ), ਸ. ਪਰਮਜੀਤ ਸਿੰਘ ਲੱਖੇਵਾਲ ਨੂੰ ਜ਼ਿਲ੍ਹਾ ਰੂਪਨਗਰ, ਸ. ਕੁਲਵੰਤ ਸਿੰਘ ਮੰਨਣ ਨੂੰ ਜਲੰਧਰ (ਸ਼ਹਿਰੀ), ਜਥੇਦਾਰ ਜਗੀਰ ਸਿੰਘ ਵਡਾਲਾ ਨੂੰ ਜ਼ਿਲ੍ਹਾ ਕਪੂਰਥਲਾ, ਸ੍ਰੀ ਰੋਹਿਤ ਕੁਮਾਰ ਮੋਂਟੂ ਵੋਹਰਾ ਨੂੰ ਫ਼ਿਰੋਜ਼ਪੁਰ (ਸ਼ਹਿਰੀ) ਤੇ ਸ. ਕੁਲਵੰਤ ਸਿੰਘ ਕੀਤੂ ਨੂੰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਬਣਾਇਆ ਗਿਆ ਹੈ ।

Read More »

ਸ਼ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਦਾ ਮਾਮਲਾ, ਸੁਖਬੀਰ ਨੇ ਕੀਤੀ ਮੈਂਬਰਾਂ ਨਾਲ ਗੁਪਤ ਮੁਲਾਕਾਤ

ਸ਼ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਦਾ ਮਾਮਲਾ, ਸੁਖਬੀਰ ਨੇ ਕੀਤੀ ਮੈਂਬਰਾਂ ਨਾਲ ਗੁਪਤ ਮੁਲਾਕਾਤ

ਸ਼ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੀ ਆ ਰਹੀ ਚੋਣ ਦੇ ਮੱਦੇਨਜ਼ਰ ਅਕਾਲੀ ਦਲ ਬਾਦਲ ਦੀਆਂ ਚਿੰਤਵਾਵਾਂ ਵੱਦਦੀਆਂ ਨਜ਼ਰ ਆ ਰਹੀਆਂ ਹਨ। ਪਿਛਲੇ ਸਮੇਂ ਵਿੱਚ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਕਾਰਣ ਬਾਦਲ ਦਲ ਦੀ ਹੋਈ ਬਦਖੋਈ ਅਤੇ ਇਸ ਕਾਰਣ ਪੰਜਾਬ ਅਸੈਬਲੀ ਚੋਣਾਂ ਵਿੱਚ ਅੱਜ ਤੱਕ ਦੀ ਸਭ ਤੋਂ ਮਾੜੀ ਹਾਰ ਦਾ ਮੁੰਹ ਵੱਖਣ ਵਾਲੇ ਬਾਦਲ ਦਲ ਨੇ ਪਹਿਲੀ ਵਾਰ ਸ਼ਰੋਮਣੀ ਕਮੇਟੀ ਮੈਂਬਰਾਂ ਨਾਲ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ।

Read More »

ਅਕਾਲੀ ਦਲ ਵਿੱਚ ਧਾਰਮਿਕ ‘ਹਸਤੀਆਂ’ ਦਾ ਪਿਆ ਕਾਲ

ਅਕਾਲੀ ਦਲ ਵਿੱਚ ਧਾਰਮਿਕ ‘ਹਸਤੀਆਂ’ ਦਾ ਪਿਆ ਕਾਲ

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਪਾਰਟੀ ਵਿੱਚ ਕੱਦਾਵਰ ਧਾਰਮਿਕ ਹਸਤੀ ਦੀ ਘਾਟ ਰੜਕਣ ਲੱਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 29 ਨਵੰਬਰ ਨੂੰ ਹੋਣ ਵਾਲੀ ਚੋਣ ਪਾਰਟੀ ਲਈ ਚੁਣੌਤੀ ਵਾਂਗ ਹੈ। ਸੂਤਰਾਂ ਦਾ ਦੱਸਣਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਸ ਅਹੁਦੇ ’ਤੇ ਭਵਿੱਖ ਵਿੱਚ ਕੰਮ ਕਰਨ ਤੋਂ ਅਸਮਰੱਥਾ ਜ਼ਾਹਿਰ ਕੀਤੀ ਹੈ। ਹਾਲਾਂਕਿ ਪਾਰਟੀ ਲੀਡਰਸ਼ਿਪ ਵੱਲੋਂ ਪ੍ਰੋ. ਬਡੂੰਗਰ ਦਾ ਨਾਮ ਵੀ ਦਾਅਵੇਦਾਰਾਂ ਵਜੋਂ ਵਿਚਾਰਿਆ ਜਾ ਰਿਹਾ ਹੈ।

Read More »

ਧਾਰਮਿਕ ਲੀਡਰਸ਼ਿਪ ਵਿਚ ਤਬਦੀਲੀ ਤੋਂ ਸੰਕੋਚ ਕਰ ਰਹੀ ਹੈ ਅਕਾਲੀ ਲੀਡਰਸ਼ਿਪ

ਧਾਰਮਿਕ ਲੀਡਰਸ਼ਿਪ ਵਿਚ ਤਬਦੀਲੀ ਤੋਂ ਸੰਕੋਚ ਕਰ ਰਹੀ ਹੈ ਅਕਾਲੀ ਲੀਡਰਸ਼ਿਪ

ਕਰੀਬ ਇਕ ਸਦੀ ਦੇ ਇਤਿਹਾਸ ਵਿਚ ਸਭ ਤੋਂ ਵਧੇਰੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੀ ਅਕਾਲੀ ਲੀਡਰਸ਼ਿਪ ਨੇ ਸਿੱਖ ਧਾਰਮਿਕ ਲੀਡਰਸ਼ਿਪ ਸਮੇਤ ਸ਼੍ਰੋਮਣੀ ਕਮੇਟੀ 'ਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਕਰਨ ਤੋਂ ਸੰਕੋਚ ਕਰਨ ਦਾ ਮਨ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਾਲਾਨਾ ਜਨਰਲ ਇਜਲਾਸ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ 29 ਨਵੰਬਰ ਨੂੰ ਸੱਦਿਆ ਗਿਆ ਹੈ।

Read More »

ਵਧ ਰਹੇ ਹਨ ਅਕਾਲੀ ਦਲ, ਸੰਘ ਤੇ ਭਾਜਪਾ ਵਿਚਕਾਰ ਮਤਭੇਦ

ਵਧ ਰਹੇ ਹਨ ਅਕਾਲੀ ਦਲ, ਸੰਘ ਤੇ ਭਾਜਪਾ ਵਿਚਕਾਰ ਮਤਭੇਦ

ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐਸ.ਐਸ.) ਦੀ ਸੰਸਥਾ ਰਾਸ਼ਟਰੀ ਸਿੱਖ ਸੰਗਤ ਵਲੋਂ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਕਰਵਾਏ ਗਏ ਸਮਾਰੋਹ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ ਵਿਚਕਾਰ ਮਤਭੇਦ ਵਧਣ ਦੀਆਂ ਸੰਭਾਵਨਾਵਾਂ ਸਿਖ਼ਰ 'ਤੇ ਹਨ। ਭਾਵੇਂ ਅਜੇ ਨਾ ਤਾਂ ਅਕਾਲੀ ਦਲ ਦੇ ਕਿਸੇ ਨੇਤਾ ਨੇ ਭਾਜਪਾ ਦੇ ਖਿਲਾਫ਼ ਕੋਈ ਬਿਆਨਬਾਜ਼ੀ ਕੀਤੀ ਹੈ ਤੇ ਨਾ ਹੀ ਭਾਜਪਾ ਦੇ ਕਿਸੇ ਨੇਤਾ ਨੇ ਅਕਾਲੀ ਦਲ ਦੇ ਖਿਲਾਫ਼ ਕੁਝ ਬੋਲਿਆ ਹੈ। ਪਰ ਦੋਵਾਂ ਪਾਰਟੀਆਂ ਦੇ ਨੇਤਾ ਨਿੱਜੀ ਗੱਲਬਾਤ ਵਿਚ ਜਿਸ ਤਰ੍ਹਾਂ ਦੇ ਵਿਚਾਰਾਂ ਦਾ ਪ੍ਰਗਟਾਵਾ ਕਰ ਰਹੇ ਹਨ, ਉਨ੍ਹਾਂ ਤੋਂ ਇਹੀ ਪ੍ਰਭਾਵ ਬਣਦਾ ਹੈ ਕਿ ਹੁਣ ਅਕਾਲੀ ਦਲ ਤੇ ਭਾਜਪਾ ਦਾ ਤੋੜ-ਵਿਛੋੜਾ ਹੋ ਸਕਦਾ ਹੈ।

Read More »

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਆਪ ਆਗੂ ਦੀ ਬਾਦਲ ਦਲ ਵਿੱਚ ਵਾਪਸੀ

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਆਪ ਆਗੂ ਦੀ ਬਾਦਲ ਦਲ ਵਿੱਚ ਵਾਪਸੀ

ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰਾ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਬਾਦਲ ਦਲ ਵਿੱਚ ਸਾਮਲ ਹੋਏ।ਜਥੇਦਾਰ ਸ਼ਾਮਪੁਰਾ ਨੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ‘ਆਪ’ ਦੀ ਸੀਟ ’ਤੇ ਚੋਣ ਲੜੀ ਸੀ।

Read More »

ਬਲਾਤਕਾਰ ਦੇ ਮਾਮਲੇ ਵਿੱਚ ਸੁੱਚਾ ਸਿੰਘ ਲੰਗਾਹ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਬਲਾਤਕਾਰ ਦੇ ਮਾਮਲੇ ਵਿੱਚ ਸੁੱਚਾ ਸਿੰਘ ਲੰਗਾਹ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਬਾਦਲ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਜਬਰ ਜਨਾਹ ਦੇ ਮਾਮਲੇ ਵਿਚ ਅੱਜ ਸਥਾਨਕ ਸੀ.ਜੇ.ਐਮ. ਦੀ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ਵਿੱਚ ਭੇਜ ਦਿੱਤਾ ਹੈ।

Read More »
Scroll To Top