Home / Tag Archives: AkalI Dal United

Tag Archives: AkalI Dal United

Feed Subscription

ਭਾਰਤੀ ਅਧਿਕਾਰੀਆਂ ‘ਤੇ ਗੁਰਦੁਆਰਿਆਂ ਵਿੱਚ ਪਾਬੰਦੀ ਲਈ ਕੈਪਟਨ ਅਤੇ ਮੋਦੀ ਜ਼ਿਮੇਵਾਰ: ਅਕਾਲੀ ਦਲ ਸਾਂਝਾ

ਭਾਰਤੀ ਅਧਿਕਾਰੀਆਂ ‘ਤੇ ਗੁਰਦੁਆਰਿਆਂ ਵਿੱਚ ਪਾਬੰਦੀ ਲਈ ਕੈਪਟਨ ਅਤੇ ਮੋਦੀ ਜ਼ਿਮੇਵਾਰ: ਅਕਾਲੀ ਦਲ ਸਾਂਝਾ

ਵਿਦੇਸ਼ਾਂ ਦੇ ਗੁਰਦੁਵਾਰਿਆਂ ਵਿੱਚ ਭਾਰਤੀ ਅਧਿਕਾਰੀਆਂ ਦੀਆਂ ਗਤੀਵਿਧੀਆਂ ‘ਤੇ ਪਾਬੰਦੀ ਦੇ ਮਾਮਲੇ ਵਿੱਚ ਯੂਨਾਈਟਡ ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ਇਸ ਫ਼ੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ।

Read More »

ਪੰਥਕ ਮੁੱਦਿਆਂ ਦੇ ਹੱਲ ਲਈ ਅਕਾਲੀ ਦਲ ਸਾਂਝਾ ਧਰਮਯੁੱਧ ਕਾਨਫਰੰਸ ਕਰੇਗਾ: ਗੁਰਦੀਪ ਸਿੰਘ ਬਠਿੰਡਾ

ਪੰਥਕ ਮੁੱਦਿਆਂ ਦੇ ਹੱਲ ਲਈ ਅਕਾਲੀ ਦਲ ਸਾਂਝਾ ਧਰਮਯੁੱਧ ਕਾਨਫਰੰਸ ਕਰੇਗਾ: ਗੁਰਦੀਪ ਸਿੰਘ ਬਠਿੰਡਾ

ਪੰਥਕ ਮੁੱਦਿਆਂ ਦੇ ਹੱਲ ਲਈ ਅਕਾਲੀ ਦਲ ਸਾਂਝਾ ਵੱਲੋਂ ਜਲਦੀ ਹੀ ਅੰਮ੍ਰਿਤਸਰ ਵਿੱਚ ਧਰਮਯੁੱਧ ਕਾਨਫਰੰਸ ਕੀਤੀ ਜਾਵੇਗੀ, ਜਿਸ ਦੀ ਤਰੀਕ ਦਾ ਐਲਾਨ 15 ਨਵੰਬਰ ਨੂੰ ਚੰਡੀਗੜ੍ਹ ਵਿੱਚ ਸੱਦੀ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ।ਉਹ ਇੱਥੇ ਪਾਰਟੀ ਦੇ ਜਨਰਲ ਸਕੱਤਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

Read More »

ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਮਾਫੀ ਸਬੰਧੀ ਦਿੱਤੇ ਇਸ਼ਤਿਹਾਰਾਂ ਦੇ ਪੈਸਿਆਂ ਦੀ ਵਸੂਲੀ ਬਾਦਲਾਂ ਤੋਂ ਹੋਵੇ: ਅਕਾਲੀ ਦਲ ਸਾਂਝਾ

ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਮਾਫੀ ਸਬੰਧੀ ਦਿੱਤੇ ਇਸ਼ਤਿਹਾਰਾਂ ਦੇ ਪੈਸਿਆਂ ਦੀ ਵਸੂਲੀ ਬਾਦਲਾਂ ਤੋਂ ਹੋਵੇ: ਅਕਾਲੀ ਦਲ ਸਾਂਝਾ

ਯੂਨਾਈਟਿਡ ਅਕਾਲੀ ਦਲ ਨੇ ਡੇਰਾ ਸਿਰਸਾ ਦੇ ਮਾਮਲੇ ਵਿੱਚ ਬਾਦਲਾਂ ਨੂੰ ਘੇਰਦਿਆਂ ਮੰਗ ਕੀਤੀ ਹੈ ਕਿ ਡੇਰਾ ਮੁਖੀ ਨੂੰ ਅਕਾਲ ਤਖ਼ਤ ਵੱਲੋਂ ਮੁਆਫ਼ੀ ਦਿੱਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ 95 ਲੱਖ ਦੇ ਇਸ਼ਤਿਹਾਰਾਂ ਦੀ ਵਸੂਲੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਖਾਤਿਆਂ ਵਿੱਚੋਂ ਕੀਤੀ ਜਾਵੇ।

Read More »

ਮਜੀਠੀਏ ਪਰਿਵਾਰ ਨੇ ਹਮੇਸ਼ਾਂ ਹੀ ਪੰਥ  ਦੀ ਪਿੱਠ ਵਿੱਚ ਛੁਰਾ ਮਾਰਿਆ: ਭਾਈ ਮੋਹਕਮ ਸਿੰਘ 

ਮਜੀਠੀਏ ਪਰਿਵਾਰ ਨੇ ਹਮੇਸ਼ਾਂ ਹੀ ਪੰਥ  ਦੀ ਪਿੱਠ ਵਿੱਚ ਛੁਰਾ ਮਾਰਿਆ: ਭਾਈ ਮੋਹਕਮ ਸਿੰਘ 

ਅੰਮ੍ਰਿਤਸਰ: ਭਾਈ ਮੋਹਕਮ ਸਿੰਘ ਪ੍ਰਧਾਨ ਯੂਨਾਈਟਿਡ ਅਕਾਲੀ ਦਲ ਨੇ ਸਾਬਕਾ ਅਕਾਲੀ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ ਤੇ ਤਾਬੜਤੋੜ ਹਮਲੇ ਕਰਦਿਆ ਕਿਹਾ ਕਿ ਉਹ ਇੱਕ ਗੁਰਦੁਆਰਾ ਜਿਸ ਨੂੰ ਲੰਮੇ ਸਮੇਂ ਤੋ ਇੱਕ ਟਰਸੱਟ ਚਲਾ ਰਿਹਾ ਨੂੰ ਮੁੱਦਾ ਬਣਾ ਕੇ ਸ਼੍ਰੋਮਣੀ ਅਕਾਲੀ ...

Read More »

ਅਕਾਲੀ ਦਲ ਸਾਂਝਾ ਨੇ ਆਪਣੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ

ਅਕਾਲੀ ਦਲ ਸਾਂਝਾ ਨੇ ਆਪਣੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ

ਅਕਾਲੀ ਦਲ ਸਾਂਝਾ ਨੇ ਆਪਣੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਅਹੁਦੇਦਾਰਾਂ ਤੇ 40 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਪਾਰਟੀ ਵੱਲੋਂ ਧਰਮ ਯੁੱਧ ਮੋਰਚੇ ਦੀ 35ਵੀਂ ਵਰੇਗੰਢ 4 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਜਾਵੇਗੀ ਅਤੇ ਕੋਤਵਾਲੀ ਤੱਕ ਚਿਤਾਵਨੀ ਮਾਰਚ ਵੀ ਕੀਤਾ ਜਾਵੇਗਾ ।

Read More »

ਸਰਬੱਤ ਖਾਲਸਾ ਜੱਥੇਦਾਰਾਂ ਅਤੇ ਅਕਾਲੀ ਦਲ ਸਾਂਝਾ ਦੇ ਆਗੁਆਂ ਦਰਮਿਆਨ ਮੀਟਿੰਗ ਹੋਈ

ਸਰਬੱਤ ਖਾਲਸਾ ਜੱਥੇਦਾਰਾਂ ਅਤੇ ਅਕਾਲੀ ਦਲ ਸਾਂਝਾ ਦੇ ਆਗੁਆਂ ਦਰਮਿਆਨ ਮੀਟਿੰਗ ਹੋਈ

ਸਰਬੱਤ ਖਾਲਸਾ ਦੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਵੱਲੋਂ ਯੂਨਾਈਟਿਡ ਅਕਾਲੀ ਦਲ ਦੇ ਆਗੂਆਂ ਨਾਲ ਇਥੇ ਗੁਰਦੁਆਰਾ ਹਰਿਨਾਮਸਰ ਸਾਹਿਬ ਵਿੱਚ ਮੀਟਿੰਗ ਕੀਤੀ ਗਈ।

Read More »

ਅਕਾਲੀ ਦਲ ਅੰਮ੍ਰਿਤਸਰ ਅਤੇ ਸਾਂਝਾ ਵੱਲੋਂ 40 ਉਮੀਦਵਾਰਾਂ ਦੀ ਸੂਣੀ ਜਾਰੀ

ਅਕਾਲੀ ਦਲ ਅੰਮ੍ਰਿਤਸਰ ਅਤੇ ਸਾਂਝਾ ਵੱਲੋਂ 40 ਉਮੀਦਵਾਰਾਂ ਦੀ ਸੂਣੀ ਜਾਰੀ

ਸਰਬੱਤ ਖਾਲਸਾ ਨਾਲ ਜੁੜੀਆਂ ਪੰਥਕ ਧਿਰਾਂ ਅਕਾਲੀ ਦਲ ਅੰਮ੍ਰਿਤਸਰ ਅਤੇ ਅਕਾਲੀ ਦਲ ਸਾਂਝਾ ਨੇ ਪੰਜਾਬ ਵਿਧਾਨ ਸਭਾ ਚੋਣਾਂ 2017 ਨੂੰ ਮੁੱਖ ਰੱਖਦਿਆਂ ਚੋਣ ਅਖਾੜੇ ’ਚ ਆਪਣੇ 40 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Read More »

ਅਕਾਲੀ ਦਲ ਸਾਂਝਾ ਨੇ ਸੰਕੇਤਕ ਤੌਰ ‘ਤੇ ਨਹਿਰ ਵਿੱਚ ਮਿੱਟੀ ਸੁੱਟੀ, ਮੋਹਕਮ ਸਿੰਘ ਸਾਥੀਆਂ ਸਮੇਤ ਗ੍ਰਿਫਤਾਰ

ਅਕਾਲੀ ਦਲ ਸਾਂਝਾ ਨੇ ਸੰਕੇਤਕ ਤੌਰ ‘ਤੇ ਨਹਿਰ ਵਿੱਚ ਮਿੱਟੀ ਸੁੱਟੀ, ਮੋਹਕਮ ਸਿੰਘ ਸਾਥੀਆਂ ਸਮੇਤ ਗ੍ਰਿਫਤਾਰ

ਪੰਜਾਬ ਦੇ ਦਰਿਆਈ ਪਾਣੀਆਂ ਦੀ ਗੈਰ ਕਾਨੂੰਨੀ ਢੰਗ ਨਾਲ ਕੀਤੀ ਜਾ ਰਹੀ ਲੁੱਟ ਪ੍ਰਤੀ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨ, ਪੰਜਾਬ ਅਤੇ ਕੇਂਦਰ ਸਰਕਾਰ ਦੀ ਪੰਜਾਬ ਦੇ ਪਾਣੀਆਂ ਪ੍ਰਤੀ ਮਾੜੀ ਸੋਚ ਨੂੰ ਲੋਖਾਂ ਸਾਹਮਣੇ ਲਿਆਉਣ ਲਈ ਅੱਜ ਅਕਾਲੀ ਦਲ ਸਾਂਝਾ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਸਾਥੀਆਂ ਵੱਲੋਂ ਰਾਜਸਥਾਨ ਨੂੰ ਜਾਂਦੀਆਂ ਨਹਿਰਾਂ ਵਿੱਚ ਸੰਕੇਤਕ ਮਿੱਟੀ ਪਾਉਣ ਦੇ ਦਿੱਤੇ ਪ੍ਰੋਗਾਰਮ ਮੌਕੇ ਗ੍ਰਿਫਤਾਰ ਕਰ ਲਿਆ ਗਿਆ।

Read More »

ਅਕਾਲੀ ਦਲ ਸਾਂਝਾ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਦੀ ਵੱਟੀ ਤਿਆਰੀ

ਅਕਾਲੀ ਦਲ ਸਾਂਝਾ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਦੀ ਵੱਟੀ ਤਿਆਰੀ

ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆ ਰਹੀਆਂ ਚੋਣਾਂ ਦੀ ਤਿਆਰੀ ਲਈ ਪੰਜਾਬ ਦੀ ਸਮੁੱਚੀਆਂ ਰਾਜਸੀ ਪਾਰਟੀਆਂ ਆਪੋ ਆਪਣਾ ਪਿੜ ਬੰਨਣ ਦੀ ਤਿਆਰੀ ਵਿੱਚ ਹਨ। ਇਸ ਦੌਰਾਨ ਯੂਨਾਈਟਿਡ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਨੇ ਉਮੀਦਵਾਰ ‘ਸਰਬੱਤ ਖ਼ਾਲਸਾ’ ਤੋਂ ਬਾਅਦ ਐਲਾਨਣ ਦੀ ਰਣਨੀਤੀ ਬਣਾਈ ਹੈ।

Read More »

ਹਲਕਾ ਇੰਚਾਰਜਾਂ ਦੇ ਇਸ਼ਾਰਿਆਂ ਉਪਰ ਪੁਲੀਸ ਵੱਲੋਂ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ: ਪੰਥਕ ਧਿਰਾਂ

ਹਲਕਾ ਇੰਚਾਰਜਾਂ ਦੇ ਇਸ਼ਾਰਿਆਂ ਉਪਰ ਪੁਲੀਸ ਵੱਲੋਂ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ: ਪੰਥਕ ਧਿਰਾਂ

ਚੰਡੀਗੜ੍ਹ: ਪੰਜਾਬ ਵਿੱਚ ਕਾਨੂੰਨ ਦਾ ਰਾਜ ਖ਼ਤਮ ਹੋ ਗਿਆ ਹੈ ਅਤੇ ਥਾਣੇ, ਡੀਸੀ ਅਤੇ ਐਸਐਸਪੀ ਦੇ ਦਫਤਰਾਂ ਸਮੇਤ ਹੋਰ ਸਰਕਾਰੀ ਸੰਸਥਾਵਾਂ ਰਾਜਸੀ ਮਾਫੀਆ ਅਧੀਨ ਆ ਚੁੱਕੀਆਂ ਹਨ। ਹਲਕਾ ਇੰਚਾਰਜਾਂ ਦੇ ਇਸ਼ਾਰਿਆਂ ਉਪਰ ਪੁਲੀਸ ਵੱਲੋਂ ਝੂਠੇ ਕੇਸ ਦਰਜ ਕੀਤੇ ਜਾ ਰਹੇ ...

Read More »
Scroll To Top