Home / Tag Archives: arrest of sikh youths in punjab

Tag Archives: arrest of sikh youths in punjab

Feed Subscription

ਆਸਟ੍ਰੇਲੀਅਨ ਐਮ.ਪੀ. ਨੇ ਜਗਤਾਰ ਸਿੰਘ ਜੱਗੀ ਸਮੇਤ ਸਿੱਖ ਬੰਦੀਆਂ ਦੀ ਰਿਹਾਈ ਲਈ ਉਠਾਈ ਆਵਾਜ਼

ਆਸਟ੍ਰੇਲੀਅਨ ਐਮ.ਪੀ. ਨੇ ਜਗਤਾਰ ਸਿੰਘ ਜੱਗੀ ਸਮੇਤ ਸਿੱਖ ਬੰਦੀਆਂ ਦੀ ਰਿਹਾਈ ਲਈ ਉਠਾਈ ਆਵਾਜ਼

ਪੰਜਾਬ ਪੁਲਿਸ ਵੱਲੋਂ ਚੁਣੀਦਾਂ ਕਤਲ ਮਾਮਲਿਆਂ ਵਿੱਚ ਹਾਲ ਵਿੱਚ ਗ੍ਰਿਫਤਾਰ ਕੀਤੇ ਬਰਤਾਨਵੀਂ ਨਾਗਰਿਕ ਜਗਤਾਰ ਸਿੰਘ ਜੱਗੀ ਅਤੇ ਹੋਰ ਸਿੱਖ ਨੌਜਵਾਨਾਂ ਦੀ ਗ੍ਰਿਪਤਾਰੀ ਬਾਰੇ ਕੌਮਾਂਤਰੀ ਬਹਿਸ ਛਿੜੀ ਹੋਈ ਹੈ ਅਤੇ ਵਿਦੇਸ਼ਾਂ ਦੀਆਂ ਸੰਸਦਾਂ ਵਿੱਚ ਇਸ ਮੁੱਦੇ ‘ਤੇ ਬਿਆਨਬਾਜ਼ੀ ਹੋ ਰਹੀ ਹੈ।

Read More »

ਪੰਜਾਬ ਵਿੱਚ ਮਿੱਥ ਕੇ ਹੋਏ ਕਤਲ ਮਾਮਲਿਆਂ ਦੀ ਜਾਂਚ “ਕੇਂਦਰੀ ਜਾਂਚ ਏਜ਼ੰਸੀ” ਨੇ ਆਪਣੇ ਹੱਥੀਂ ਲਈ

ਪੰਜਾਬ ਵਿੱਚ ਮਿੱਥ ਕੇ ਹੋਏ ਕਤਲ ਮਾਮਲਿਆਂ ਦੀ ਜਾਂਚ “ਕੇਂਦਰੀ ਜਾਂਚ ਏਜ਼ੰਸੀ” ਨੇ ਆਪਣੇ ਹੱਥੀਂ ਲਈ

ਪੰਜਾਬ ਵਿੱਚ ਪਿਛਲੇ ਸਮੇਂ ਵਿੱਚ ਮਿੱਥ ਕੇ ਕੀਤੇ ਕਤਲਾਂ ਦੇ ਮਾਮਲਿਆਂ ਦੀ ਜਾਂਚ ਭਾਰਤ ਜਾਂਚ ਏਜ਼ੰਸੀ “ਕੇਂਦਰੀ ਜਾਂਚ ਏਜ਼ੰਸੀ” (ਐਨ. ਆਈ. ਏ.) ਨੇ ਆਪਣੇ ਹੱਥ ਲੈ ਲਈ ਹੈ । ਪੰਜਾਬ 'ਚ ਆਰ. ਐਸ. ਐਸ. ਅਤੇ ਹਿੰਦੂ ਆਗੂਆਂ ਦੀ ਹੱਤਿਆ ਨਾਲ ਸਬੰਧਿਤ 6 ਮਾਮਲਿਆਂ ਦੀ ਜਾਂਚ ਪਹਿਲਾਂ ਪੰਜਾਬ ਪੁਲਿਸ ਕਰ ਰਹੀ ਸੀ ਅਤੇ ਇਨ੍ਹਾਂ ਮਾਮਲਿਆਂ ਵਿੱਚ ਗ੍ਰਿਫਤਾਰ ਸਿੱਖ ਨੌਜਵਾਨ ਇਸ ਸਮੇਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹਨ।

Read More »

ਪੁਲਿਸ ਨੇ ਆਰ. ਐੱਸ. ਐੱਸ ਸਾਖ਼ਾ ਗੋਲੀਬਾਰੀ ਘਟਨਾ ਦਾ ਕੇਸ ਵੀ ਜਗਤਾਰ ਸਿੰਘ ਜੱਗੀ ‘ਤੇ ਪਇਆ

ਪੁਲਿਸ ਨੇ ਆਰ. ਐੱਸ. ਐੱਸ ਸਾਖ਼ਾ ਗੋਲੀਬਾਰੀ ਘਟਨਾ ਦਾ ਕੇਸ ਵੀ ਜਗਤਾਰ ਸਿੰਘ ਜੱਗੀ ‘ਤੇ ਪਇਆ

ਪੰਜਾਬ ਪੁਲਿਸ ਵੱਲੋਂ ਚੋਣਵੇਂ ਕਤਲ ਮਾਮਲਿਆਂ ਵਿੱਚ ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਨੂੰ ਪੁਲਿਸ ਵੱਲੋਂ ਹੁਣ ਆਰ. ਐੱਸ. ਐੱਸ ਸਾਖ਼ਾ ‘ਤੇ ਗੋਲੀਬਾਰੀ ਦੇ ਮਾਮਲੇ ਵਿੱਚ ਵੀ ਨਾਮਜ਼ਦ ਕੀਤਾ ਹੈ।ਜਗਤਾਰ ਸਿੰਘ ਜੱਗੀ ਨੂੰ ਪੁਲਿਸ ਨੇ ਆਰ.ਐਸ.ਐਸ. ਸ਼ਾਖਾ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਨਾਮਜਦ ਕਰਕੇ ਅਦਾਲਤ 'ਚੋਂ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ।

Read More »

ਆਰ.ਐੱਸ ਐੱਸ ਆਗੂ ਗੋਸਾਂਈ ਮਾਮਲੇ ਵਿੱਚ ਹਥਿਆਰਾਂ ਦੇ ਮਾਮਲੇ ਵਿੱਚ ਯੂਪੀ ਗਈ ਐੱਨ. ਆਈ. ਓੇ ਦੀ ਟੀਮ ‘ਤੇ ਹਮਲਾ

ਆਰ.ਐੱਸ ਐੱਸ ਆਗੂ ਗੋਸਾਂਈ ਮਾਮਲੇ ਵਿੱਚ ਹਥਿਆਰਾਂ ਦੇ ਮਾਮਲੇ ਵਿੱਚ ਯੂਪੀ ਗਈ ਐੱਨ. ਆਈ. ਓੇ ਦੀ ਟੀਮ ‘ਤੇ ਹਮਲਾ

ਆਰ. ਐਸ. ਐਸ. ਆਗੂ ਰਵਿੰਦਰ ਗੋਸਾਈਾ ਦੀ ਲੁਧਿਆਣਾ ਵਿਚ ਹੋਈ ਹੱਤਿਆ 'ਚ ਹਥਿਆਰ ਮੁਹੱਈਆ ਕਰਵਾਉਣ ਦੇ ਸਬੰਧੀ 'ਚ ਮੇਰਠ ਜ਼ਿਲ੍ਹੇ 'ਚ 2 ਤੇ 3 ਦਸੰਬਰ ਦੀ ਦਰਮਿਆਨੀ ਰਾਤ ਨੂੰ ਐੱਨ. ਆਈ. ਓੇ. ਅਤੇ ਯੂਪੀ ਦੀ ਪੁਲਿਸ ਵੱਲੋਂ ਪਿੰਦ ਨਾਹਨੀ ਮਲ਼ੂਕ ਨਾਂ ਦੇ ਬੰਦੇ ਦੇ ਘਰ ਛਾਪਾ ਮਾਰਿਆ ਤਾਂ ਮਰਦਾਂ ਤੇ ਔਰਤਾਂ ਦੀ ਭੀੜ ਨੇ ਛਾਪਾਮਾਰ ਟੀਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤੇ ਭੀੜ 'ਚੋਂ ਹੀ ਕੁਝ ਵਿਅਕਤੀਆਂ ਨੇ ਛਾਪਾਮਾਰ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਉੱਤਰ ਪ੍ਰਦੇਸ਼ ਪੁਲਿਸ ਦਾ ਸਿਪਾਹੀ ਤਹਿਜੀਬ ਖਾਨ ਜ਼ਖ਼ਮੀ ਹੋ ਗਿਆ।

Read More »

ਜੰਮੂ ਦੇ ਸਿੱਖ ਨੌਜਵਾਨ ਨੂੰ ਅਦਾਲਤ ਨੇ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਜੰਮੂ ਦੇ ਸਿੱਖ ਨੌਜਵਾਨ ਨੂੰ ਅਦਾਲਤ ਨੇ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਪੰਜਾਬ ਵਿੱਚ ਹੋਏ ਚੋਣਵੇਂ ਕਤਲਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਹਿੰਦੂ ਆਗੂਆਂ ਦੇ ਕਤਲਾਂ ਦੀਆਂ ਵਾਰਦਾਤਾਂ ’ਚ ਬਾਘਾਪੁਰਾਣਾ ਪੁਲੀਸ ਨੇ ਜੰਮੂ ਤੋਂ ਗ੍ਰਿਫ਼ਤਾਰ ਕੀਤੇ ਨੌਜਵਾਨ ਜਗਜੀਤ ਸਿੰਘ ਜੱਗੀ ਦਾ ਅਦਾਲਤ ਤੋਂ ਤਿੰਨ ਰੋਜ਼ਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ।

Read More »

ਪਾਦਰੀ ਸੁਲਤਾਨ ਮਸੀਹ ਕਤਲ ਕਾਂਡ ’ਚ ਵਿੱਚ ਤਲਜੀਤ ਸਿੰਘ ਜ਼ਿੰਮੀ ਨੂੰ ਅਦਾਲਤ ਨੇ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਪਾਦਰੀ ਸੁਲਤਾਨ ਮਸੀਹ ਕਤਲ ਕਾਂਡ ’ਚ ਵਿੱਚ ਤਲਜੀਤ ਸਿੰਘ ਜ਼ਿੰਮੀ ਨੂੰ ਅਦਾਲਤ ਨੇ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਪੰਜਾਬ ਵਿੱਚ ਪਿਛਲੇ ਸਮੇਂ ਹੋਏ ਚੋਣਵੇਂ ਕਤਲਾਂ ਦੇ ਮਾਮਲੇ ਵਿੱਚ ਗ੍ਰਿਫਤਾਰ ਨੂੰ ਪਾਦਰੀ ਸੁਲਤਾਨ ਮਸੀਹ ਕਤਲ ਕਾਂਡ ’ਚ ਵਿੱਚ ਲੁਧਿਆਣਾ ਦੀ ਇੱਕ ਅਦਾਲਤ ਨੇ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤ ਹੈ।

Read More »

ਕਾਨੂੰਨ ਦੇ ਰਾਖੇ ਕਾਨੂੰਨ ਮੁਤਾਬਕ ਵੀ ਹੱਕ ਦੇਣ ਤੋਂ ਆਕੀ

ਕਾਨੂੰਨ ਅੱਗੇ ਸਮਾਨਤਾ, ਕਾਨੂੰਨ ਦਾ ਰਾਜ, ਕਾਨੂੰਨ ਸਭ ਲਈ ਇੱਕ, ਨਿਆਂ ਸਭ ਦਾ ਹੱਕ ਆਦਿ, ਆਦਿ ਗੱਲਾਂ ਭਾਰਤੀ ਸੰਵਿਧਾਨ ਵਿਚ ਲਿਖੀਆਂ ਗਈਆਂ ਉਹ ਗੱਲਾਂ ਹਨ ਜੋ ਸੰਵਿਧਾਨ ਦੇ ਲਾਗੂ ਹੋਣ ਦੇ ਕਰੀਬ 67 ਸਾਲਾਂ ਵਿਚ ਵੀ ਲਾਗੂ ਨਹੀਂ ਹੋ ਸਕੀਆਂ ਅਤੇ ਅੱਗੇ ਵੀ ਕੋਈ ਉਮੀਦ ਨਹੀਂ।

Read More »

ਸਿੱਖ ਨੌਜਵਾਨਾਂ ‘ਤੇ ਢਾਹਿਆ ਜਾ ਰਿਹਾ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ: ਅਮਰੀਕੀ ਵਕੀਲ ਜਸਪ੍ਰੀਤ ਸਿੰਘ

ਸਿੱਖ ਨੌਜਵਾਨਾਂ ‘ਤੇ ਢਾਹਿਆ ਜਾ ਰਿਹਾ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ: ਅਮਰੀਕੀ ਵਕੀਲ ਜਸਪ੍ਰੀਤ ਸਿੰਘ

ਪੰਜਾਬ ਵਿੱਚ ਹਿੰਦੂ ਆਗੂਆਂ ਦੇ ਹੋਏ ਕਤਲਾਂ ਦੇ ਮਾਮਲੇ ਵਿੱਚ ਵਿਦੇਸ਼ੀ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਅਤੇ ਉਨ੍ਹਾਂ ‘ਤੇ ਪੰਜਾਬ ਪੁਲਿਸ ਵੱਲੋਂ ਕੀਤਾ ਜਾ ਰਹੇ ਅਣਮਨੁੱਖੀ ਤਸ਼ੱਦਦ ਖਿਲਾਫ ਸੰਸਾਰ ਭਰਦੇ ਸਿੱਖਾਂ ਨੇ ਅਵਾਜ਼ ਬੁਲੰਦ ਕੀਤੀ ਹੈ।ਅਮਰੀਕਾ ਦੇ ਨਾਮੀ ਵਕੀਲ ਜਸਪ੍ਰੀਤ ਸਿੰਘ ਅਟਾਰਨੀ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਵਲੋਂ ਬੀਤੇ ਦਿਨੀਂ ਹਿੰਦੂ ਆਗੂਆਂ ਦੀਆਂ ਹੋਈਆਂ ਹੱਤਿਆਵਾਂ ਦੇ ਮਾਮਲੇ 'ਚ ਇੰਗਲੈਂਡ ਦੇ ਵਸਨੀਕ ਜਗਤਾਰ ਸਿੰਘ ਜੌਹਲ, ਤਲਜੀਤ ਸਿੰਘ ਇੰਗਲੈਂਡ, ਹਰਦੀਪ ਸਿੰਘ ਇਟਲੀ ਅਤੇ ਰਮਨਦੀਪ ਸਿੰਘ ਕਨੈਡਾ ਨੂੰ ਗ੍ਰਿਫਤਾਰ ਕਰਕੇ ਜੋ "ਤਸ਼ੱਦਦ ਢਾਹਿਆ" ਜਾ ਰਿਹਾ ਹੈ, ਇਹ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਉਹ ਸਨਮਾਨ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ ।

Read More »

ਹਿੰਦੂ ਆਗੂਆਂ ਦੇ ਕਤਲ ਦਾ ਮਾਮਲਾ: ਪੁਲਿਸ ਨੇ ਦੋ ਹੋਰ ਸਿੱਖ ਨੌਜਵਾਨਾਂ ਨੂੰ ਚੁੱਕਿਆ

ਹਿੰਦੂ ਆਗੂਆਂ ਦੇ ਕਤਲ ਦਾ ਮਾਮਲਾ: ਪੁਲਿਸ ਨੇ ਦੋ ਹੋਰ ਸਿੱਖ ਨੌਜਵਾਨਾਂ ਨੂੰ ਚੁੱਕਿਆ

ਹਿੰਦੂ ਆਗੁਆਂ ਦੇ ਕਤਲ ਮਾਮਲੇ ਵਿੱਚ ਸਿੱਖ ਨੌਜਵਾਨਾਂ ਦੀ ਪੰਜਾਬ ਪੁਲਿਸ ਵੱਲੋਂ ਫੜੋ-ਫੜੀ ਸ਼ੁਰੂ ਹੋ ਗਈ ਹੈ।ਪੁਲਿਸ ਵੱਲੋਂ ਹਰਦੀਪ ਸਿੰਘ ਉਰਫ਼ ਸ਼ੇਰਾ ਨੂੰ ਕੱਲ੍ਹ ਫ਼ਤਹਿਗੜ੍ਹ ਸਾਹਿਬ ਤੋਂ ਕਾਬੂ ਕਰਨ ਦੇ ਨਾਲ ਹੀ ਪੁਲਿਸ ਵਲੋਂ ਨੌਜਵਾਨਾਂ ਦੀ ਫੜੋ-ਫੜੀ ਸ਼ੁਰੂ ਕਰ ਦਿੱਤੀ ਅਤੇ ਪਿੰਡ ਸਲਾਣਾ ਦੂਲਾ ਸਿੰਘ ਵਾਲਾ ਦੇ 26 ਸਾਲਾ ਅਮਨਿੰਦਰ ਸਿੰਘ ਪੁੱਤਰ ਸਤਵੀਰ ਸਿੰਘ ਅਤੇ ਪਿੰਡ ਭੱਦਲਥੂਹਾ ਦੇ 20 ਸਾਲਾਂ ਜਤਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਨੂੰ ਕੱਲ੍ਹ ਹੀ ਕਥਿਤ ਰੂਪ ਵਿਚ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਜਿਨ੍ਹਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਿਆ ।

Read More »

ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ. ਪਰਿਵਾਰ ਨੇ ਬਰਤਾਨੀਆ ਸਰਕਾਰ ਤੋਂ ਦਖਲ ਦੀ ਮੰਗ ਕੀਤੀ

ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ. ਪਰਿਵਾਰ ਨੇ ਬਰਤਾਨੀਆ ਸਰਕਾਰ ਤੋਂ ਦਖਲ ਦੀ ਮੰਗ ਕੀਤੀ

ਪੰਜਾਬ 'ਚ ਹੋਏ ਹਿੰਦੂ ਆਗੂਆਂ ਦੇ ਕਤਲਾਂ ਦੇ ਮਾਮਲੇ ਵਿੱਚ ਗ੍ਰਿਫਤਾਰ ਸਕਾਟਲੈਂਡ ਦੇ ਸ਼ਹਿਰ ਡਮਬਰਟਨ ਨੇੜੇ ਗਲਾਸਗੋ ਦੇ ਰਹਿਣ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਦੀ ਗਿ੍ਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਯੂ. ਕੇ. ਰਹਿੰਦੇ ਪਰਿਵਾਰਕ ਮੈਂਬਰਾਂ ਵੱਲੋਂ ਬਰਤਾਨੀਆ ਸਰਕਾਰ ਤੋਂ ਦਖ਼ਲ ਦੀ ਮੰਗ ਕੀਤੀ ਹੈ ।

Read More »
Scroll To Top