Home / Tag Archives: Attack on Kashmiri Student

Tag Archives: Attack on Kashmiri Student

Feed Subscription

ਕੁੱਟਮਾਰ ਦਾ ਸ਼ਿਕਾਰ ਕਸ਼ਮੀਰੀ ਵਿਦਿਆਰਥੀ ਨੇ ਕਿਹਾ: ਕਸ਼ਮੀਰੀ ਹੋਣ ਕਰਕੇ ਸਾਨੂੰ ਕਈ ਤਰ੍ਹਾਂ ਦੇ ਮਿਹਣੇ ਸਹਿਣੇ ਪੈਂਦੇ ਹਨ

ਕੁੱਟਮਾਰ ਦਾ ਸ਼ਿਕਾਰ ਕਸ਼ਮੀਰੀ ਵਿਦਿਆਰਥੀ ਨੇ ਕਿਹਾ: ਕਸ਼ਮੀਰੀ ਹੋਣ ਕਰਕੇ ਸਾਨੂੰ ਕਈ ਤਰ੍ਹਾਂ ਦੇ ਮਿਹਣੇ ਸਹਿਣੇ ਪੈਂਦੇ ਹਨ

ਹਰਿਆਣਾ ਦੇ ਮਹਿੰਦਰਗੜ੍ਹ ਵਿੱਚ ਦੋ ਕਸ਼ਮੀਰੀ ਵਿਦਿਆਰਥੀਆਂ ‘ਤੇ ਹੋਏ ਹਮਲੇ ਨੇ ਭਾਰਤ ਵਿੱਚ ਘੱਟ ਗਿਣਤੀਆਂ ‘ਤੇ ਬਹੁ-ਗਿਣਤੀ ਦੇ ਦਬਦਬੇ ਅਤੇ ਘੱਟ ਗਿਣਤੀਆਂ ਦੀ ਤਰਸਯੋਗ ਹਾਲਤ ਨੂੰ ਮੁੜ ਇੱਕ ਵਾਰ ਸਾਹਮਣੇ ਲਿਆਦਾ ਹੈ। ਹਰਿਆਣਾ ਸੈਂਟਰਲ ਯੂਨੀਵਰਸਿਟੀ ਦੇ ਦੋ ਕਸ਼ਮੀਰੀ ਵਿਦਿਆਰਥੀਆਂ 'ਤੇ ਉਸ ਸਮੇਂ ਹਮਲਾ ਹੋਇਆ ਜਦੋਂ ਉਹ ਸ਼ੁੱਕਰਵਾਰ ਦੀ ਨਮਾਜ਼ ਪੜ੍ਹ ਕੇ ਵਾਪਸ ਆ ਰਹੇ ਸਨ।

Read More »

ਹਰਿਆਣੇ ‘ਚ ਕਸ਼ਮੀਰੀ ਵਿਦਿਆਰਥਆਂ ‘ਤੇ ਹਮਲਾ ,ਪੁਲਿਸ ਨੇ 3 ਲੋਕਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣੇ ‘ਚ ਕਸ਼ਮੀਰੀ ਵਿਦਿਆਰਥਆਂ ‘ਤੇ ਹਮਲਾ ,ਪੁਲਿਸ ਨੇ 3 ਲੋਕਾਂ ਨੂੰ ਕੀਤਾ ਗ੍ਰਿਫਤਾਰ

ਕੇਂਦਰ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਭਾਰਤ ਵਿੱਚ ਰਹਿ ਰਹੀਆਂ ਘੱਟ ਗਿਣਤੀਆਂ ਅਤੇ ਦਲਿਤਾਂ ‘ਤੇ ਹਮਲਿਆਂ ਵਿੱਚ ਚੋਖਾ ਵਾਧਾ ਹੋਇਆ ਹੈ। ਤਾਜ਼ਾ ਵਾਪਰੀ ਘਟਨਾ ਵਿੱਚ ਹਰਿਆਣਾ ਦੇ ਮਹਿੰਦਰਗੜ ਜ਼ਿਲੇ ਵਿਚ ਹਰਿਆਣੇ ਦੀ ਕੇਂਦਰੀ ਯੂਨੀਵਰਸਿਟੀ ਵਿਚ ਪੜ੍ਹਦੇ ਦੋ ਕਸ਼ਮੀਰੀ ਵਿਦਿਆਰਥੀਆਂ ਨਾਲ ਕੁਝ ਸਥਾਨਕ ਲੋਕਾਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਘਟਨਾ ਉਸ ਸਮੇਂ ਵਾਪਰੀ ਜਦੋਂ ਕਸ਼ਮੀਰੀ ਵਿਦਿਆਰਥੀ ਅਫਤਾਬ ਅਹਿਮਦ (23)ਅਮਜਦ ਅਲੀ (22) ਨਮਾਜ਼ ਪੜ੍ਹਨ ਤੋਂ ਬਾਅਦ ਮਸਜ਼ਿਦ ਵਿਚੋਂ ਬਾਹਰ ਆ ਰਹੇ ਸੀ।

Read More »
Scroll To Top