Home / Tag Archives: Babbar Khalsa

Tag Archives: Babbar Khalsa

Feed Subscription

ਜੇਲ ਵਿੱਚ ਬੰਦ ਬੱਬਰ ਖਾਲਸਾ ਨਾਲ ਸਬੰਧਿਤ ਨੌਜਵਾਨ ਦੋ ਦਿਨਾਂ ਪੁਲਿਸ ਰਿਮਾਂਡ ‘ਤੇ

ਜੇਲ ਵਿੱਚ ਬੰਦ ਬੱਬਰ ਖਾਲਸਾ ਨਾਲ ਸਬੰਧਿਤ ਨੌਜਵਾਨ ਦੋ ਦਿਨਾਂ ਪੁਲਿਸ ਰਿਮਾਂਡ ‘ਤੇ

ਮੀਡੀਆ ਵਿੱਚ ਨਸ਼ਰ ਖਬਰਾਂ ਅਨੁਸਾਰ ਬੱਬਰ ਖਾਲਸਾ ਨਾਲ ਸਬੰਧਿਤ ਪਹਿਲਾਂ ਤੋਂ ਹੀ ਜੇਲ੍ਹ 'ਚ ਬੰਦ ਹਰਵਰਿੰਦਰ ਸਿੰਘ ਵਾਸੀ ਅੰਮਿ੍ਤਸਰ ਹਾਲ ਵਾਸੀ ਚੰਡੀਗੜ੍ਹ ਅਤੇ ਰਣਦੀਪ ਸਿੰਘ ਵਾਸੀ ਲੁਧਿਆਣਾ ਨੂੰ ਅੱਜ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ।

Read More »

ਭਾਈ ਸੁਖਦੇਵ ਸਿੰਘ ਬੱਬਰ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਸਮਾਗਮ ਹੋਇਆ

ਭਾਈ ਸੁਖਦੇਵ ਸਿੰਘ ਬੱਬਰ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਸਮਾਗਮ ਹੋਇਆ

ਸਿੱਖ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਬੱਬਰ ਖਾਲਸਾ ਦੇ ਮੁਖੀ ਜਥੇਦਾਰ ਭਾਈ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਉਨਾਂ ਦੇ ਜੱਦੀ ਪਿੰਦ ਦਾਸੂਵਾਲ ਵਿਖੇ ਮਨਾਇਆ ਗਿਆ ਅਤੇ ਉਨ੍ਹਾਂ ਦੇ 24ਵੇਂ ਸ਼ਹੀਦੀ ਦਿਹਾੜੇ ‘ਤੇ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।

Read More »
Scroll To Top