Home / Tag Archives: Babri Masjid

Tag Archives: Babri Masjid

Feed Subscription

ਬਾਬਰੀ ਮਸਜਿਦ ਢਾਹ ਜਾਣ ਵਿਰੁੱਧ ਕੈਨੇਡਾ ਵਿੱਚ ਰੋਸ ਮੁਜ਼ਾਹਰਾ

ਬਾਬਰੀ ਮਸਜਿਦ ਢਾਹ ਜਾਣ ਵਿਰੁੱਧ ਕੈਨੇਡਾ ਵਿੱਚ ਰੋਸ ਮੁਜ਼ਾਹਰਾ

ਭਾਰਤ ਦੇ ਸੂਬੇ ਯੂਪੀ ਵਿੱਚ 1992 ਨੂੰ ਭਾਜਪਾ ਦੀ ਅਗਵਾਈ ਵਾਲੀਆਂ ਹਿੰਦੂਤਵੀ ਧਿਰਾਂ ਨੇ ਇਤਿਹਾਸਕ ਬਾਬਰ ਿਮਸਜਿਦ ਨੂੰ ਢਹਿ-ਢੇਰੀ ਕਰ ਦਿੱਤਾ ਸੀ ਅਤੇ ਉੱਥੇ ਰਾਮ ਮੰਦਰ ਬਨਾਉਣ ਦੀ ਲਹਰਿ ਚਲਾਈ ਹੈ। ਅੱਜ ਹੱਢ ਚੀਰਵੀਂ ਠੰਡ ਦੇ ਬਾਵਜੂਦ ਦੱਖਣੀ ਏਸ਼ੀਆ ਨਾਲ ਸਬੰਧਤ ਕਾਰਕੁਨਾਂ ਨੇ ਇਥੇ ਹੌਲੈਂਡ ਪਾਰਕ ਵਿੱਚ ਇਕੱਤਰ ਹੋ ਕੇ ਬਾਬਰੀ ਮਸਜਿਦ ਢਾਹੇ ਜਾਣ ਦੀ 25ਵੀਂ ਬਰਸੀ ਮੌਕੇ ਰੋਸ ਮੁਜ਼ਾਹਰਾ ਕੀਤਾ।

Read More »

ਅਯੁੱਧਿਆ ਵਿੱਚ ਸਿਰਫ਼ ਰਾਮ ਮੰਦਰ ਦਾ ਨਿਰਮਾਣ ਹੋਵੇਗਾ, ਹੋਰ ਕੁੱਝ ਨਹੀਂ: ਭਾਗਵਤ

ਅਯੁੱਧਿਆ ਵਿੱਚ ਸਿਰਫ਼ ਰਾਮ ਮੰਦਰ ਦਾ ਨਿਰਮਾਣ ਹੋਵੇਗਾ, ਹੋਰ ਕੁੱਝ ਨਹੀਂ: ਭਾਗਵਤ

ਹਿੰਦੂਤਵੀ ਜੱਥੇਬੰਦੀ ਰਾਸ਼ਟਰੀ ਸੋਇਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਅੱਜ ਅਯੁੱਧਿਆ ਵਿੱਚ ਵਿਵਾਦਤ ਥਾਂ ਉਤੇ ਹੀ ਰਾਮ ਮੰਦਰ ਦੇ ਨਿਰਮਾਣ ਦੀ ਵਕਾਲਤ ਕਰਦਿਆਂ ਕਿਹਾ ਕਿ ਉਥੇ ਸਿਰਫ਼ ਮੰਦਰ ਹੀ ਬਣੇਗਾ।

Read More »

ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਛੇਤੀ: ਭਾਜਪਾ

ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਛੇਤੀ: ਭਾਜਪਾ

ਅਯੁੱਧਿਆ ਵਿੱਚ ਬਾਬਰੀ ਮਸਜ਼ਿਦ ਵਾਲੀ ਥਾਂ ‘ਤੇ ਭਾਜਪਾ ਸਰਕਾਰ ਜਲਦੀ ਹੀ ਰਾਮ ਮੰਦਰ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ।ਯੋਗੀ ਆਦਿੱਤਿਆਨਾਥ ਦੀ ਯੂ.ਪੀ. ਸਰਕਾਰ ‘ਚ ਕੈਬਨਿਟ ਮੰਤਰੀ ਸਿਧਾਰਥਨਾਥ ਸਿੰਘ ਨੇ ਰਾਮ ਮੰਦਰ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ।

Read More »

ਬਾਬਰੀ ਮਸਜ਼ਿਦ ਦੀ ਵਿਵਾਦ: ਸੁਪਰੀਮ ਕੋਰਟ ਨੇ ਦੋ ਜੱਜਾਂ ਨੂੰ ਆਬਜ਼ਰਵਰ ਨਿਯੁਕਤ ਕੀਤਾ

ਬਾਬਰੀ ਮਸਜ਼ਿਦ ਦੀ ਵਿਵਾਦ: ਸੁਪਰੀਮ ਕੋਰਟ ਨੇ ਦੋ ਜੱਜਾਂ ਨੂੰ ਆਬਜ਼ਰਵਰ ਨਿਯੁਕਤ ਕੀਤਾ

ਬਾਬਰੀ ਮਸਜ਼ਿਦ ਦੀ ਵਿਵਾਦਤ ਜ਼ਮੀਨ ਦੀ ਨਿਗਰਾਨੀ ਲਈ ਦੇਸ਼ ਦੀ ਚੋਟੀ ਅਦਾਲਤ ਵੀ ਕਾਫੀ ਗੰਭੀਰ ਹੈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਮੁੱਖ ਜੱਜ ਨੂੰ ਅਯੁੱਧਿਆ ਦੀ ਵਿਵਾਦਿਤ ਜ਼ਮੀਨ ਲਈ ਦੋ ਜੱਜਾਂ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ।

Read More »

ਬਾਬਰੀ ਮਸਜਿਦ-ਰਾਮ ਜਨਮ ਭੂਮੀ ਵਿਵਾਦ: ਭਾਰਤੀ ਸੁਪਰੀਮ ਕੋਰਟ ਨੇ ਮਾਮਲੇ ਦੀ ਅੰਤਿਮ ਸੁਣਵਾਈ 5 ਦਸੰਬਰ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ

ਬਾਬਰੀ ਮਸਜਿਦ-ਰਾਮ ਜਨਮ ਭੂਮੀ ਵਿਵਾਦ: ਭਾਰਤੀ ਸੁਪਰੀਮ ਕੋਰਟ ਨੇ ਮਾਮਲੇ ਦੀ ਅੰਤਿਮ ਸੁਣਵਾਈ 5 ਦਸੰਬਰ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ

ਬਾਬਰੀ ਮਸਜਿਦ-ਰਾਮ ਜਨਮ ਭੂਮੀ ਵਿਵਾਦ ਬਾਰੇ ਭਾਰਤੀ ਸੁਪਰੀਮ ਕੋਰਟ ਨੇ ਮਾਮਲੇ ਦੀ ਅੰਤਿਮ ਸੁਣਵਾਈ 5 ਦਸੰਬਰ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਸਿਖਰਲੀ ਅਦਾਲਤ ਨੇ ਸਾਫ਼ ਕਰ ਦਿੱਤਾ ਹੈ ਕਿ ਸੁਣਵਾਈ ਨੂੰ ਕਿਸੇ ਵੀ ਹਾਲਤ ’ਚ ਅੱਗੇ ਨਹੀਂ ਪੈਣ ਦਿੱਤਾ ਜਾਵੇਗਾ। ਸੁਪਰੀਮ ਕੋਰਟ ਨੇ ਡੇਢ ਘੰਟੇ ਦੀ ਵਿਚਾਰ ਚਰਚਾ ਤੋਂ ਬਾਅਦ ਅਲਾਹਾਬਾਦ ਹਾਈ ਕੋਰਟ ਵੱਲੋਂ 2010 ਵਿੱਚ ਇਸ ਵਿਵਾਦਤ ਮਾਮਲੇ ਬਾਰੇ ਸੁਣਾਏ ਫ਼ੈਸਲੇ ਖ਼ਿਲਾਫ਼ ਇਕ ਦੂਜੇ ਵੱਲੋਂ ਦਾਖ਼ਲ ਅਪੀਲਾਂ ’ਤੇ ਸਰਬਸੰਮਤੀ ਨਾਲ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।

Read More »

ਰਾਮ ਮੰਦਰ-ਬਾਬਰੀ ਮਸਜਿਦ ਵਿਵਾਦ: ਸ਼ੀਆ ਸੈਂਟਰਲ ਵਕਫ਼ ਬੋਰਡ ਅਸਲ ਜਗ੍ਹਾ ਤੋਂ ਪਾਸੇ ਮਸਜਿਦ ਬਣਾਉਣ ਲਈ ਤਿਆਰ

ਰਾਮ ਮੰਦਰ-ਬਾਬਰੀ ਮਸਜਿਦ ਵਿਵਾਦ: ਸ਼ੀਆ ਸੈਂਟਰਲ ਵਕਫ਼ ਬੋਰਡ ਅਸਲ ਜਗ੍ਹਾ ਤੋਂ ਪਾਸੇ ਮਸਜਿਦ ਬਣਾਉਣ ਲਈ ਤਿਆਰ

ਚਰਚਿਤ ਰਾਮ ਮੰਦਰ-ਬਾਬਰੀ ਮਸਜਿਦ ਵਿਵਾਦ ਸ਼ਾਂਤਮਈ ਹੱਲ ਕਰਨ ਲਈ ਸ਼ੀਆ ਸੈਂਟਰਲ ਵਕਫ਼ ਬੋਰਡ ਅਸਲ ਜਗ੍ਹਾ ਤੋਂ ਪਾਸੇ ਮਸਜਿਦ ਬਣਾਉਣ ਲਈ ਤਿਆਰ ਹੈ।ਰਾਮ ਜਨਮ ਭੂਮੀ ਵਿਵਾਦ ਦਾ ਹੱਲ ਕਰਨ ਲਈ ਸ਼ੀਆ ਸੈਂਟਰਲ ਵਕਫ਼ ਬੋਰਡ ਕਿਹਾ ਕਿ ਮਾਮਲੇ ਦਾ ਸ਼ਾਤੀਪੂਰਵਕ ਹਲ ਕਰਨ ਲਈ ਕਮੇਟੀ ਦਾ ਗਠਨ ਹੋਣਾ ਚਾਹੀਦਾ ਹੈ।

Read More »

ਬਾਬਰੀ ਮਸਜਿਦ ਢਾਹੁਣ ਦਾ ਮਾਮਲਾ: ਅਡਵਾਨੀ, ਜੋਸ਼ੀ ਅਤੇ ਉਮਾ ਭਾਰਤੀ ਸਮੇਤ 12 ਦੋਸ਼ੀਆਂ ਖ਼ਿਲਾਫ਼ ਦੋਸ਼ ਤੈਅ ਹੋਏ

ਬਾਬਰੀ ਮਸਜਿਦ ਢਾਹੁਣ ਦਾ ਮਾਮਲਾ: ਅਡਵਾਨੀ, ਜੋਸ਼ੀ ਅਤੇ ਉਮਾ ਭਾਰਤੀ ਸਮੇਤ 12 ਦੋਸ਼ੀਆਂ ਖ਼ਿਲਾਫ਼ ਦੋਸ਼ ਤੈਅ ਹੋਏ

ਅਯੁੱਧਿਆ ਵਿਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿਚ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਸਮੇਤ 12 ਦੋਸ਼ੀਆਂ ਖ਼ਿਲਾਫ਼ ਦੋਸ਼ ਤੈਅ ਹੋ ਗਏ ਹਨ। ਮੰਗਲਵਾਰ ਨੂੰ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਦੋਸ਼ੀਆਂ ਖ਼ਿਲਾਫ਼ ਸੈਕਸ਼ਨ 120 ਬੀ (ਅਪਰਾਧਿਕ ਸਾਜ਼ਿਸ਼) ਤਹਿਤ ਦੋਸ਼ ਤੈਅ ਕੀਤੇ।

Read More »

ਬਾਬਰੀ ਕਾਂਡ ਤੋਂ ਬਾਅਦ: ਮੁਕੱਦਮੇ, ਮਿਲੀਭੁਗਤ ਤੇ ਕੋਤਾਹੀਆਂ

ਬਾਬਰੀ ਕਾਂਡ ਤੋਂ ਬਾਅਦ: ਮੁਕੱਦਮੇ, ਮਿਲੀਭੁਗਤ ਤੇ ਕੋਤਾਹੀਆਂ

ਮੈਨੇਜਮੈਂਟ ਕੰਸਲਟੈਂਟ ਸੈਂਡਰਾ ਨਵੀਦੀ ਆਪਣੀ ਪੁਸਤਕ ‘ਸੁਪਰ ਹੱਬਜ਼’ ਵਿੱਚ ਲਿਖਦੀ ਹੈ ਕਿ ਫ਼ੈਸਲੇ ਲੈਣ ਵਾਲਾ ਸ੍ਰੇਸ਼ਠ ਵਰਗ ਜਿਵੇਂ ਕਿ ਬਹੁਕੌਮੀ ਕੰਪਨੀਆਂ ਦੇ ਸੀਈਓ’ਜ਼, ਫੰਡ ਮੈਨੇਜਰ ਅਤੇ ਨੀਤੀ ਘਾੜੇ, ਵਿੱਤੀ ਪ੍ਰਬੰਧ ਨੂੰ ਆਪਣੇ ਲਾਹੇ ਲਈ ਵਰਤਣ ਵਾਸਤੇ ਅਕਸਰ ਨੈੱਟਵਰਕ ਕਾਇਮ ਕਰ ਲੈਂਦੇ ਹਨ। ਭਾਜਪਾ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਉਮਾ ਭਾਰਤੀ, ਕਲਿਆਣ ਸਿੰਘ ਤੇ ਹੋਰਾਂ ਨੂੰ 25 ਸਾਲ ਪਹਿਲਾਂ ਬਾਬਰੀ ਮਸਜਿਦ ਢਾਹੁਣ ਦੀ ਸਾਜ਼ਿਸ਼ ਦੇ ਮੁਕੱਦਮੇ ਵਿੱਚੋਂ ਬਚ ਨਿਕਲਣ ਦੀ ਜਿਸ ਤਰ੍ਹਾਂ ਨਾਲ ਖੁੱਲ੍ਹ ਦਿੱਤੀ ਗਈ, ਉਸ ਤੋਂ ਸਿਆਸੀ ਪੱਧਰ ਉੱਪਰ ਵੀ ਇਸ ਕਿਸਮ ਦੀ ਨੈੱਟਵਰਕਿੰਗ ਵੱਲ ਇਸ਼ਾਰਾ ਮਿਲਦਾ ਹੈ।

Read More »

ਸੁਪਰੀਮ ਕੋਰਟ ਦੇ ਫੈਸਲੇ ‘ਤੇ ਕਸੂਤੀ ਫਸੀ ਭਾਜਪਾ

ਸੁਪਰੀਮ ਕੋਰਟ ਦੇ ਫੈਸਲੇ ‘ਤੇ ਕਸੂਤੀ ਫਸੀ ਭਾਜਪਾ

ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਢਾਹੁਣ ਦੇ ਘਟਨਾਕ੍ਰਮ ਨਾਲ ਜੁੜੇ ਅਪਰਾਧਿਕ ਕੇਸ ਨੂੰ ਸੁਰਜੀਤ ਕਰਦਿਆਂ ਸਬੰਧਿਤ ਸਿਆਸੀ ਹਸਤੀਆਂ ਉੱਤੇ ਮੁਕੱਦਮਾ ਚਲਾਏ ਜਾਣ ਦੇ ਹੁਕਮ ਦੇ ਕੇ ਭਾਰਤੀ ਜਨਤਾ ਪਾਰਟੀ ਤੇ ਨਰਿੰਦਰ ਮੋਦੀ ਸਰਕਾਰ ਨੂੰ ਕਸੂਤਾ ਫਸਾ ਦਿੱਤਾ ਹੈ। ਅਪਰਾਧਿਕ ਸਾਜ਼ਿਸ਼ ਦਾ ਦੋਸ਼ ਰਾਏਬਰੇਲੀ ਸਥਿਤ ਸੈਸ਼ਨ ਅਦਾਲਤ ਨੇ ਰੱਦ ਕਰ ਦਿੱਤਾ ਸੀ ਜਿਸ ਦੇ ਖ਼ਿਲਾਫ਼ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਫ਼ੈਸਲਾ ਸੁਣਾਇਆ।

Read More »

ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਭਾਜਪਾ ਦੇ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਖ਼ਿਲਾਫ਼ ਚੱਲੇਗਾ ਮੁਕੱਦਮਾ

ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਭਾਜਪਾ ਦੇ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਖ਼ਿਲਾਫ਼ ਚੱਲੇਗਾ ਮੁਕੱਦਮਾ

ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਨੇ ਭਾਜਪਾ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਖ਼ਿਲਾਫ਼ ਮੁਜਰਮਾਨਾ ਸਾਜ਼ਿਸ਼ ਵਰਗੇ ਸੰਗੀਨ ਜੁਰਮ ਤਹਿਤ ਮੁਕੱਦਮਾ ਚਲਾਉਣ ਦੇ ਹੁਕਮ ਦਿੱਤੇ ਹਨ। ਭਾਰਤੀ ਸੁਪਰੀਮ ਕੋਰਟ ਨੇ ਰੋਜ਼ਾਨਾ ਆਧਾਰ ਉਤੇ ਸੁਣਵਾਈ ਰਾਹੀਂ ਇਸ ਕੇਸ ਨੂੰ ਦੋ ਸਾਲਾਂ ਵਿੱਚ ਨਿਬੇੜਨ ਦੇ ਹੁਕਮ ਦਿੱਤੇ ਹਨ। ਬੈਂਚ ਨੇ ਆਪਣੇ ਸਖ਼ਤ ਹੁਕਮਾਂ ਵਿੱਚ ਮੱਧਕਾਲ ਦੌਰਾਨ ਉਸਾਰੀ ਗਈ ਬਾਬਰੀ ਮਸਜਿਦ ਦੀ ਯਾਦਗਾਰੀ ਇਮਾਰਤ ਨੂੰ ਢਾਹੇ ਜਾਣ ਨੂੰ ‘ਜੁਰਮ’ ਕਰਾਰ ਦਿੱਤਾ।

Read More »
Scroll To Top