Home / Tag Archives: Beadbi Incidents in Punjab

Tag Archives: Beadbi Incidents in Punjab

Feed Subscription

ਬੇਅਦਬੀ ਮਾਮਲੇ: ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸੰਗਰੂਰ ਦੇ ਪਿੰਡਾਂ ਦਾ ਦੌਰਾ ਕੀਤਾ, ਮਈ ਦੇ ਅੰਤ ਤੱਕ ਰਿਪੋਰਟ ਸਰਕਾਰ ਨੂੰ ਸੋਂਪੇਗਾ

ਬੇਅਦਬੀ ਮਾਮਲੇ: ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸੰਗਰੂਰ ਦੇ ਪਿੰਡਾਂ ਦਾ ਦੌਰਾ ਕੀਤਾ, ਮਈ ਦੇ ਅੰਤ ਤੱਕ ਰਿਪੋਰਟ ਸਰਕਾਰ ਨੂੰ ਸੋਂਪੇਗਾ

ਪੰਜਾਬ ਵਿੱਚ ਪਿੱਛਲੇ ਸਮੇਂ ਦੌਰਾਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਪੜਤਾਲੀਆ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਬੇਅਦਬੀ ਮਾਮਲਿਆਂ ਸਬੰਧੀ ਗਵਾਹਾਂ ਦੇ ਬਿਆਨ ਕਲਮਬੱਧ ਕੀਤੇ।

Read More »

ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ‘ਤੇ ਆਸਟ੍ਰੇਲੀਆ ਵਿੱਚ ਬੋਤਲਾਂ ਅਤੇ ਜੁੱਤੀਆਂ ਸੁੱਟੀਆਂ

ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ‘ਤੇ ਆਸਟ੍ਰੇਲੀਆ ਵਿੱਚ ਬੋਤਲਾਂ ਅਤੇ ਜੁੱਤੀਆਂ ਸੁੱਟੀਆਂ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਇੱਥੇ ਕਬੱਡੀ ਕੱਪ ਦੌਰਾਨ ਸਿੱਖ ਰੋਹ ਦਾ ਸਾਹਮਣਾ ਕਰਨਾ ਪਿਆ। ਕਿੰਗਜ਼ ਕੱਪ ਦੇ ਨਾਂ ਹੇਠ ਹੋਏ ਕਬੱਡੀ ਮੁਕਾਬਲਿਆਂ ’ਚ ਕਈ ਟੀਮਾਂ ਹਿੱਸਾ ਲੈ ਰਹੀਆਂ ਹਨ।

Read More »

ਮੌੜ ਬੰਬ ਧਮਾਕੇ ਅਤੇ ਬੇਅਦਬੀ ਕਾਂਡ ਦੀ ਨਿਰਪੱਖ ਜਾਂਚ ਹੋਵੇ: ਭਗਵੰਤ ਮਾਨ

ਮੌੜ ਬੰਬ ਧਮਾਕੇ ਅਤੇ ਬੇਅਦਬੀ ਕਾਂਡ ਦੀ ਨਿਰਪੱਖ ਜਾਂਚ ਹੋਵੇ: ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਰਮਿਆਨ ਹੀ ਬੰਬ ਧਮਾਕੇ ਵਿੱਚ ਮੌੜ ਮੰਡੀ ਵਿਖੇ ਮਾਰੇ ਗਏ ਬਦਨਸੀਬਾ ਨੂੰ ਇਨਸਾਫ ਦੁਆਉਣ ਲਈ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਪਰ ਚਾਹੇ ਬੰਬ ਧਮਾਕੇ ਵਿੱਚ ਮਾਰੇ ਗਏ ਇਨ੍ਹਾਂ ਵਿਅਕਤੀਆਂ ਦਾ ਮਾਮਲਾ ਹੋਵੇ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਘੋਰ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਦਾ ਮਾਮਲਾ ਹੋਵੇ , ਪਿਛਲੀ ਬਾਦਲ ਸਰਕਾਰ ਅਤੇ ਹੋਣ ਦੀ ਕੈਪਟਨ ਸਰਕਾਰ ਇਨ੍ਹਾਂ ਤੋਂ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ ।

Read More »

ਬੇਅਦਬੀ ਮਾਮਲਿਆ ਦੀ ਜਾਂਚ ਲਈ ਕਮਿਸ਼ਨ ਲੁਧਿਆਣੇ ਪੁੱਜਿਆ

ਬੇਅਦਬੀ ਮਾਮਲਿਆ ਦੀ ਜਾਂਚ ਲਈ ਕਮਿਸ਼ਨ ਲੁਧਿਆਣੇ ਪੁੱਜਿਆ

ਪਿਛਲੇ ਸਮੇਂ ਵਿੱਚ ਗੁਰੂ ਗ੍ਰੰਥ ਸਾਹਿਬ, ਗੁਰਬਾਣੀ ਪੋਥੀਆਂ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕੈਪਟਨ ਸਰਕਾਰ ਵੱਲੋਨ ਬਣਾਏ ਜਾਂਚ ਜਸਟਿਸ ਰਣਜੀਤ ਸਿੰਘ ਜਾਂਚ ਕਮਿਸ਼ਨ ਨੇ ਲੁਧਿਆਣਾ ਵਿੱਚ ਉਨ੍ਹਾਂ ਥਾਵਾਂ ਦਾ ਦੌਰਾ ਕੀਤਾ, ਜਿੱਥੇ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ।

Read More »

ਬੇਅਦਬੀ ਮਾਮਲਿਆਂ ਦਾਰੇ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਤੋਂ ਡਰੇ ਅਕਾਲੀ ਪਹੁੰਚੇ ਰਾਜਪਾਲ ਦੇ ਦਰਬਾਰ

ਬੇਅਦਬੀ ਮਾਮਲਿਆਂ ਦਾਰੇ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਤੋਂ ਡਰੇ ਅਕਾਲੀ ਪਹੁੰਚੇ ਰਾਜਪਾਲ ਦੇ ਦਰਬਾਰ

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਰਾਜਪਾਲ ਕੋਲੋਂ ਬਰਗਾੜੀ ਸਮੇਤ ਹੋਰ ਥਾਵਾਂ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਨੂੰ ਸੌਂਪਣ ਦੀ ਮੰਗ ਕੀਤੀ। ਕੈਪਟਨ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਬਾਰੇ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਜਾਂਚ ਕਰ ਰਿਹਾ ਹੈ।

Read More »

ਬੀਐੱਸਐੱਫ ਅਤੇ ਛੰਨੀ ਟੋਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀਸ਼੍ਰੌਮਣੀ ਕਮੇਟੀ ਵੱਲੋਂ ਨਿੰਦਾ

ਬੀਐੱਸਐੱਫ ਅਤੇ ਛੰਨੀ ਟੋਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀਸ਼੍ਰੌਮਣੀ ਕਮੇਟੀ ਵੱਲੋਂ ਨਿੰਦਾ

ਮਥੁਰਾ ਵਿਖੇ ਬੀ. ਐਸ. ਐਫ਼. ਦੇ ਸਥਾਨਕ ਹੈੱਡ ਕੁਆਟਰ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪਠਾਨਕੋਟ ਦੇ ਪਿੰਡ ਛੰਨੀ ਟੋਲਾ ਵਿਖੇ ਇਕ ਬੀਬੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਸਖ਼ਤ ਨਿੰਦਾ ਕੀਤੀ ।

Read More »

ਬੇਅਦਬੀ ਮਾਮਲਿਆਂ ਵਿੱਚ ਬਾਦਲਾਂ ਅਤੇ ਜੱਥੇਦਾਰਾਂ ਦਾ ਨਾਰਕੋ ਟੈਸਟ ਕਰਵਾਇਆ ਜਾਣੇ: ਸਾਬਕਾ ਸ਼ਰੋਮਣੀ ਕਮੇਟੀ ਮੁਲਾਜ਼ਮ

ਬੇਅਦਬੀ ਮਾਮਲਿਆਂ ਵਿੱਚ ਬਾਦਲਾਂ ਅਤੇ ਜੱਥੇਦਾਰਾਂ ਦਾ ਨਾਰਕੋ ਟੈਸਟ ਕਰਵਾਇਆ ਜਾਣੇ: ਸਾਬਕਾ ਸ਼ਰੋਮਣੀ ਕਮੇਟੀ ਮੁਲਾਜ਼ਮ

ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਰਮ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿੱਚ ਮਾਮਲੇ ਦੀ ਤੈਅ ਤੀਕ ਜਾਣ ਲਈ ਸ੍ਰ:ਪਰਕਾਸ਼ ਸਿੰਘ ਬਾਦਲ,ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਵਿਚਲੇ ਤਿੰਨਾਂ ਤਖਤਾਂ ਦੇ ਜਥੇਦਾਰਾਂ ਦੇ ਨਾਰਕੋ ਟੈਸਟ ਕਰਵਾਏ ਜਾਣ ਮੰਗ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿ: ਗੁਰਮੁੱਖ ਦੇ ਭਰਾ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੁਲਾਜ਼ਮ ਹਿੰਮਤ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਕੀਤੀ।

Read More »

ਪੰਜਾਬ ਸਰਕਾਰ ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਨਸ਼ਰ ਕਰੇ: ਪ੍ਰੋ. ਕਿਰਪਾਲ ਸਿੰਘ ਬਡੂੰਗਰ

ਪੰਜਾਬ ਸਰਕਾਰ ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਨਸ਼ਰ ਕਰੇ: ਪ੍ਰੋ. ਕਿਰਪਾਲ ਸਿੰਘ ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ। ਉਹ ਅੱਜ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਸਨ।

Read More »

ਇਸਾਈ ਨੌਜਵਾਨ ਵੱਲੋਂ ਕੀਤੀ ਬੇਅਦਬੀ ਦੇ ਮਾਮਲੇ ‘ਤੇ ਇਸਾਈ ਆਗੂਆਂ ਨੇ ਜੱਥੇਦਾਰ ਨੂੰ ਮਿਲ ਕੇ ਦੁੱਖ ਪ੍ਰਗਟ ਕੀਤਾ

ਇਸਾਈ ਨੌਜਵਾਨ ਵੱਲੋਂ ਕੀਤੀ ਬੇਅਦਬੀ ਦੇ ਮਾਮਲੇ ‘ਤੇ ਇਸਾਈ ਆਗੂਆਂ ਨੇ ਜੱਥੇਦਾਰ ਨੂੰ ਮਿਲ ਕੇ ਦੁੱਖ ਪ੍ਰਗਟ ਕੀਤਾ

ਇਸਾਈ ਧਰਮ ਨਾਲ ਸਬੰਧਿਤ ਨੌਜਵਾਨ ਵੱਲੋਂ ਪਿੰਡ ਭੰਗਵਾਂ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੀਤੀ ਬੇਅਦਬੀ ਦੇ ਮਾਮਲੇ ਵਿੱਚ ਇਸਾਈ ਧਰਮ ਦੇ ਮੋਹਤਬਰ ਆਗੂਆਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰ ਕੇ ਇਸ ਘਟਨਾ ’ਤੇ ਦੁੱਖ ਪ੍ਰਗਟਾਇਆ ਅਤੇ ਸਿੱਖ ਕੌਮ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

Read More »
Scroll To Top