Home / Tag Archives: Beadbi incidents of Guru Granth Sahib

Tag Archives: Beadbi incidents of Guru Granth Sahib

Feed Subscription

ਕੈਪਟਨ ਇੱਕ ਜੂਨ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਨੰਗਾ ਕਰੇ ਜਾਂ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ: ਸਰਬੱਤ ਖਾਲਸਾ ਜੱਥੇਦਾਰ

ਕੈਪਟਨ ਇੱਕ ਜੂਨ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਨੰਗਾ ਕਰੇ ਜਾਂ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ: ਸਰਬੱਤ ਖਾਲਸਾ ਜੱਥੇਦਾਰ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਸੌਦਾ ਸਾਧ ਦੇ ਚੇਲਿਆਂ ਵੱਲੋਂ ਕੀਤੀ ਬੇਅਦਬੀ ਦੀ ਘਟਨਾਂ ਤੋਂ ਬਾਅਦ ਪਿੰਡ ਵਾਸੀਆਂ ਅਤੇ ਸਮੂਹ ਸੰਗਤਾਂ ਵੱਲੋਂ ਪਛਤਾ ਤਾਪ ਲਈ ਕਰਵਾਏ ਅਖੰਡ ਪਾਠ ਦੇ ਭੋਗ ਮੌਕੇ ਸਰਬੱਤ ਖਾਲਸਾ ਵੱਲੋਂ ਥਾਪੇ ਜੱਥੇਦਾਰਾਂ, ਸ਼੍ਰੀ ਅਕਾਲ ਤਖਤ ਸਾਹਿਬ ਦੇ ਸਬਾਕਾ ਪੰਜ ਪਿਆਰਿਆਂ ਅਤੇ ਪੰਥਕ ਜੱਥੇਬੰਦੀਆਂ ਦੇ ਨੁਮਾਂਇਦਿਆਂ ਵੱਲੋਂ ਹਾਜ਼ਰੀ ਭਰੀ ਗਈ।

Read More »

ਬੇਅਦਬੀ ਮਾਮਲੇ: ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸੰਗਰੂਰ ਦੇ ਪਿੰਡਾਂ ਦਾ ਦੌਰਾ ਕੀਤਾ, ਮਈ ਦੇ ਅੰਤ ਤੱਕ ਰਿਪੋਰਟ ਸਰਕਾਰ ਨੂੰ ਸੋਂਪੇਗਾ

ਬੇਅਦਬੀ ਮਾਮਲੇ: ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸੰਗਰੂਰ ਦੇ ਪਿੰਡਾਂ ਦਾ ਦੌਰਾ ਕੀਤਾ, ਮਈ ਦੇ ਅੰਤ ਤੱਕ ਰਿਪੋਰਟ ਸਰਕਾਰ ਨੂੰ ਸੋਂਪੇਗਾ

ਪੰਜਾਬ ਵਿੱਚ ਪਿੱਛਲੇ ਸਮੇਂ ਦੌਰਾਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਪੜਤਾਲੀਆ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਬੇਅਦਬੀ ਮਾਮਲਿਆਂ ਸਬੰਧੀ ਗਵਾਹਾਂ ਦੇ ਬਿਆਨ ਕਲਮਬੱਧ ਕੀਤੇ।

Read More »

ਬੇਅਦਬੀ ਮਾਮਲੇ: ਅਕਾਲੀ ਦੋਸ਼ੀ ਸਾਬਤ ਹੋਣ ਡਰੋਂ ਢੰਗ-ਤਰੀਕੇ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ -ਕੈਪਟਨ

ਬੇਅਦਬੀ ਮਾਮਲੇ: ਅਕਾਲੀ ਦੋਸ਼ੀ ਸਾਬਤ ਹੋਣ ਡਰੋਂ ਢੰਗ-ਤਰੀਕੇ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ -ਕੈਪਟਨ

ਸ਼੍ਰੀ ਗੁਰੁ ਗ੍ਰੰਥ ਸਾਹਿਬ ਅਤੇ ਗੁਰਬਾਣੀ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਬਾਰੇ ਅਕਾਲੀ ਦਲ ਦੀ ਚੱਲ ਰਹੀ ਬਿਆਨਬਾਜ਼ੀ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਆਗੂ ਬੇਅਦਬੀ ਦੇ ਕੇਸਾਂ ਵਿੱਚ ਦੋਸ਼ੀ ਸਾਬਤ ਹੋਣ ਡਰੋਂ ਢੰਗ-ਤਰੀਕੇ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਦਾਅ-ਪੇਚ ਅਕਾਲੀਆਂ ਦੀ ਮਦਦ ਨਹੀਂ ਕਰ ਸਕਦੇ।

Read More »

ਸ਼ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਦਾ ਮਾਮਲਾ, ਸੁਖਬੀਰ ਨੇ ਕੀਤੀ ਮੈਂਬਰਾਂ ਨਾਲ ਗੁਪਤ ਮੁਲਾਕਾਤ

ਸ਼ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਦਾ ਮਾਮਲਾ, ਸੁਖਬੀਰ ਨੇ ਕੀਤੀ ਮੈਂਬਰਾਂ ਨਾਲ ਗੁਪਤ ਮੁਲਾਕਾਤ

ਸ਼ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੀ ਆ ਰਹੀ ਚੋਣ ਦੇ ਮੱਦੇਨਜ਼ਰ ਅਕਾਲੀ ਦਲ ਬਾਦਲ ਦੀਆਂ ਚਿੰਤਵਾਵਾਂ ਵੱਦਦੀਆਂ ਨਜ਼ਰ ਆ ਰਹੀਆਂ ਹਨ। ਪਿਛਲੇ ਸਮੇਂ ਵਿੱਚ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਕਾਰਣ ਬਾਦਲ ਦਲ ਦੀ ਹੋਈ ਬਦਖੋਈ ਅਤੇ ਇਸ ਕਾਰਣ ਪੰਜਾਬ ਅਸੈਬਲੀ ਚੋਣਾਂ ਵਿੱਚ ਅੱਜ ਤੱਕ ਦੀ ਸਭ ਤੋਂ ਮਾੜੀ ਹਾਰ ਦਾ ਮੁੰਹ ਵੱਖਣ ਵਾਲੇ ਬਾਦਲ ਦਲ ਨੇ ਪਹਿਲੀ ਵਾਰ ਸ਼ਰੋਮਣੀ ਕਮੇਟੀ ਮੈਂਬਰਾਂ ਨਾਲ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ।

Read More »

ਫਿਰ ਹੋਈ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ, ਦੋਸ਼ੀ ਕਾਬੂ, ਨੌਜਵਾਨਾਂ ਵੱਲੋਂ ਦੋਸ਼ੀ ਨੂੰ ਪੁਲਿਸ ਤੋਂ ਖੋਹਣ ਦੀ ਕੋਸ਼ਿਸ਼

ਫਿਰ ਹੋਈ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ, ਦੋਸ਼ੀ ਕਾਬੂ, ਨੌਜਵਾਨਾਂ ਵੱਲੋਂ ਦੋਸ਼ੀ ਨੂੰ ਪੁਲਿਸ ਤੋਂ ਖੋਹਣ ਦੀ ਕੋਸ਼ਿਸ਼

ਗੁਰਦੁਆਰਾ ਮਨਸਾ ਪੂਰਨ ਸਾਹਿਬ ਵਿਖੇ ਬੀਤੀ ਰਾਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ।ਅਨੁਸਾਰ ਕੱਲ੍ਹ ਸ਼ਾਮ ਗੁਰਦੁਆਰੇ ਦੇ ਗ੍ਰੰਥੀ ਭੁਪਿੰਦਰ ਸਿੰਘ ਨੇ ਰਹਿਰਾਸ ਦਾ ਪਾਠ ਕਰਨ ਮਗਰੋਂ ਜਦੋਂ ਵਾਕ ਲੈਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਲ੍ਹਿਆ ਤਾਂ ਉਸ ਵਿਚੋਂ 721 ਤੋਂ 741 ਤਕ ਅੰਗ ਪਾਟੇ ਹੋਏ ਪਾਏ ਗਏ। ਗ੍ਰੰਥੀ ਨੇ ਤੁਰੰਤ ਇਸ ਦੀ ਸੂਚਨਾ ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਨੂੰ ਦਿੱਤੀ।

Read More »

ਬੇਅਦਬੀ ਦੀਆਂ ਘਟਨਾਵਾਂ ਭਾਈਚਾਰਕ ਸਾਂਝ ’ਚ ਪਾੜਾ ਪਾਉਣ ਦੀ ਸਾਜ਼ਿਸ਼: ਭਾਈ ਮੰਡ

ਬੇਅਦਬੀ ਦੀਆਂ ਘਟਨਾਵਾਂ ਭਾਈਚਾਰਕ ਸਾਂਝ ’ਚ ਪਾੜਾ ਪਾਉਣ ਦੀ ਸਾਜ਼ਿਸ਼: ਭਾਈ ਮੰਡ

ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਪੰਜਾਬ ਵਿੱਚ ਵਧ ਰਹੀਆਂ ਗੁਰੂ ਗ੍ਰੰਥ ਸਾਹਿਬ ਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਭਾਈਚਾਰਕ ਸਾਂਝ ਵਿੱਚ ਪਾੜਾ ਪਾਉਣ ਦੀ ਸਾਜ਼ਿਸ਼ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਗਠਿਤ ਕੀਤੇ ਜੁਡੀਸ਼ਲ ਕਮਿਸ਼ਨ ਬਾਰੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਰਾਜਸੀ ਪਾਰਟੀ ਤੋਂ ਇਨਸਾਫ਼ ਦੀ ਉਮੀਦ ਨਹੀਂ ਹੈ।

Read More »

ਬੇਅਦਬੀ ਦੀ ਘਟਨਾਵਾਂ ਅਤੇ ਹੋਰ ਸਿੱਖ ਮੰਗਾਂ ਲਈ ਸ਼੍ਰੋਮਣੀ ਕਮੇਟੀ ਨੇ ਰਾਜਪਾਲ ਪੰਜਾਬ ਨੂੰ ਦਿੱਤਾ ਮੰਗ ਪੱਤਰ

ਬੇਅਦਬੀ ਦੀ ਘਟਨਾਵਾਂ ਅਤੇ ਹੋਰ ਸਿੱਖ ਮੰਗਾਂ ਲਈ ਸ਼੍ਰੋਮਣੀ ਕਮੇਟੀ ਨੇ ਰਾਜਪਾਲ ਪੰਜਾਬ ਨੂੰ ਦਿੱਤਾ ਮੰਗ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ, ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ 'ਤੇ ਕੀਤੇ ਰਹੇ ਜ਼ਬਰੀ ਕਬਜ਼ੇ, ਸਿੱਖ ਕੌਮ ਦੀ ਮਹਾਨ ਵਿਰਾਸਤ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨ ਕੋਸ਼ ਨਾਲ ਛੇੜ-ਛਾੜ ਕਰਨ ਅਤੇ ਪੰਜਾਬ ਵਿਧਾਨ ਸਭਾ ਅੰਦਰ ਸਿੱਖ ਵਿਧਾਇਕ ਦੀ ਦਸਤਾਰ ਉਤਾਰੇ ਜਾਣ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਕਿ੍ਪਾਲ ਸਿੰਘ ਬਡੂੰਗਰ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰ ਕੇ ਸਿੱਖ ਮਸਲਿਆਂ ਦੇ ਹੱਲ ਲਈ ਮੰਗ ਪੱਤਰ ਸੌਾਪਿਆ ।

Read More »

ਬੇਅਦਬੀ ਘਟਨਾਵਾਂ ਵਿਰੁੱਧ 1 ਜੂਨ ਨੂੰ ਹੋ ਰਹੇ ਸਮਾਗਮ ਸਬੰਧੀ ਭਾਈ ਧਿਆਨ ਸਿੰਘ ਮੰਡ ਨੇ ਕੀਤੀ ਮੀਟਿੰਗ

ਬੇਅਦਬੀ ਘਟਨਾਵਾਂ ਵਿਰੁੱਧ 1 ਜੂਨ ਨੂੰ ਹੋ ਰਹੇ ਸਮਾਗਮ ਸਬੰਧੀ ਭਾਈ ਧਿਆਨ ਸਿੰਘ ਮੰਡ ਨੇ ਕੀਤੀ ਮੀਟਿੰਗ

ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਅਤੇ ਗੁਰਬਾਣੀ ਦੀਆਂ ਪੋਥੀਆਂ ਦੀ ਬੇਅਦਬੀ ਦੀਆਂ ਹੋ ਰਹੀਆਂ ਬੇਰੋਕ ਘਟਨਾਵਾਂ ਵਿਰੁੱਧ 1ਜੂਨ ਨੂੰ ਬਰਗਾੜੀ ਵਿੱਚ ਪੰਥਕ ਇਕੱਠ ਬੁਲਾਇਆ ਗਿਆ ਹੈ।

Read More »

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਲਈ ਪੰਜਾਬ ਦਾ ਕਾਨੂੰਨ ਭਾਰਤ ਸਰਕਾਰ ਵੱਲੋਂ ਰੱਦ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਲਈ ਪੰਜਾਬ ਦਾ ਕਾਨੂੰਨ ਭਾਰਤ ਸਰਕਾਰ ਵੱਲੋਂ ਰੱਦ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਰਾਜ ਵਿਚ ਮਗਰਲੇ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ ਤੋਂ ਬਾਅਦ ਮਗਰਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਭਾਰਤੀ ਦੰਡਾਵਲੀ ਵਿਚ ਜੋ ਤਰਮੀਮਾਂ ਲਈ ਕਾਨੂੰਨ ਬਣਾਇਆ ਗਿਆ ਸੀ ਉਸ ਨੂੰ ਮੋਦੀ ਸਰਕਾਰ ਵੱਲੋਂ ਪ੍ਰਵਾਨਗੀ ਨਾ ਮਿਲਣ ਕਾਰਨ ਹੁਣ ਮੌਜੂਦਾ ਕੈਪਟਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਦੇਣ ਸਬੰਧੀ ਕਾਨੂੰਨ ਵਾਪਸ ਲੈਣ ਸਬੰਧੀ ਵਿਚਾਰ ਕੀਤਾ ਜਾ ਰਿਹਾ ਹੈ।

Read More »

ਬੇਅਦਬੀ ਘਟਨਾਵਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਅਸਤੀਫੇ ਅਜੇ ਤੱਕ ਪ੍ਰਵਾਨ ਨਹੀਂ ਹੋਏ

ਬੇਅਦਬੀ ਘਟਨਾਵਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਅਸਤੀਫੇ ਅਜੇ ਤੱਕ ਪ੍ਰਵਾਨ ਨਹੀਂ ਹੋਏ

ਸ਼੍ਰੀ ਗੁਰੁ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਰੋਸ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਦਿੱਤੇ ਅਸਤੀਫੇ ਅਜੇ ਤੱਕ ਪ੍ਰਵਾਨ ਨਹੀਂ ਹੋਏ। ਅਸਤੀਫੇ ਦੇਣ ਵਾਲੇ ਕੁਝ ਮੈਂਬਰ ਅਸਤੀਫ਼ੇ ਦੇਣ ਦੇ ਬਾਵਜੂਦ ਕਮੇਟੀ ਦੀਆਂ ਗਤੀਵਿਧੀਆਂ ਵਿੱਚ ਸ਼ਰੀਕ ਹੋ ਰਹੇ ਹਨ। ਕੁਝ ਮੈਂਬਰ ਅਜਿਹੇ ਵੀ ਹਨ ਜੋ ਅਸਤੀਫ਼ਿਆਂ ਦੀ ਮਨਜ਼ੂਰੀ ਲਈ ਮੁੜ ਤੋਂ ਚਾਰਾਜੋਈ ਸ਼ੁਰੂ ਕਰਨ ਦੀ ਤਿਆਰੀ ’ਚ ਹਨ।

Read More »
Scroll To Top