Home / Tag Archives: Bhai loveshinder singh dallewal

Tag Archives: Bhai loveshinder singh dallewal

Feed Subscription

” ਨਾਨਕ ਸ਼ਾਹ ਫਕੀਰ” ਫਿਲਮ ਦਾ ਵਿਆਪਕ ਵਿਰੋਧ ਕੀਤਾ ਜਾਵੇਗਾ -ਯੂਨਾਈਟਿਡ ਖਾਲਸਾ ਦਲ ਯੂ,ਕੇ

” ਨਾਨਕ ਸ਼ਾਹ ਫਕੀਰ” ਫਿਲਮ ਦਾ ਵਿਆਪਕ ਵਿਰੋਧ ਕੀਤਾ ਜਾਵੇਗਾ -ਯੂਨਾਈਟਿਡ ਖਾਲਸਾ ਦਲ ਯੂ,ਕੇ

ਐਮੀਨੇਸ਼ਨ ਫਿਲਮ ਚਾਰ ਸਾਹਿਬਜਾਦਿਆਂ ਤੋਂ ਅਣਕਿਆਸੀ ਕਮਾਈ ਹੋਣ ਤੋਂ ਬਾਅਦ ਸਿੱਖ ਗੁਰੂ ਸਾਹਿਬਾਨ ,ਗੁਰੂ ਪਰਿਵਾਰ ਅਤੇ ਸਿੱਖ ਸ਼ਹੀਦਾਂ ਬਾਰੇ ਫਿਲਮਾਂ ਬਣਾਉਣ ਦਾ ਰੁਝਾਨ ਇੱਕ ਦਮ ਵਧ ਗਿਆ ਹੈ। ਫਿਲਮ ਇੰਡਸਰਟੀ ਨਾਲ ਜੁੜੇ ਵਪਾਰੀ ਲੋਕਾਂ ਵਿੱਚ ਸਿੱਖ ਧਰਮ ਬਾਰੇ ਫਿਲਮਾਂ ਬਣਾਉਣ ਦੀ ਹੋੜ ਲੱਗ ਗਈ ਹੈ । ਇਸੇ ਹੀ ਕੜੀ ਅਧੀਨ ਹਰਿੰਦਰ ਸਿੱਕਾ ਵਲੋਂ ਫਿਲਮ "ਨਾਨਕ ਸ਼ਾਹ ਫਕੀਰ" ਬਣਾ ਕੇ ਸਿੱਖ ਕੌਮ ਨਾਲ ਸਿਧਾਂਤਕ ਤੌਰ ਤੇ ਵੱਡਾ ਖਿਲਵਾੜ ਕਰਨ ਦਾ ਯਤਨ ਕੀਤਾ ਗਿਆ ਹੈ ।

Read More »

” ਘੱਟ ਗਿਣਤੀਆਂ ਹਿੰਦੂਤਵੀ ਮੋਦੀ ਖਿਲਾਫ” ਦੇ ਬੈਨਰ ਹੇਠ ਹੋਵੇਗਾ ਜਬਰਦਤ ਵਿਰੋਧ ਪ੍ਰਦਰਸ਼ਨ “: ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ

” ਘੱਟ ਗਿਣਤੀਆਂ ਹਿੰਦੂਤਵੀ ਮੋਦੀ ਖਿਲਾਫ” ਦੇ ਬੈਨਰ ਹੇਠ ਹੋਵੇਗਾ ਜਬਰਦਤ ਵਿਰੋਧ ਪ੍ਰਦਰਸ਼ਨ “: ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਲੇ ਮਹੀਨੇ ਇੰਗਲੈਂਡ ਫੇਰੀ ਦੌਰਾਨ ਉਸਦਾ ਵੱਡੀ ਪੱਧਰ ਤੇ ਵਿਰੋਧ ਕਰਨ ਲਈ ਸਰਗਰਮੀਆਂ ਅਰੰਭ ਹੋ ਚੁੱਕੀਆਂ ਹਨ ।ਸਿੱਖ ਜਥੇਬੰਦੀਆਂ ਵਲੋਂ ਵੱਖ ਵੱਖ ਘੱਟ ਗਿਣਤੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦਾ ਸਿਲਸਲਾ ਅਰੰਭ ਕਰ ਦਿੱਤਾ ਗਿਆ ਹੈ ।

Read More »

ਭਾਈ ਗੁਰਬਖਸ਼ ਸਿੰਘ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ-ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ

ਭਾਈ ਗੁਰਬਖਸ਼ ਸਿੰਘ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ-ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ

ਪੰਜਾਬ ਸਮੇਤ ਭਾਰਤ ਦੀਆਂ ਵੱਖ ਵੱਖ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਦੋ ਵਾਰ ਭੁੱਖ ਹੜਤਾਲ ਰੱਖ ਕੇ ਕੌਮੀ ਲਹਿਰ ਪੈਦਾ ਕਰਨ ਕਰਨ ਵਾਲੇ ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਆਪਾ ਨਿਛਾਵਰ ਕਰਨ ਤੇ ਬਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਡੂੰਘੇ ਦੁੱਖ ਦਾ ਪ੍ਰਗਾਟਾਵਾ ਕਰਦਿਆਂ ਅਰਦਾਸ ਕੀਤੀ ਗਈ ਕਿ ਵਾਹਿਗੁਰੂ ਉਸ ਦੀ ਆਤਮਾ ਨੂੰ ਸਦੀਵ ਕਾਲ ਵਾਸਤੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ ।

Read More »

ਯੂ.ਕੇ. ਦੇ ਸਿੱਖਾਂ ਵੱਲੋਂ ਜਗਦੀਸ਼ ਟਾਈਟਲਰ ਦੀ ਗਿ੍ਫ਼ਤਾਰੀ ਦੀ ਮੰਗ

ਯੂ.ਕੇ. ਦੇ ਸਿੱਖਾਂ ਵੱਲੋਂ ਜਗਦੀਸ਼ ਟਾਈਟਲਰ ਦੀ ਗਿ੍ਫ਼ਤਾਰੀ ਦੀ ਮੰਗ

ਸਿੱਖ ਫੈੱਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਪ੍ਰਗਟਾਉਂਦਿਆਂ ਕਿਹਾ ਕਿ ਜਗਦੀਸ਼ ਟਾਈਟਲਰ ਦੀ ਜਨਤਕ ਹੋਈ ਵੀਡੀਓ ਦੇ ਆਧਾਰ 'ਤੇ ਉਸ ਿਖ਼ਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ।ਨਵੰਬਰ 1984 'ਚ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਅਜੇ ਤੱਕ ਉਹ ਸਜ਼ਾਵਾਂ ਨਹੀਂ ਦਿੱਤੀਆਂ ਗਈਆ, ਜਿਨ੍ਹਾਂ ਦੇ ਉਹ ਹੱਕਦਾਰ ਹਨ ।

Read More »

ਗਰਪ੍ਰੀਤ ਸਿੰਘ ਦਾ ਕਾਤਲ ਸਖਤ ਸਜ਼ਾ ਦਾ ਹੱਕਦਾਰ-ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ

ਗਰਪ੍ਰੀਤ ਸਿੰਘ ਦਾ ਕਾਤਲ ਸਖਤ ਸਜ਼ਾ ਦਾ ਹੱਕਦਾਰ-ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ

ਬਰਤਾਨੀਆ ਵਿੱਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ ,ਕੇ ਦੀ ਵਿਸ਼ੇਸ਼ ਇਕੱਤਰਤਾ ਗੁਰਦਵਾਰਾ ਸਿੰਘ ਸਭਾ ਕਾਵੈਂਟਰੀ ਵਿਖੇ ਹੋਈ । ਜਿਸ ਵਿੱਚ ਮੌਜੂਦਾ ਪੰਥਕ ਮਸਲਿਆਂ ਤੇ ਗੰਭੀਰ ਵਿਚਾਰਾਂ ਕੀਤੀਆਂ ਗਈਆਂ ।

Read More »

ਮਾਮਲਾ ਕੇ;ਪੀ.ਗਿੱਲ ਨੂੰ ਵਿਧਾਨ ਸਭਾ ਵਿੱਚ ਸ਼ਰਧਾਜ਼ਲੀ ਦੇਣ ਦਾ: ਯੁਨਾਈਟਿਡ ਖਾਲਸਾ ਦਲ ਯੂ,ਕੇ ਨੇ ਕੈਪਟਨ ਨੂੰ ਮੌਕਾਪ੍ਰਸਤ ਅਤੇ ਡਰਾਮੇਬਾਜ਼ ਆਖਿਆ

ਮਾਮਲਾ ਕੇ;ਪੀ.ਗਿੱਲ ਨੂੰ ਵਿਧਾਨ ਸਭਾ ਵਿੱਚ ਸ਼ਰਧਾਜ਼ਲੀ ਦੇਣ ਦਾ: ਯੁਨਾਈਟਿਡ ਖਾਲਸਾ ਦਲ ਯੂ,ਕੇ ਨੇ ਕੈਪਟਨ ਨੂੰ ਮੌਕਾਪ੍ਰਸਤ ਅਤੇ ਡਰਾਮੇਬਾਜ਼ ਆਖਿਆ

ਪੰਜਾਬ ਵਿਧਾਨ ਸਭਾ ਵਿੱਚ ਸਿੱਖਾਂ ਅਤੇ ਸਿੱਖੀ ਦੀ ਕਾਤਲ ਕਾਂਗਰਸ ਵਲੋਂ ਕਲੰਕਨੁਮਾ ਕਾਰਨਾਮਾ ਕਰਦਿਆਂ ਲੱਖਾਂ ਪੰਜਾਬੀਆਂ ਦੇ ਜ਼ਖਮਾਂ ਤੇ ਲੂਣ ਛਿੜਕਿਆ ਗਿਆ ਹੈ ।ਜਿਸ ਵਾਸਤੇ ਪੰਜਾਬ ਦੇ ਕਾਂਗਰਸੀ ਅਤੇ ਮੌਕਾ ਪ੍ਰਸਤ ਮੁੱਖ ਮੰਤਰੀ ਕੈਪਟਨ ਅਮਰਇੰਦਰ ਸਿੰਹੁ ਨੂੰ ਇਤਿਹਾਸ ਕਦੇ ਮੁਆਫ ਨਹੀਂ ਕਰੇਗਾ।

Read More »

ਘੱਲੂਘਾਰੇ ਦੀ ਯਾਦ ਅੰਦਰ ਲੰਡਨ ਵਿੱਚ 4 ਜੂਨ ਨੂੰ ਹੋਵੇਗਾ ਭਾਰੀ ਰੋਸ ਮੁਜਾਹਰਾ: ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼

ਘੱਲੂਘਾਰੇ ਦੀ ਯਾਦ ਅੰਦਰ ਲੰਡਨ ਵਿੱਚ 4 ਜੂਨ ਨੂੰ ਹੋਵੇਗਾ ਭਾਰੀ ਰੋਸ ਮੁਜਾਹਰਾ: ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼

ਭਾਰਤ ਸਰਕਾਰ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਭਾਰਤੀ ਫੌਜ ਦੁਆਰਾ ਸੱਚ ਖੰਡ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਗਏ ਖੂਨੀ ਘੱਲੂਘਾਰੇ ਦੀ ਯਾਦ ਅੰਦਰ ਲੰਡਨ ਵਿਖੇ ਬਰਤਾਨੀਆਂ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ 4 ਜੂਨ ਐਤਵਾਰ ਵਾਲੇ ਦਿਨ ਭਾਰੀ ਰੋਸ ਮਜਾਹਰਾ ਕੀਤਾ ਜਾ ਰਿਹਾ ਹੈ ।

Read More »

ਜਥੇਦਾਰ ਜੋਧ ਸਿੰਘ ਦੇ ਅਕਾਲ ਚਲਾਣੇ ਤੇ ਯੁਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਦੁੱਖ ਦਾ ਪ੍ਰਗਟਾਵਾ

ਜਥੇਦਾਰ ਜੋਧ ਸਿੰਘ ਦੇ ਅਕਾਲ ਚਲਾਣੇ ਤੇ ਯੁਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਦੁੱਖ ਦਾ ਪ੍ਰਗਟਾਵਾ

ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਸ੍ਰ, ਨਿਰਮਲ ਸਿੰਘ ਦੇ ਸਤਿਕਾਰਯੋਗ ਪਿਤਾ ਜਥੇਦਾਰ ਜੋਧ ਸਿੰਘ ਪਿੰਡ ਰੁੜਕਾ ਕਲਾਂ ਜਿਲ੍ਹਾ ਜਲੰਧਰ ਅਕਾਲ ਚਲਾਣਾ ਕਰ ਗਏ , ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਸਨ । ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਜਨਰਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ ,ਸ੍ਰ, ਬਲਵਿੰਦਰ ਸਿੰਘ ਢਿੱਲੋਂ ,ਸ੍ਰ, ਨਿਰੰਜਨ ਸਿੰਘ ਬਾਸੀ ,ਸ੍ਰ, ਜਤਿੰਦਰ ਸਿੰਘ ਅਠਵਾਲ ਅਤੇ ਸ੍ਰ, ਬਰਿੰਦਰ ਸਿੰਘ ਬਿੱਟੂ ਵਲੋਂ ਜਥੇਦਾਰ ਦੀ ਮੌਤ ਨੂੰ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਅਰਦਾਸ ਕੀਤੀ ਗਈ ਕਿ ਅਕਾਲ ਪੁਰਖ ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਸਦੀਵ ਕਾਲ ਵਸਤੇ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ ।

Read More »

ਕਸ਼ਮੀਰ ਵਿੱਚ ਗੁਰਦਵਾਰਾ ਸਹਿਬ ਦੀ ਭੰਨ ਤੋੜ ਕੀਤੇ ਜਾਣ ਦੀ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਨਿਖੇਧੀ

ਕਸ਼ਮੀਰ ਵਿੱਚ ਗੁਰਦਵਾਰਾ ਸਹਿਬ ਦੀ ਭੰਨ ਤੋੜ ਕੀਤੇ ਜਾਣ ਦੀ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਨਿਖੇਧੀ

” ਸ਼੍ਰੋਮਣੀ ਕਮੇਟੀ ਵਿਦੇਸ਼ਾਂ ਦਾ ਫਿਕਰ ਕਰਨ ਦੀ ਬਜਾਏ ਕਸ਼ਮੀਰ ਵਿੱਚ ਆਪਣੀ ਟਾਸਕ ਫੋਰਸ ( ਲੱਠਮਾਰ ) ਨੂੰ ਭੇਜੇ” ਲੰਡਨ: ਕਸ਼ਮੀਰ ਵਿੱਚ ਸਥਾਪਤ ਗਰੁਦਵਾਰਾ ਸਾਹਿਬ ਦੀ ਭਾਰਤੀ ਫੌਜ ਅਤੇ ਅਰਧ ਸੈਨਿਕ ਦਲਾਂ ਵਲੋਂ ਭੰਨਤੋੜ ਕਰਨਾ ਇਸ ਗੱਲ ਦਾ ਸਬੂਤ ਹੈ ...

Read More »

ਗੁਰਬਾਣੀ ਦਾ ਨਿਰਾਦਰ ਸਿੱਖ ਰਵਾਇਤਾਂ ‘ਤੇ ਪਹਿਰਾ ਦੇਣ ਨਾਲ ਹੀ ਰੁਕ ਸਕਦਾ: ਯੂਨਾਈਟਿਡ ਖਾਲਸਾ ਦਲ ਯੂ.ਕੇ.

ਗੁਰਬਾਣੀ ਦਾ ਨਿਰਾਦਰ ਸਿੱਖ ਰਵਾਇਤਾਂ ‘ਤੇ ਪਹਿਰਾ ਦੇਣ ਨਾਲ ਹੀ ਰੁਕ ਸਕਦਾ: ਯੂਨਾਈਟਿਡ ਖਾਲਸਾ ਦਲ ਯੂ.ਕੇ.

ਪੰਜਾਬ ਵਿਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਿਰੰਤਰ ਹੋ ਰਹੀ ਹੈ। ਇਹ ਹਿਰਦੇਵੇਧਕ ਵਰਤਾਰਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਬਲਵਿੰਦਰ ਕੌਰ ਘਵੱਦੀ ਨੂੰ ਸਿੱਖ ਰਵਾਇਤਾਂ ਅਨੁਸਾਰ ਪ੍ਰਾਪਤ ਹੋਈ ਸਜ਼ਾ ਨੂੰ ਹਰ ਪੱਖ ਤੋਂ ਦਰੁੱਸਤ ਅਤੇ ਸਮੇਂ ਦੀ ਖਾਸ ਲੋੜ ਕਰਾਰ ਦਿੱਤਾ ਗਿਆ। ਦਲ ਦੇ ਪ੍ਰਧਾਨ ਨਿਰਮਲ ਸਿੰਘ ਸੰਧੂ, ਜਨਰਲ ਸਕੱਤਰ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਪ੍ਰੈਸ ਸਕੱਤਰ ਬਲਵਿੰਦਰ ਸਿੰਘ ਢਿੱਲੋਂ ਵਲੋਂ ਗੁਰੂ ਸਾਹਿਬ ਦੇ ਅਪਮਾਨ ਦਾ ਬਦਲਾ ਲੈਣ ਵਾਲੇ ਯੋਧਿਆਂ ਦੀ ਡੱਟ ਕੇ ਪ੍ਰਸੰਸਾ ਕੀਤੀ ਗਈ।

Read More »
Scroll To Top