Home / Tag Archives: Capt. Amarinder Singh

Tag Archives: Capt. Amarinder Singh

Feed Subscription

ਅਮਰਿੰਦਰ ਸਿੰਘ ਨੇ ਅਕਾਲੀ-ਭਾਜਪਾ ਦੇ ਆਰਐੱਸਐੱਸ ਏਜੰਡੇ ਨੂੰ ਇਤਿਹਾਸ ਦੀਆਂ ਕਿਤਾਬਾਂ ਵਿੱਚ ਥੋਪ ਕੇ ਭਗਵਾਂਕਰਨ ਦੀ ਮੁਹਿੰਮ ਨੂੰ ਅੱਗੇ ਵਧਾਇਆ: ਸਿੱਖ ਬੁੱਧੀਜੀਵੀ

ਅਮਰਿੰਦਰ ਸਿੰਘ ਨੇ ਅਕਾਲੀ-ਭਾਜਪਾ ਦੇ ਆਰਐੱਸਐੱਸ ਏਜੰਡੇ ਨੂੰ ਇਤਿਹਾਸ ਦੀਆਂ ਕਿਤਾਬਾਂ ਵਿੱਚ ਥੋਪ ਕੇ ਭਗਵਾਂਕਰਨ ਦੀ ਮੁਹਿੰਮ ਨੂੰ ਅੱਗੇ ਵਧਾਇਆ: ਸਿੱਖ ਬੁੱਧੀਜੀਵੀ

ਸਿੱਖ ਬੁੱਧੀਜੀਵੀਆਂ ਨੇ ਪਾਠ-ਪੁਸਤਕ ਮੁੱਦੇ ਦੇ ਸਬੰਧ ਵਿੱਚ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਆਰਐੱਸਐੱਸ ਦੇ ਏਜੰਡੇ ਨੂੰ ਇਤਿਹਾਸ ਦੀਆਂ ਕਿਤਾਬਾਂ ਵਿੱਚ ਥੋਪ ਕੇ ਭਗਵਾਂਕਰਨ ਦੀ ਮੁਹਿੰਮ ਨੂੰ ਅੱਗੇ ਵਧਾਇਆ ਹੈ।

Read More »

ਕੈਪਟਨ ਇੱਕ ਜੂਨ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਨੰਗਾ ਕਰੇ ਜਾਂ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ: ਸਰਬੱਤ ਖਾਲਸਾ ਜੱਥੇਦਾਰ

ਕੈਪਟਨ ਇੱਕ ਜੂਨ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਨੰਗਾ ਕਰੇ ਜਾਂ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ: ਸਰਬੱਤ ਖਾਲਸਾ ਜੱਥੇਦਾਰ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਸੌਦਾ ਸਾਧ ਦੇ ਚੇਲਿਆਂ ਵੱਲੋਂ ਕੀਤੀ ਬੇਅਦਬੀ ਦੀ ਘਟਨਾਂ ਤੋਂ ਬਾਅਦ ਪਿੰਡ ਵਾਸੀਆਂ ਅਤੇ ਸਮੂਹ ਸੰਗਤਾਂ ਵੱਲੋਂ ਪਛਤਾ ਤਾਪ ਲਈ ਕਰਵਾਏ ਅਖੰਡ ਪਾਠ ਦੇ ਭੋਗ ਮੌਕੇ ਸਰਬੱਤ ਖਾਲਸਾ ਵੱਲੋਂ ਥਾਪੇ ਜੱਥੇਦਾਰਾਂ, ਸ਼੍ਰੀ ਅਕਾਲ ਤਖਤ ਸਾਹਿਬ ਦੇ ਸਬਾਕਾ ਪੰਜ ਪਿਆਰਿਆਂ ਅਤੇ ਪੰਥਕ ਜੱਥੇਬੰਦੀਆਂ ਦੇ ਨੁਮਾਂਇਦਿਆਂ ਵੱਲੋਂ ਹਾਜ਼ਰੀ ਭਰੀ ਗਈ।

Read More »

ਕੈਪਟਨ ਅਮਰਿੰਦਰ ਸਿੰਘ ਨੇ ਵਜ਼ਾਰਤ ਵਿੱਚ ਨੌਂ ਨਵੇਂ ਮੰਤਰੀ ਸ਼ਾਮਲ ਕੀਤੇ

ਕੈਪਟਨ ਅਮਰਿੰਦਰ ਸਿੰਘ ਨੇ ਵਜ਼ਾਰਤ ਵਿੱਚ ਨੌਂ ਨਵੇਂ ਮੰਤਰੀ ਸ਼ਾਮਲ ਕੀਤੇ

ਕੈਪਟਨ ਅਮਰਿੰਦਰ ਸਿੰਘ ਆਪਣੀ ਵਜ਼ਾਰਤ ਵਿੱਚ ਨੌਂ ਨਵੇਂ ਮੰਤਰੀ ਸ਼ਾਮਲ ਕਰ ਰਿਹਾ ਹੈ, ਜਿੰਨ੍ਹਾਂ ਨੂੰ ਅੱਜ ਸਹੂੰ ਚੁਕਾਈ ਜਾਵੇਗੀ।ਕੈਪਟਨ ਵਜ਼ਾਰਤ ’ਚ ਨੌਂ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ ਜਿਨ੍ਹਾਂ ’ਚ ਸੁਖਜਿੰਦਰ ਸਿੰਘ ਰੰਧਾਵਾ, ਸੁੱਖ ਸਰਕਾਰੀਆ, ਓ ਪੀ ਸੋਨੀ, ਬਲਬੀਰ ਸਿੰਘ ਸਿੱਧੂ, ਵਿਜੇਇੰਦਰ ਸਿੰਗਲਾ, ਗੁਰਪ੍ਰੀਤ ਸਿੰਘ ਕਾਂਗੜ, ਰਾਣਾ ਗੁਰਮੀਤ ਸਿੰਘ ਸੋਢੀ, ਭਾਰਤ ਭੂਸ਼ਨ ਆਸ਼ੂ ਅਤੇ ਸ਼ਿਆਮ ਸੁੰਦਰ ਅਰੋੜਾ ਦੇ ਨਾਮ ਸ਼ਾਮਲ ਹਨ। ਉਨ੍ਹਾਂ ਨੂੰ ਭਲਕੇ ਸ਼ਾਮ ਛੇ ਵਜੇ ਰਾਜਪਾਲ ਵੀ ਪੀ ਸਿੰਘ ਬਦਨੌਰ ਸਹੁੰ ਚੁਕਾਉਣਗੇ।

Read More »

ਨਸ਼ਿਆਂ ਬਾਰੇ ਖ਼ਾਮੋਸ਼ੀ ਕਾਰਨ ਬਣ ਰਹੇ ਨੇ ਭਰਮ-ਭੁਲੇਖੇ

ਨਸ਼ਿਆਂ ਬਾਰੇ ਖ਼ਾਮੋਸ਼ੀ ਕਾਰਨ ਬਣ ਰਹੇ ਨੇ ਭਰਮ-ਭੁਲੇਖੇ

ਹਾਲ ਹੀ ਵਿੱਚ ਇੱਕ ਖ਼ਬਰ ਨਸ਼ਰ ਹੋਈ ਕਿ ਪੁਲੀਸ ਅਜਿਹੀਆਂ ਐਨਕਾਂ ਦੀ ਤਲਾਸ਼ ਲਈ ਵਾਹਵਾ ਤਰੱਦਦ ਕਰ ਰਹੀ ਹੈ ਜਿਸ ਨੂੰ ਅੱਖਾਂ ਉੱਤੇ ਲਾ ਕੇ ਅਪਰਾਧੀਆਂ ਵੱਲ ਝਾਕਣ ਨਾਲ ਹੀ ਉਨ੍ਹਾਂ ਦੀ ਸ਼ਨਾਖ਼ਤ ਕੀਤੀ ਜਾ ਸਕੇਗੀ। ਇਸ ਖ਼ਬਰ ਨਾਲ ਖ਼ੂਬ ਹੱਸਾ-ਠੱਠਾ ਚੱਲਿਆ। ਕਿਆਸਆਰਾਈਆਂ ਇਹ ਵੀ ਚੱਲ ਪਈਆਂ ਕਿ, ਇਸ ਸੂਰਤ ਵਿੱਚ ਕੀ ਪੁਲੀਸ ਵਾਲਿਆਂ ਦਾ ਇੱਕ-ਦੂਜੇ ਵੱਲ ਦੇਖਣਾ ਇਨ੍ਹਾਂ ਨੂੰ ਵਾਰਾ ਖਾ ਸਕਦਾ ਹੈ, ਜਾਂ, ਕੀ ਉਨ੍ਹਾਂ ਨੂੰ ਅਜਿਹੇ ਕਿਸੇ ਯੰਤਰ ਦੀ ਥਾਂ ਕਿਸੇ ਸ਼ੀਸ਼ੇ ਦੀ ਜ਼ਰੂਰਤ ਹੈ।

Read More »

ਮੁੱਖ ਮੰਤਰੀ ਵੱਲੋਂ ਅੰਗਰੇਜ਼ੀ ਵਿੱਚ ਦਿੱਤੇ ਭਾਸ਼ਣ ਦੇ ਵਿਰੋਧ ਵਿੱਚ ਬੈਂਸ ਭਰਾਵਾਂ ਵੱਲੋਂ ਵਾਕ-ਆਊਟ

ਮੁੱਖ ਮੰਤਰੀ ਵੱਲੋਂ ਅੰਗਰੇਜ਼ੀ ਵਿੱਚ ਦਿੱਤੇ ਭਾਸ਼ਣ ਦੇ ਵਿਰੋਧ ਵਿੱਚ ਬੈਂਸ ਭਰਾਵਾਂ ਵੱਲੋਂ ਵਾਕ-ਆਊਟ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਦੋਂ ਸਦਨ 'ਚ ਭਾਸ਼ਣ ਸ਼ੁਰੂ ਕੀਤਾ ਤਾਂ ਉਨ੍ਹਾਂ ਵਲੋਂ ਰਾਜਪਾਲ ਪੰਜਾਬ ਦੇ ਭਾਸ਼ਣ ਦੇ ਕੁਝ ਪੰਨੇ ਅੰਗਰੇਜ਼ੀ ਵਿਚ ਪੜ੍ਹਨੇ ਸ਼ੁਰੂ ਕੀਤੇ ਤਾਂ ਲੋਕ ਇਨਸਾਫ਼ ਪਾਰਟੀ ਦੇ 2 ਮੈਂਬਰਾਂ ਨੇ ਇਸ 'ਤੇ ਇਤਰਾਜ਼ ਕੀਤਾ ਅਤੇ ਸਦਨ ਤੋਂ ਵਾਕਆਊਟ ਕਰ ਦਿੱਤਾ।

Read More »

ਬੇਅਦਬੀ ਮਾਮਲ਼ਿਆਂ ਵਿੱਚ ਪਿਛਲੀ ਸਰਕਾਰ ਦੀ ਸਿਆਸੀ ਸ਼ਮੂਲੀਅਤ: ਕੈਪਟਨ

ਬੇਅਦਬੀ ਮਾਮਲ਼ਿਆਂ ਵਿੱਚ ਪਿਛਲੀ ਸਰਕਾਰ ਦੀ ਸਿਆਸੀ ਸ਼ਮੂਲੀਅਤ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਚੱਲ ਰਹੇ ਬਜਟ ਸੈਸ਼ਨ ਦੌਰਾਨਅੱਜ ਇਕ ਵਾਰ ਫਿਰ ਅਕਾਲੀ-ਭਾਜਪਾ ਰਾਜ ਦੌਰਾਨ ਪਵਿੱਤਰ ਬੀੜਾਂ ਤੇ ਦੂਜੇ ਧਾਰਮਕ ਗਰੰਥਾਂ ਦੀ ਹੋਈ ਬੇਅਦਬੀ ਪਿੱਛੇ ਕਿਸੇ ਸਿਆਸੀ ਸਾਜ਼ਿਸ਼ ਹੋਣ ਦੇ ਸੰਕੇਤ ਦਿਤੇ ਹਨ।

Read More »

ਕੈਪਟਨ ਸਰਕਾਰ ਨੇ ਪੰਜਾਬ ਦੇ ਕਾਲਜਾਂ, ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਚੋਣਾਂ ਕਰਵਾੳੇੁਣ ਦਾ ਐਲਾਨ ਕੀਤਾ

ਕੈਪਟਨ ਸਰਕਾਰ ਨੇ ਪੰਜਾਬ ਦੇ ਕਾਲਜਾਂ, ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਚੋਣਾਂ ਕਰਵਾੳੇੁਣ ਦਾ ਐਲਾਨ ਕੀਤਾ

ਪੰਜਾਬ ਵਿੱਚ ਕਾਲਜਾਂ ਅਤੇ ਯੁਨੀਵਰਸਿਟੀਆਂ ਦੀਆਂ ਚੋਣਾਂ 30 ਸਾਲਾਂ ਬਾਅਦ ਕਰਵਾਉਣ ਲਈ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਇਨਾਂ ਨਾਲ ਸਬੰਧਤ ਕਾਲਜਾਂ ਵਿੱਚ ਇਸ ਸਾਲ ਤੋਂ ਵਿਦਿਆਰਥੀ ਚੋਣਾਂ ਹੋਣਗੀਆਂ।

Read More »

ਟਰੂਡੋ ਦੀ ਪੰਜਾਬ ਫੇਰੀ ਦੌਰਾਨ ਕੈਪਟਨ ਸਰਕਾਰ ਦਾ ਰਵੱਈਆ ਕੈਨੇਡਾ ਵਿੱਚ ਸਿੱਖਾਂ ਤੇ ਮਾੜਾ ਅਸਰ ਪਾ ਸਕਦਾ ਹੈ: ਫੂਲਕਾ

ਟਰੂਡੋ ਦੀ ਪੰਜਾਬ ਫੇਰੀ ਦੌਰਾਨ ਕੈਪਟਨ ਸਰਕਾਰ ਦਾ ਰਵੱਈਆ ਕੈਨੇਡਾ ਵਿੱਚ ਸਿੱਖਾਂ ਤੇ ਮਾੜਾ ਅਸਰ ਪਾ ਸਕਦਾ ਹੈ: ਫੂਲਕਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਦੌਰਾਨ ਕੈਪਟਨ ਸਰਕਾਰ ਵੱਲੋਂ ਟਰੂਡੋ ਕੋਲ ਕੈਨੇਡੀਅਨ ਸਿੱਖਾਂ ਵਿਰੋਧੀ ਮੰਗਾਂ ਰੱਖਣ ਦਾ ਮੁੱਦਾ ਅਗਲੇ ਦਿਨੀਂ ਆਮ ਆਦਮੀ ਪਾਰਟੀ (ਆਪ) ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੋ ਰਹੇ ਬਜਟ ਸੈਸ਼ਨ ਦੌਰਾਨ ਚੁੱਕੇਗੀ। ‘ਆਪ’ ਦੇ ਵਿਧਾਇਕ ਐਡਵੋਕੇਟ ਐੱਚ ਐੱਸ ਫੂਲਕਾ ਨੇ ਇਸ ਮਾਮਲੇ ’ਤੇ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰਨ ਦੀ ਤਿਆਰੀ ਖਿੱਚ ਲਈ ਹੈ ਅਤੇ ਮਤਾ ਵਿਧਾਨ ਸਭਾ ਦੇ ਦਫ਼ਤਰ ਨੂੰ ਮੁਹੱਈਆ ਕਰ ਦਿੱਤਾ ਹੈ।

Read More »

ਜਸਟਿਨ ਟਰੂਡੋ ਅਤੇ ਕੈਪਟਨ ਅਮਰਿੰਦਰ ਸਿੰਘ ਵਿੱਚਕਾਰ ਮੁਲਾਕਾਤ ਬੁੱਧਵਾਰ ਨੂੰ ਹੋਵੇਗੀ

ਜਸਟਿਨ ਟਰੂਡੋ ਅਤੇ ਕੈਪਟਨ ਅਮਰਿੰਦਰ ਸਿੰਘ ਵਿੱਚਕਾਰ ਮੁਲਾਕਾਤ ਬੁੱਧਵਾਰ ਨੂੰ ਹੋਵੇਗੀ

ਭਾਰਤ ਦੀ ਫੇਰੀ ਦੋਰਾਨ ਸ਼੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਦਰਸਨ ਦੀਦਾਰਿਆਂ ਲਈ ਅੰਮ੍ਰਿਤਸਰ ਪਹੁੰਚੇ ਹਰੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੁਡੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਵਿਚਾਲੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ 20 ਮਿੰਟ ਦੀ ਮੁਲਾਕਾਤ ਹੋਵੇਗੀ।

Read More »

ਜਸਟਿਨ ਟਰੂਡੋ ਨੇ ਕੈਪਟਨ ਨੂੰ ਮਿਲਣ ਤੋਂ ਨਾਂਹ ਕੀਤੀ

ਜਸਟਿਨ ਟਰੂਡੋ ਨੇ ਕੈਪਟਨ ਨੂੰ ਮਿਲਣ ਤੋਂ ਨਾਂਹ ਕੀਤੀ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਨਾਂਹ ਕਰ ਦਿੱਤੀ ਹੈ ਕਿਉਂਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਕੈਬਨਿਟ ਮੰਤਰੀ ‘ਤੇ ਸਿੱਖ ਵੱਖਵਾਦੀ ਲਹਿਰ ਨਾਲ ਸਬੰਧਤ ਹੋਣ ਦੇ ਇਲਜ਼ਾਮ ਲਾਏ ਸਨ।

Read More »
Scroll To Top