Home / Tag Archives: Gurdwara

Tag Archives: Gurdwara

Feed Subscription

‘ਇਕ ਪਿੰਡ-ਇਕ ਗੁਰਦੁਆਰਾ’ ਮੁਹਿੰਮ

‘ਇਕ ਪਿੰਡ-ਇਕ ਗੁਰਦੁਆਰਾ’ ਮੁਹਿੰਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਇਕ ਪਿੰਡ-ਇਕ ਗੁਰਦੁਆਰਾ’ ਦੀ ਬਹੁਤ ਹੀ ਮਹੱਤਵਪੂਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਵੱਲੋਂ ਕਈ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ਲਈਆਂ ਗਈਆਂ ਹਨ। ਉਹ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਨੂੰ ਨਵੇਂ ਸਿਰੇ ਤੋਂ ਵਿਉਂਤ ਰਹੇ ਹਨ। ਧਰਮ ਪ੍ਰਚਾਰ ਲਈ ਉਨ੍ਹਾਂ ਨੇ ਇਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਨੂੰ ਸੰਗਤ ਨੇ ਬੇਮਿਸਾਲ ਹੁੰਗਾਰਾ ਭਰਿਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਨੂੰ ਲੀਹ ਉਤੇ ਲਿਆਉਣ ਲਈ ਉਹ ਕਾਫੀ ਸਰਗਰਮੀ ਨਾਲ ਕੰਮ ਕਰ ਰਹੇ ਹਨ। ਪਿਛਲੇ ਸਮੇਂ ਵਿੱਚ ਸਿੱਖ ਸਮਾਜ ਨੂੰ ਕਈ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਅਜਿਹੇ ਹਾਲਾਤਾਂ ਵਿੱਚ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਕਾਫੀ ਵਧੀ ਹੋਈ ਹੈ।

Read More »

ਵਿਦੇਸ਼ਾਂ ਦੇ ਗੁਰਦੁਆਰਿਆਂ ‘ਚ ਭਾਰਤੀ ਅਧਿਕਾਰੀਆਂ ‘ਤੇ ਪਾਬੰਦੀ ਦਾ ਵਿਰੋਧ ਤੇ ਸਮਰਥਨ ਕਿਉਂ?

ਵਿਦੇਸ਼ਾਂ ਦੇ ਗੁਰਦੁਆਰਿਆਂ ‘ਚ ਭਾਰਤੀ ਅਧਿਕਾਰੀਆਂ ‘ਤੇ ਪਾਬੰਦੀ ਦਾ ਵਿਰੋਧ ਤੇ ਸਮਰਥਨ ਕਿਉਂ?

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖ ਮਰਿਆਦਾ ਮੁਤਾਬਕ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣ ਤੋਂ ਕਿਸੇ ਵਿਅਕਤੀ ਨੂੰ ਨਹੀਂ ਰੋਕਿਆ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੱਤਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

Read More »
Scroll To Top