Home / Tag Archives: Human Rights

Tag Archives: Human Rights

Feed Subscription

ਪਾਕਿਸਤਾਨ ਦੀ ਮਨੁੱਖੀ ਅਧਿਕਾਰ ਕਾਰਕੁਨ ਅਸਮਾਂ ਜਹਾਂਗੀਰ ਦਾ ਦੇਹਾਂਤ, ਦਲ ਖਾਲਸਾ ਨੇ ਮੋਤ ਦੇ ਦੁਖ ਦਾ ਪ੍ਰਗਟਾਵਾ ਕੀਤਾ

ਪਾਕਿਸਤਾਨ ਦੀ ਮਨੁੱਖੀ ਅਧਿਕਾਰ ਕਾਰਕੁਨ ਅਸਮਾਂ ਜਹਾਂਗੀਰ ਦਾ ਦੇਹਾਂਤ, ਦਲ ਖਾਲਸਾ ਨੇ ਮੋਤ ਦੇ ਦੁਖ ਦਾ ਪ੍ਰਗਟਾਵਾ ਕੀਤਾ

ਪਾਕਿਸਤਾਨ ਦੀ ਮਨੁੱਖੀ ਅਧਿਕਾਰ ਕਾਰਕੁਨ ਤੇ ਸੀਨੀਅਰ ਵਕੀਲ ਅਸਮਾ ਜਹਾਂਗੀਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 66 ਸਾਲ ਸੀ। ਅਸਮਾਂ ਜਹਾਂਗੀਰ ਨੇ ਆਪਣੇ ਆਖਰੀ ਸਾਹ ਲਾਹੌਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਏ।

Read More »

ਹਿਰਾਸਤ ਵਿੱਚ ਲਏ ਸ਼ਖ਼ਸ ਦੇ ਕੀ ਹਨ ਅਧਿਕਾਰ?

ਹਿਰਾਸਤ ਵਿੱਚ ਲਏ ਸ਼ਖ਼ਸ ਦੇ ਕੀ ਹਨ ਅਧਿਕਾਰ?

ਹਿਰਾਸਤ ਵਿੱਚ ਲਏ ਗਏ ਸ਼ਖ਼ਸ ਦੇ ਅਧਿਕਾਰਾਂ ਦਾ ਜ਼ਿਕਰ ਸੰਵਿਧਾਨ ਦੇ ਆਰਟੀਕਲ 22 ਵਿੱਚ ਕੀਤਾ ਗਿਆ ਹੈ। ਭਾਰਤੀ ਕਨੂੰਨ ਮੁਤਾਬਕ ਕਿਸੇ ਵੀ ਸ਼ਖ਼ਸ ਨੂੰ ਕਨੂੰਨੀ ਮਨਜ਼ੂਰੀ ਬਿਨਾਂ ਹਿਰਾਸਤ ਵਿੱਚ ਨਹੀਂ ਲਿਆ ਜਾ ਸਕਦਾ। ਤਿੰਨ ਅਧਿਕਾਰ ਹਨ ਜੋ ਹਰ ਸ਼ਖਸ ਨੂੰ ...

Read More »

ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਦੇ ਪਾਸਪੋਰਟ ਜ਼ਬਤ ਕਰਨ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਵੱਲੋਂ ਨਿਖੇਧੀ

ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਦੇ ਪਾਸਪੋਰਟ ਜ਼ਬਤ ਕਰਨ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਵੱਲੋਂ ਨਿਖੇਧੀ

ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਦਾ ਭਾਰਤ ਸਰਕਾਰ ਵਲੋਂ ਦਿੱਲੀ ਹਵਾਈ ਅੱਡੇ 'ਤੇ ਰੋਕ ਕੇ ਪਾਸਪੋਰਟ ਜ਼ਬਤ ਕਰਨ ਦੇ ਕਾਰੇ ਨੂੰ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂ. ਐਸ. ਏ.) ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ।

Read More »

ਮਨੁੱਖੀ ਅਧਿਕਾਰਾਂ ਦੇ ਘਾਣ, ਜਬਰੀ ਲਾਪਤਾ, ਕਾਲੇ ਕਾਨੂੰਨ ਅਤੇ ਤਸ਼ਦਦ ਵਿਰੁੱਧ ਗੁਰਦਾਸਪੁਰ ਵਿਖੇ 10 ਦਸੰਬਰ ਨੂੰ ਮਾਰਚ ; ਦਲ ਖਾਲਸਾ

ਮਨੁੱਖੀ ਅਧਿਕਾਰਾਂ ਦੇ ਘਾਣ, ਜਬਰੀ ਲਾਪਤਾ, ਕਾਲੇ ਕਾਨੂੰਨ ਅਤੇ ਤਸ਼ਦਦ ਵਿਰੁੱਧ ਗੁਰਦਾਸਪੁਰ ਵਿਖੇ 10 ਦਸੰਬਰ ਨੂੰ ਮਾਰਚ ; ਦਲ ਖਾਲਸਾ

ਦਲ ਖਾਲਸਾ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਪੰਜਾਬ ਅੰਦਰ ਲਗਾਤਾਰ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ, ਪਿਛਲ਼ੇ ਸਮੇ ਅੰਦਰ ਹੋਏ ਫਰਜ਼ੀ ਮੁਕਾਬਲੇ, ਜਬਰੀ ਲਾਪਤਾ ਕਰਨ, ਕਾਲੇ ਕਾਨੂੰਨ ਅਤੇ ਹਿਰਾਸਤ ਵਿੱਚ ਤਸ਼ੱਦਦ ਵਿਰੁੱਧ ਗੁਰਦਾਸਪੁਰ ਵਿਖੇ 10 ਦਸੰਬਰ ਨੂੰ ਮਾਰਚ ਅਤੇ ਇੱਕਤਰਤਾ ਸੱਦਣ ਦਾ ਫੈਲਸਾ ਲਿਆ ਹੈ।

Read More »

ਪੁਲਿਸ ਕੈਟ ਗੁਰਮੀਤ ਪਿੰਕੀ ਨੇ ਸਨਮਾਨ ਵਾਪਿਸ ਲੈਣ ਖਿਲਾਫ ਕੀਤੀ ਭਾਰਤੀ ਰਾਸ਼ਟਰਪਤੀ ਨੂੰ ਅਪੀਲ

ਪੁਲਿਸ ਕੈਟ ਗੁਰਮੀਤ ਪਿੰਕੀ ਨੇ ਸਨਮਾਨ ਵਾਪਿਸ ਲੈਣ ਖਿਲਾਫ ਕੀਤੀ ਭਾਰਤੀ ਰਾਸ਼ਟਰਪਤੀ ਨੂੰ ਅਪੀਲ

90ਵਿਆਂ ਦੋਰਾਨ ਪੰਜਾਬ ਵਿੱਚ ਮਨੁੱਖੀ ਹੱਕਾਂ ਦਾ ਘਾਣ ਅਤੇ ਧੀਆਂ ਭੈਣਾਂ ਦੀ ਥਾਣਿਆਂ ਵਿੱਚ ਬੇਪੱਤੀ ਕਰਨ ਵਾਲੇ ਪੁਲਿਸ ਕੈਟ ਅਤੇ ਪੰਜਾਬ ਪੁਲੀਸ ਦੇ ਬਰਤਰਫ਼ ਇੰਸਪੈਕਟਰ ਗੁਰਮੀਤ ਪਿੰਕੀ ਤੋਂ ਕੇਂਦਰ ਸਰਕਾਰ ਵੱਲੋਂ ਬਹਾਦਰੀ ਐਵਾਰਡ ਖੋਹੇ ਜਾਣ ਬਾਅਦ ਇਸ ਫ਼ੈਸਲੇ ਖ਼ਿਲਾਫ਼ ਰਾਸ਼ਟਰਪਤੀ ਕੋਲ ਅਪੀਲ ਕੀਤੀ ਹੈ। ਉਸ ਨੇ ਦਾਅਵਾ ਕੀਤਾ ਕਿ ਵੱਖ-ਵੱਖ ਜੁਰਮਾਂ ਦੇ ਦੋਸ਼ੀ ਹੋਰ ਅਨੇਕਾਂ ਪੁਲੀਸ ਅਧਿਕਾਰੀਆਂ ਦੇ ਐਵਾਰਡ ਨਹੀਂ ਖੋਹੇ ਗਏ ਤੇ ਸਿਰਫ਼ ਉਸੇ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ।

Read More »

ਭਾਈ ਜਸਵੰਤ ਸਿੰਘ ਖਾਲੜਾ ਦਾ 22ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ

ਭਾਈ ਜਸਵੰਤ ਸਿੰਘ ਖਾਲੜਾ ਦਾ 22ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ

ਭਾਰਤੀ ਨੀਮ ਫੌਜੀ ਦਸਤਿਆਂ ਅਤੇ ਪੰਜਾਬ ਪੁਲਿਸ ਵਲੋਂ ਲਾਵਾਰਸ ਕਰਾਰ ਦੇਕੇ 25 ਹਜ਼ਾਰ ਸਿੱਖਾਂ ਨੂੰ ਸ਼ਮਸ਼ਾਨਘਾਟਾਂ ਵਿੱਚ ਸਾੜੇ ਜਾਣ ਦਾ ਮਾਮਲਾ ਜਗ ਜਾਹਿਰ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦਾ 22ਵਾਂ ਸ਼ਹੀਦੀ ਦਿਹਾੜਾ ਅੱਜ ਮਨਾਇਆ ਗਿਆ।

Read More »

ਕੈਨੇਡਾ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ ਵਿੱਚ ਸੀ. ਆਰ. ਪੀ. ਐਫ. ਦੇ ਸਾਬਕਾ ਆਈ. ਜੀ. ਨੂੰ ਹਵਾਈ ਅੱਡੇ ਤੋਂ ਵਾਪਿਸ ਭੇਜਿਆ

ਕੈਨੇਡਾ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ ਵਿੱਚ ਸੀ. ਆਰ. ਪੀ. ਐਫ. ਦੇ ਸਾਬਕਾ ਆਈ. ਜੀ. ਨੂੰ ਹਵਾਈ ਅੱਡੇ ਤੋਂ ਵਾਪਿਸ ਭੇਜਿਆ

ਕੈਨੇਡਾ ਸਰਕਾਰ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ ਵਿੱਚ ਸੀ. ਆਰ. ਪੀ. ਐਫ. ਦੇ ਸਾਬਕਾ ਆਈ. ਜੀ. ਨੂੰ ਕੈਨੇਡਾ ਦੇ ਹਵਾਈ ਅੱਡੇ 'ਤੇ ਅਧਿਕਾਰੀਆਂ ਨੇ ਇਹ ਕਹਿੰਦਿਆ ਦੇਸ਼ 'ਚ ਦਾਖ਼ਲ ਹੋਣ ਤੋਂ ਰੋਕਿਆ ਕਿ ਜਿਸ ਫੋਰਸ 'ਚ ਉਹ ਕੰਮ ਕਰਦੇ ਸਨ ਉਹ ਵੱਡੇ ਪੱਧਰ 'ਤੇ 'ਮਨੁੱਖੀ ਅਧਿਕਾਰਾਂ ਦੀ ਉਲੰਘਣਾ' ਕਰਦੀ ਹੈ ਅਤੇ 'ਅੱਤਵਾਦ' 'ਚ ਫਸੀ ਹੋਈ ਹੈ ।

Read More »

ਭਾਰਤੀ ਸੁਰੱਖਿਆ ਦਸਤਿਆਂ ਹੱਥੋਂ ਦੋ ਕਸ਼ਮੀਰੀ ਨੌਜਵਾਨਾਂ ਦੇ ਮਾਰੇ ਜਾਣ ਬਾਅਦ ਕਰਫਿਊ ਲੱਗਿਆ

ਭਾਰਤੀ ਸੁਰੱਖਿਆ ਦਸਤਿਆਂ ਹੱਥੋਂ ਦੋ ਕਸ਼ਮੀਰੀ ਨੌਜਵਾਨਾਂ ਦੇ ਮਾਰੇ ਜਾਣ ਬਾਅਦ ਕਰਫਿਊ ਲੱਗਿਆ

ਭਾਰਤੀ ਫੌਜੀ ਦਸਤਿਆਂ ਅਤੇ ਕਸ਼ਮੀਰੀ ਮੁਜਾਹਦੀਨਾਂ ਦਰਮਿਆਨ ਐਤਵਾਰ ਨੂੰ ਹੋਏ ਮੁਕਾਬਲੇ ਤੋਂ ਬਾਅਦ ਭਾਰਤੀ ਫੌਜੀਆਂ ਵਲੋਂ ਕੀਤੀ ਗਈ ਗੋਲੀਬਾਰ ’ਚ ਇਕ ਆਮ ਨਾਗਰਿਕ ਦੀ ਹੋਈ ਮੌਤ ਤੋਂ ਬਾਅਦ ਪ੍ਰਦਰਸ਼ਨਾਂ ’ਚ ਵੀ ਇਕ ਕਸ਼ਮੀਰੀ ਨੌਜਵਾਨ ਫੌਜ ਅਤੇ ਪੁਲਿਸ ਦੀ ਗੋਲੀ ਨਾਲ ਮਾਰਿਆ ਗਿਆ ਸੀ। ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਅਤੇ ਸ਼ੋਪੀਆਂ ’ਚ ਹਾਲਾਤ ਵਿਗੜਨ ਮਗਰੋਂ ਕਰਫ਼ਿਊ ਲਾ ਦਿੱਤਾ ਗਿਆ ਹੈ।

Read More »

ਮਨੁੱਖੀ ਅਧਿਕਾਰ ਅਤੇ ਪੰਥਕ ਮਾਮਲਿਆਂ ਨਾਲ ਜੁੜੇ ਉੱਘੇ ਵਕੀਲ ਨਵਕਿਰਨ ਸਿੰਘ ਆਪ ਵਿੱਚ ਸ਼ਾਮਲ ਹੋਏ

ਮਨੁੱਖੀ ਅਧਿਕਾਰ ਅਤੇ ਪੰਥਕ ਮਾਮਲਿਆਂ ਨਾਲ ਜੁੜੇ ਉੱਘੇ ਵਕੀਲ ਨਵਕਿਰਨ ਸਿੰਘ ਆਪ ਵਿੱਚ ਸ਼ਾਮਲ ਹੋਏ

ਪੰਥਕ ਮਸਲਿਆਂ ਨਾਲ ਜੁੜੇ ਅਤੇ ਮਨੁੱਖੀ ਅਧਿਕਾਰਾਂ ਦੇ ਮਾਮਲਿਆਂ ਦੀ ਪੈਰਵੀ ਕਰਨ ਵਾਲੇ ਉੱਘੇ ਵਕੀਲ ਨਵਕਿਰਨ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

Read More »

ਬਾਦਲ, ਕੈਪਟਨ, ਕੇਜਰੀਵਾਲ ਸਿੱਖਾਂ ਦੀ ਨਸਲਕੁਸ਼ੀ ਅਤੇ ਝੂਠੇ ਮੁਕਾਬਲਿਆਂ ਨੂੰ ਚੋਣ ਏਜੰਡਾ ਨਹੀਂ ਬਣਨ ਦੇਣਾ ਚਾਹੁੰਦੇ: ਖਾਲੜਾ ਮਿਸ਼ਨ

ਬਾਦਲ, ਕੈਪਟਨ, ਕੇਜਰੀਵਾਲ ਸਿੱਖਾਂ ਦੀ ਨਸਲਕੁਸ਼ੀ ਅਤੇ ਝੂਠੇ ਮੁਕਾਬਲਿਆਂ ਨੂੰ ਚੋਣ ਏਜੰਡਾ ਨਹੀਂ ਬਣਨ ਦੇਣਾ ਚਾਹੁੰਦੇ: ਖਾਲੜਾ ਮਿਸ਼ਨ

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਕਿਹਾ ਹੈ ਕਿ ਸਿੱਖ ਪੰਥ ਅੱਜ ਵੱਡੇ ਸਾਹਿਬਜਾਦਿਆਂ ਦੀਆਂ ਮਹਾਨ ਸ਼ਹਾਦਤਾਂ ਅੱਗੇ ਨਤਮਸਤਕ ਹੋ ਰਿਹਾ ਹੈ ਅਤੇ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿੱਤੀ ਜ਼ੁਲਮੀ ਰਾਜ ਨੂੰ ਟੱਕਰ ਨੂੰ ਯਾਦ ਕਰ ਰਿਹਾ ਹੈ।

Read More »
Scroll To Top