Home / Tag Archives: Human Rights Abuse In India

Tag Archives: Human Rights Abuse In India

Feed Subscription

ਮਨੁੱਖੀ ਅਧਿਕਾਰਾਂ ਦੇ ਉਲੰਘਣਾ ਦਾ ਮਾਮਲਾ ਮੋਦੀ ਕੋਲ ਉਠਾਉਣ ਲਈ ਜੱਥੇਬੰਦੀਆਂ ਨੇ ਬਰਤਾਨੀਆ ਦੀ ਪ੍ਰਧਾਨ ਮੰਤਰੀ ਨੂੰ ਪੱਤਰ ਸੌਪਿਆ

ਮਨੁੱਖੀ ਅਧਿਕਾਰਾਂ ਦੇ ਉਲੰਘਣਾ ਦਾ ਮਾਮਲਾ ਮੋਦੀ ਕੋਲ ਉਠਾਉਣ ਲਈ ਜੱਥੇਬੰਦੀਆਂ ਨੇ ਬਰਤਾਨੀਆ ਦੀ ਪ੍ਰਧਾਨ ਮੰਤਰੀ ਨੂੰ ਪੱਤਰ ਸੌਪਿਆ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਰਤਾਨੀਆ ਫੇਰੀ ਤੋਂ ਪਹਿਲਾਂ ਅਧਿਕਾਰ ਜੱਥੇਬੰਦੀਆਂ ਵੱਲੋਂ ਭਾਰਤ ਵਿਚ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਦੇ ਮਾਮਲੇ ਬਾਰੇ ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੂੰ ਇੱਕ ਮੰਗ ਪੱਤਰ ਦਿੱਤਾ ਹੈ।

Read More »

ਮਨੁੱਖੀ ਹੱਕਾਂ ਦੀ ਘੋਰ ਉਲੰਘਣਾ ਹੋ ਰਹੀ ਹੈ ਭਾਰਤ ਵਿਚ

ਮਨੁੱਖੀ ਹੱਕਾਂ ਦੀ ਘੋਰ ਉਲੰਘਣਾ ਹੋ ਰਹੀ ਹੈ ਭਾਰਤ ਵਿਚ

ਮਨੁੱਖੀ ਹੱਕਾਂ ਦੀ ਕੌਮਾਂਤਰੀ ਜਥੇਬੰਦੀ 'ਐਮੇਨਿਸਟੀ ਇੰਟਰਨੈਸ਼ਨਲ' ਦੀ ਤਾਜ਼ਾ ਰਿਪੋਰਟ ਨੇ ਇਕ ਵਾਰ ਮੁੜ ਭਾਰਤ ਸਮੇਤ ਦੁਨੀਆ ਭਰ 'ਚ ਮਨੁੱਖੀ ਹੱਕਾਂ ਦੀ ਉਲੰਘਣਾ ਦਾ ਮੁੱਦਾ ਸਾਹਮਣੇ ਲਿਆਂਦਾ ਹੈ। 'ਖ਼ਤਰਨਾਕ ਪਰ ਰੋਕੇ ਜਾ ਸਕਣ ਵਾਲੇ ਹਮਲੇ: ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲਿਆਂ ਦੀ ਜਾਨ ਨੂੰ ਖ਼ਤਰੇ ਤੇ ਸਮੱਸਿਆਵਾਂ' (Deadly But Preventable Attacks: Killings and Enforced Disappearances of Those Who Defend Human Rights) ਸਿਰਲੇਖ ਹੇਠ ਜਾਰੀ ਇਹ ਰਿਪੋਰਟ ਉਨ੍ਹਾਂ ਕਾਰਕੁਨਾਂ ਦੇ ਮਾਮਲਿਆਂ ਨੂੰ ਆਧਾਰ ਬਣਾ ਕੇ ਤਿਆਰ ਕੀਤੀ ਗਈ ਹੈ, ਜਿਨ੍ਹਾਂ ਨੂੰ ਮਨੁੱਖੀ ਹੱਕਾਂ ਦੀ ਰਾਖੀ ਕਰਨ ਬਦਲੇ ਮਾਰ ਦਿੱਤਾ ਗਿਆ ਜਾਂ ਜਬਰੀ ਚੁੱਕ ਕੇ ਲਾਪਤਾ ਕਰ ਦਿੱਤਾ ਗਿਆ।

Read More »

ਮਨੁੱਖੀ ਅਧਿਕਾਰਾਂ ਦੇ ਘਾਣ, ਜਬਰੀ ਲਾਪਤਾ, ਕਾਲੇ ਕਾਨੂੰਨ ਅਤੇ ਤਸ਼ਦਦ ਵਿਰੁੱਧ ਗੁਰਦਾਸਪੁਰ ਵਿਖੇ 10 ਦਸੰਬਰ ਨੂੰ ਮਾਰਚ ; ਦਲ ਖਾਲਸਾ

ਮਨੁੱਖੀ ਅਧਿਕਾਰਾਂ ਦੇ ਘਾਣ, ਜਬਰੀ ਲਾਪਤਾ, ਕਾਲੇ ਕਾਨੂੰਨ ਅਤੇ ਤਸ਼ਦਦ ਵਿਰੁੱਧ ਗੁਰਦਾਸਪੁਰ ਵਿਖੇ 10 ਦਸੰਬਰ ਨੂੰ ਮਾਰਚ ; ਦਲ ਖਾਲਸਾ

ਦਲ ਖਾਲਸਾ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਪੰਜਾਬ ਅੰਦਰ ਲਗਾਤਾਰ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ, ਪਿਛਲ਼ੇ ਸਮੇ ਅੰਦਰ ਹੋਏ ਫਰਜ਼ੀ ਮੁਕਾਬਲੇ, ਜਬਰੀ ਲਾਪਤਾ ਕਰਨ, ਕਾਲੇ ਕਾਨੂੰਨ ਅਤੇ ਹਿਰਾਸਤ ਵਿੱਚ ਤਸ਼ੱਦਦ ਵਿਰੁੱਧ ਗੁਰਦਾਸਪੁਰ ਵਿਖੇ 10 ਦਸੰਬਰ ਨੂੰ ਮਾਰਚ ਅਤੇ ਇੱਕਤਰਤਾ ਸੱਦਣ ਦਾ ਫੈਲਸਾ ਲਿਆ ਹੈ।

Read More »

ਯੂਕੇ ਤੇ ਕੈਨੇਡਾ ਦੇ ਸਿੱਖ ਨਾਗਰਿਕਾਂ ’ਤੇ ਤਸ਼ੱਦਦ ਸਬੰਧੀ ਅਮਰਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰਾਉਣ ਲਈ ਸਿੱਖਜ਼ ਫਾਰ ਜਸਟਿਸ ਤਿਆਰ

ਯੂਕੇ ਤੇ ਕੈਨੇਡਾ ਦੇ ਸਿੱਖ ਨਾਗਰਿਕਾਂ ’ਤੇ ਤਸ਼ੱਦਦ ਸਬੰਧੀ ਅਮਰਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰਾਉਣ ਲਈ ਸਿੱਖਜ਼ ਫਾਰ ਜਸਟਿਸ ਤਿਆਰ

ਪੰਜਾਬ ਵਿੱਚ ਵੱਖ-ਵੱਖ ਆਗੂਆਂ ਦੇ ਕਤਲ ਦੇ ਮਾਮਲੇ ਵਿੱਚ ਗ੍ਰਿਫਤਾਰ ਬਰਤਾਨੀਆਂ ਅਤੇ ਕੈਨੇਡਾ ਦੇ ਸਿੱਖ ਨਾਗਰਿਕਾਂ ‘ਤੇ ਤਸ਼ੱਦਦ ਦੇ ਮਾਮਲੇ ਵਿੱਚ ਸਿੱਖਸ ਫਾਰ ਜਸਟਿਸ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮਨੁੱਖੀ ਮਨੁੱਖੀ ਅਧਿਕਾਰਾਂ ਦੇ ਘਾਣ ਦਾ ਕੇਸ ਦਰਜ ਕਰਾਉਣ ਲਈ ਵੀ ਤਿਆਰ ਹਨ।’

Read More »

ਬਰਤਾਨਵੀ ਨਾਗਰਿਕ ਨੂੰ ਤਸ਼ੱਦਦ ਦਾ ਸ਼ਿਕਾਰ ਬਣਾਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ: ਬਰਤਾਨਵੀ ਵਿਦੇਸ਼ ਰਾਜ ਮੰਤਰੀ

ਬਰਤਾਨਵੀ ਨਾਗਰਿਕ ਨੂੰ ਤਸ਼ੱਦਦ ਦਾ ਸ਼ਿਕਾਰ ਬਣਾਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ: ਬਰਤਾਨਵੀ ਵਿਦੇਸ਼ ਰਾਜ ਮੰਤਰੀ

ਪੰਜਾਬ ਵਿੱਚ ਹਿੰਦੂ ਆਗੂਆਂ ਦੇ ਕਤਲ ਮਾਮਲੇ ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ‘ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਦੇ ਮੱਦਾ ਬਰਤਾਨਵੀ ਸੰਸਦ ਵਿੱਚ ਚਰਚਾ ਦਾ ਵਿਸ਼ਾ ਬਣਿਆ। ਜਗਤਾਰ ਸਿੰਘ ਜੱਗੀ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਉਥੋਂ ਦੀ ਸਰਕਾਰ ਨੇ ਭਾਰਤ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਕਿਸੇ ਵੀ ਬਰਤਾਨਵੀ ਨਾਗਰਿਕ ’ਤੇ ਤਸ਼ੱਦਦ ਕੀਤਾ ਗਿਆ ਤਾਂ ਉਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read More »

21 ਸਿੱਖ ਨੌਜਵਾਨਾਂ ਦੇ ਕਤਲ ਲਈ ਕੈਪਟਨ ਨੂੰ ਮੁੱਖ ਸਾਜਿਸ਼ਕਰਤਾ ਦੱਸਦਿਆਂ ਦਿੱਲੀ ਕਮੇਟੀ ਨੇ ਮਨੁੱਖੀ ਅਧਿਕਾਰ ਕਮਿਸ਼ਨ ’ਚ ਦਾਖਿਲ ਪਟੀਸ਼ਨ ਕੀਤੀ

21 ਸਿੱਖ ਨੌਜਵਾਨਾਂ ਦੇ ਕਤਲ ਲਈ ਕੈਪਟਨ ਨੂੰ ਮੁੱਖ ਸਾਜਿਸ਼ਕਰਤਾ ਦੱਸਦਿਆਂ ਦਿੱਲੀ ਕਮੇਟੀ ਨੇ ਮਨੁੱਖੀ ਅਧਿਕਾਰ ਕਮਿਸ਼ਨ ’ਚ ਦਾਖਿਲ ਪਟੀਸ਼ਨ ਕੀਤੀ

ਪੰਜਾਬ ਦੇ ਅਸ਼ਾਂਤ ਦੌਰ ਦੌਰਾਨ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਦੇ ਪੰਜਾਬ ਪੁਲਿਸ ’ਤੇ ਦੋਸ਼ ਲਗਣ ਦੀ ਅਕਸਰ ਸੁਣਾਈ ਦਿੰਦੀਆਂ ਆਵਾਜਾਂ ’ਚ ਅੱਜ ਇੱਕ ਨਵੀਂ ਕੜੀ ਜੁੜ ਗਈ। ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ’ਚ ਪਟੀਸ਼ਨ ਦਾਖਲ ਕਰਕੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ਼ 21 ਸਿੱਖ ਨੌਜਵਾਨਾਂ ਦੇ ਕਤਲ ਦੀ ਸਾਜਿਸ਼ ਰਚਣ, ਸੱਚ ਨੂੰ 30 ਸਾਲ ਤਕ ਲੁਕਾਉਣ, ਸਬੂਤਾਂ ਨੂੰ ਖੁਰਦ-ਬੁਰਦ ਹੋਣ ਦਾ ਮੌਕਾ ਦੇਣ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਦਾ ਬਚਾਓ ਕਰਨ ਜਿਹੇ ਗੰਭੀਰ ਇਲਜ਼ਾਮਾਂ ਤਹਿਤ ਮੁਕੱਦਮਾ ਦਰਜ਼ ਕਰਨ ਦੀ ਕਮਿਸ਼ਨ ਅੱਗੇ ਮੰਗ ਕੀਤੀ।

Read More »

ਸੀਆਰਪੀਐੱਫ ਦੇ ਸਾਬਕਾ ਆਈ.ਜੀ.ਤਜਿੰਦਰ ਸਿੰਘ ਢਿੱਲੋਂ ਸਿੱਖਸ ਫਾਰ ਜਸਟਿਸ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮਾਮਲਾ ਦਰਜ਼ ਕਰਵਾਇਆ

ਸੀਆਰਪੀਐੱਫ ਦੇ ਸਾਬਕਾ ਆਈ.ਜੀ.ਤਜਿੰਦਰ ਸਿੰਘ ਢਿੱਲੋਂ ਸਿੱਖਸ ਫਾਰ ਜਸਟਿਸ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮਾਮਲਾ ਦਰਜ਼ ਕਰਵਾਇਆ

ਪਿੱਛਲੇ ਦਿਨੀ ਕੈਨੇਡਾ ਦੇ ਹਵਾਈ ਅੱਡੇ ਤੋਂ ਵਾਪਿਸ ਮੋੜੇ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਦੇ ਸਾਬਕਾ ਇੰਸਪੈਕਟਰ ਜਨਰਲ (ਆਈ.ਜੀ.) ਤਜਿੰਦਰ ਸਿੰਘ ਢਿੱਲੋਂ ਖਿਲਾਫ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਕੇਸ ਸਿੱਖ ਅਧਿਕਾਰ ਗੁਰੱਪ ਸਿੱਖ ਫਾਰ ਜਸਟਿਸ ਨੇ ਦਰਜ਼ ਕਰਵਾਇਆ ਹੈ।

Read More »

ਧਰਮ-ਪਰਿਵਰਤਨ ਅਤੇ ਧਾਰਮਿਕ ਘੱਟ ਗਿਣਤੀ ਨਾਲ ਸਬੰਧਤ ਵਿਅਕਤੀਆਂ ਵਿਰੁੱਧ ਹਿੰਸਾ ਮਾਮਲੇ ‘ਤੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਨੇ ਭਾਰਤ ਨੂੰ ਪਾਈ ਝਾੜ

ਧਰਮ-ਪਰਿਵਰਤਨ ਅਤੇ ਧਾਰਮਿਕ ਘੱਟ ਗਿਣਤੀ ਨਾਲ ਸਬੰਧਤ ਵਿਅਕਤੀਆਂ ਵਿਰੁੱਧ ਹਿੰਸਾ ਮਾਮਲੇ ‘ਤੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਨੇ ਭਾਰਤ ਨੂੰ ਪਾਈ ਝਾੜ

ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ.ਐਨ. ਐਚ.ਆਰ.ਸੀ.) ਵਿਚ ਸਮੀਖਿਆ (ਯੂ.ਪੀ.ਆਰ.) ਦੌਰਾਨ ਭਾਰਤ ਨੂੰ 100 ਤੋਂ ਵੱਧ ਦੇਸ਼ਾਂ ਦੇ ਸਖਤ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਅਜਿਹਾ ਤੀਜੀ ਵਾਰ ਹੋਇਆ ਹੈ ਜਦੋਂ ਭਾਰਤ ਵਿਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਬਾਰੇ ਵੱਡੇ ਪੱਧਰ ‘ਤੇ ਸਵਾਲ ਖੜੇ ਕੀਤੇ ਗਏ ਹਨ। ਇਸ ਦੌਰਾਨ ਭਾਰਤ ਵਲੋਂ ਅਟਾਰਨੀ ਜਨਰਲ ਮੁਕੁਲ ਰੋਹਤਗੀ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਦੇ 27 ਵੇਂ ਯੂ.ਪੀ.ਆਰ. ਸੈਸ਼ਨ ਵਿਚ ਅੰਤਰ-ਮੰਤਰਾਲੇ ਦੇ ਵਫਦ ਦੀ ਅਗਵਾਈ ਕੀਤੀ। ਦੁਪਹਿਰ ਦੇ ਸੈਸ਼ਨ ਦੌਰਾਨ ਤਕਰੀਬਨ 110 ਦੇਸ਼ਾਂ ਨੇ ਇਕ-ਇਕ ਮਿੰਟਾਂ ਲਈ ਗੱਲ ਕੀਤੀ, ਪਰ ਕਈਆਂ ਨੇ ਪਹਿਲਾਂ ਹੀ ਸਵਾਲ ਜਮਾ ਕਰਵਾ ਦਿੱਤੇ ਸਨ।

Read More »
Scroll To Top