Home / Tag Archives: Human Rights (page 2)

Tag Archives: Human Rights

Feed Subscription

ਬਾਦਲ, ਕੈਪਟਨ, ਕੇਜਰੀਵਾਲ ਸਿੱਖਾਂ ਦੀ ਨਸਲਕੁਸ਼ੀ ਅਤੇ ਝੂਠੇ ਮੁਕਾਬਲਿਆਂ ਨੂੰ ਚੋਣ ਏਜੰਡਾ ਨਹੀਂ ਬਣਨ ਦੇਣਾ ਚਾਹੁੰਦੇ: ਖਾਲੜਾ ਮਿਸ਼ਨ

ਬਾਦਲ, ਕੈਪਟਨ, ਕੇਜਰੀਵਾਲ ਸਿੱਖਾਂ ਦੀ ਨਸਲਕੁਸ਼ੀ ਅਤੇ ਝੂਠੇ ਮੁਕਾਬਲਿਆਂ ਨੂੰ ਚੋਣ ਏਜੰਡਾ ਨਹੀਂ ਬਣਨ ਦੇਣਾ ਚਾਹੁੰਦੇ: ਖਾਲੜਾ ਮਿਸ਼ਨ

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਕਿਹਾ ਹੈ ਕਿ ਸਿੱਖ ਪੰਥ ਅੱਜ ਵੱਡੇ ਸਾਹਿਬਜਾਦਿਆਂ ਦੀਆਂ ਮਹਾਨ ਸ਼ਹਾਦਤਾਂ ਅੱਗੇ ਨਤਮਸਤਕ ਹੋ ਰਿਹਾ ਹੈ ਅਤੇ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿੱਤੀ ਜ਼ੁਲਮੀ ਰਾਜ ਨੂੰ ਟੱਕਰ ਨੂੰ ਯਾਦ ਕਰ ਰਿਹਾ ਹੈ।

Read More »

ਮਨੁੱਖੀ ਅਧਿਕਾਰ ਦਿਹਾੜੇ ‘ਤੇ ਯੁ. ਕੇ ਵਿਖੇ ਸ਼ਹੀਦ ਭਾਈ ਖਾਲੜਾ ਦੀ ਯਾਦ ‘ਚ ਸੈਮੀਨਾਰ ਕਰਵਾਇਆ

ਮਨੁੱਖੀ ਅਧਿਕਾਰ ਦਿਹਾੜੇ ‘ਤੇ ਯੁ. ਕੇ ਵਿਖੇ ਸ਼ਹੀਦ ਭਾਈ ਖਾਲੜਾ ਦੀ ਯਾਦ ‘ਚ ਸੈਮੀਨਾਰ ਕਰਵਾਇਆ

10 ਦਸੰਬਰ ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ‘ਤੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਪੰਥਕ ਬੁਲਾਰਿਆਂ ਨੇ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਬਾਰੇ ਪਰਚੇ ਪੜ੍ਹੇ ਅਤੇ ਆਪਣੇ ਵਿਚਾਰ ਸਾਂਝੇ ਕੀਤੇ।

Read More »

ਮਨੁੱਖੀ ਅਧਿਕਾਰ ਦਿਹਾੜੇ ਮੌਕੇ ਖਾਲੜਾ ਮਿਸ਼ਨ ਨੇ ਭਾਰਤੀ ਸੁਪਰੀਮ ਕੋਰਟ ਨੂੰ ਲਿਖੀ ਚਿੱਠੀ

ਮਨੁੱਖੀ ਅਧਿਕਾਰ ਦਿਹਾੜੇ ਮੌਕੇ ਖਾਲੜਾ ਮਿਸ਼ਨ ਨੇ ਭਾਰਤੀ ਸੁਪਰੀਮ ਕੋਰਟ ਨੂੰ ਲਿਖੀ ਚਿੱਠੀ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਭਾਰਤੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੂੰ ਪੱਤਰ ਭੇਜ ਕੇ ਉਸ ਵੇਲੇ ਹੋਏ ਝੂਠੇ ਪੁਲੀਸ ਮੁਕਾਬਲਿਆਂ ਅਤੇ ਲਾਵਾਰਿਸ ਲਾਸ਼ਾਂ ਦੇ ਮਾਮਲੇ ਵਿੱਚ ਸਵੈ-ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਅੱਜ ਆਲਮੀ ਮਨੁੱਖੀ ਅਧਿਕਾਰ ਦਿਵਸ ਮੌਕੇ 1980ਵੇਂ ਦੇ ਦਹਾਕੇ ਵਿੱਚ ਪੰਜਾਬ ਵਿੱਚ ਹੋਈਆਂ ਮਨੁੱਖੀ ਹੱਕਾਂ ਦੇ ਘਾਣ ਦੀਆਂ ਘਟਨਾਵਾਂ ਦੇ ਮਾਮਲੇ ਮੁੜ ਉਭਰੇ ਹਨ।

Read More »

ਦਲ ਖ਼ਾਲਸਾ ਵਲੋਂ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ‘ਤੇ ਲਾਪਤਾ ਅਤੇ ਫਰਜ਼ੀ ਮੁਕਾਬਲਿਆਂ ਵਿੱਚ ਮਾਰੇ ਗਏੇ ਲੋਕਾਂ ਨੂੰ ਯਾਦ ਕੀਤਾ ਗਿਆ

ਦਲ ਖ਼ਾਲਸਾ ਵਲੋਂ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ‘ਤੇ ਲਾਪਤਾ ਅਤੇ ਫਰਜ਼ੀ ਮੁਕਾਬਲਿਆਂ ਵਿੱਚ ਮਾਰੇ ਗਏੇ ਲੋਕਾਂ ਨੂੰ ਯਾਦ ਕੀਤਾ ਗਿਆ

ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਦੀ ੬੮ਵੀਂ ਵਰ੍ਹੇਗੰਢ 'ਤੇ ਪੰਜਾਬ ਵਿਚ ਚੱਲੇ ਸੰਘਰਸ਼ ਦੌਰਾਨ ਲਾਪਤਾ ਕੀਤੇ ਗਏ ਅਤੇ ਹਿਰਾਸਤ ਵਿਚ ਮਾਰੇ ਗਏ ਲੋਕਾਂ ਦੇ ਮਾਪਿਆਂ ਅਤੇ ਬੱਚਿਆਂ ਦੀ ਦਰਦ ਭਰੀ ਦਾਸਤਾਨ ਨੂੰ ਯਾਦ ਕੀਤਾ ਗਿਆ।

Read More »

ਝੂਠੇ ਪੁਲਿਸ ਮੁਕਾਬਲੇ ਦੇ ਕੇਸ ਵਿੱਚੋਂ ਸਾਬਕਾ ਪੁਲਿਸ ਮੁਖੀ ਸਮੇਤ ਚਾਰ ਬਰੀ

ਝੂਠੇ ਪੁਲਿਸ ਮੁਕਾਬਲੇ ਦੇ ਕੇਸ ਵਿੱਚੋਂ ਸਾਬਕਾ ਪੁਲਿਸ ਮੁਖੀ ਸਮੇਤ ਚਾਰ ਬਰੀ

ਪੰਜਾਬ ਵਿੱਚ ਖਾੜਕੂਵਾਦ ਦੌਰਾਨ 1991 ਨੂੰ ਪੰਜਾਬ ਪੁਲਿਸ ਵੱਲੋਂ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰੇ ਨੌਜਵਾਨ ਕੁਲਦੀਪ ਸਿੰਘ ਦੇ ਕੇਸ ਵਿੱਚ ਰੋਪੜ (ਰੂਪਨਗਰ) ਦੀ ਇਕ ਅਦਾਲਤ ਨੇ 3 ਦਸੰਬਰ, 2016 ਨੂੰ ਸਾਬਕਾ ਡੀਜੀਪੀ ਐਸ.ਕੇ. ਸ਼ਰਮਾ ਸਣੇ ਚਾਰ ਪੁਲਿਸ ਵਾਲਿਆਂ ਨੂੰ 1991 ‘ਚ ਹੋਏ ਝੂਠੇ ਮੁਕਾਬਲੇ ਦੇ ਕੇਸ ‘ਚ “ਸ਼ੱਕ ਦਾ ਫਾਇਦਾ” ਦਿੰਦੇ ਹੋਏ ਬਰੀ ਕਰ ਦਿੱਤਾ।

Read More »

ਪੰਜਾਬ ਪੁਲਿਸ ਸਮਾਣਾ ਵਿੱਚ ਕਾਰ ਸਵਾਰਾਂ ‘ਤੇ ਗੋਲੀਆਂ ਚਲਾ ਕੇ ਫਰਾਰ, ਇੱਕ ਕੁੜੀ ਦੀ ਮੌਤ

ਪੰਜਾਬ ਪੁਲਿਸ ਸਮਾਣਾ ਵਿੱਚ ਕਾਰ ਸਵਾਰਾਂ ‘ਤੇ ਗੋਲੀਆਂ ਚਲਾ ਕੇ ਫਰਾਰ, ਇੱਕ ਕੁੜੀ ਦੀ ਮੌਤ

ਚੰਡੀਗੜ੍ਹ: ਪੰਜਾਬ ਪੁਲਿਸ ਸਮਾਣਾ ਵਿੱਚ ਕਾਰ ਸਵਾਰਾਂ 'ਤੇ ਗੋਲੀਆਂ ਚਲਾ ਕੇ ਫਰਾਰ ਹੋਣ ਦਾ ਵੀਡੀਓੁ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ। ਵੀਡੀਓ ਵਿਚ ਪੰਜਾਬ ਪੁਲਿਸ ਵਾਲੇ ਭੱਜਦੇ ਦਿਖਾਈ ਦੇ ਰਹੇ ਹਨ ਜਦਕਿ ਇਕ ਪੁਲਿਸ ਵਾਲੇ ਨੂੰ ਲੋਕਾਂ ਨੇ ਫੜ ਲਿਆ ਹੈ।

Read More »

ਮਨੁੱਖੀ ਅਧਿਕਾਰ ਕਮਿਸ਼ਨ ਨੂੰ ਹੋਰ ਤਾਕਤਾਂ ਦੇਣ ਦੀ ਲੋੜ: ਦੱਤੂ

ਮਨੁੱਖੀ ਅਧਿਕਾਰ ਕਮਿਸ਼ਨ ਨੂੰ ਹੋਰ ਤਾਕਤਾਂ ਦੇਣ ਦੀ ਲੋੜ: ਦੱਤੂ

ਭਾਰਤੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਦੇ ਚੇਅਰਪਰਸਨ ਜਸਟਿਸ ਐਚਐਲ ਦੱਤੂ ਨੇ ਕਮਿਸ਼ਨ ਨੂੰ ਹੋਰ ਅਖ਼ਤਿਆਰ ਦੇਣ ਦੀ ਵਕਾਲਤ ਕਰਦਿਆਂ ਕਿਹਾ ਕਿ ਇਸ ਨੂੰ ‘ਸ਼ੇਰ ਵਾਂਗ ਦਹਾੜਨਾ’ ਚਾਹੀਦਾ ਹੈ।

Read More »

ਝੂਠੇ ਪੁਲਿਸ ਮੁਕਾਬਲੇ: 23 ਸਾਲ ਦੇ ਲੰਮੇ ਸੰਘਰਸ਼ ਤੋਂ ਬਾਅਦ ਵੀ ਚਮਨ ਲਾਲ ਇਨਸਾਫ਼ ਦੀ ਹਸਰਤ ਮਨ ਵਿੱਚ ਲੈਕੇ ਸੰਸਾਰ ਨੂੰ ਅਲਵਿਦਾ ਆਖ ਗਿਆ

ਝੂਠੇ ਪੁਲਿਸ ਮੁਕਾਬਲੇ: 23 ਸਾਲ ਦੇ ਲੰਮੇ ਸੰਘਰਸ਼ ਤੋਂ ਬਾਅਦ ਵੀ ਚਮਨ ਲਾਲ ਇਨਸਾਫ਼ ਦੀ ਹਸਰਤ ਮਨ ਵਿੱਚ ਲੈਕੇ ਸੰਸਾਰ ਨੂੰ ਅਲਵਿਦਾ ਆਖ ਗਿਆ

ਪੰਜਾਬ ਪੁਲਿਸ ਵੱਲੋਂ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰੇ ਗੁਲਸ਼ਨ ਕੁਮਾਰ ਦਾ ਪਿਤਾ ਚਮਨ ਲਾਲ ਸਰਕਾਰ ਅਤੇ ਅਦਾਲਤਾਂ ਤੋਂ ਆਪਣੇ ਪੁੱਤਰ ਦੀ ਮੌਤ ਦਾ ਨਿਆ ਮੰਗਦਾ ਇਸ ਸੰਸਾਰ ਨੂੰ ਅਲਵਿਦਾ ਆਖ ਗਿਆ।ਆਪਣੇ ਪੁੱਤਰ ਦੀ ਮੌਤ ਦੇ ਬਾਅਦ ਇਨਸਾਫ ਲਈ 23 ਸਾਲ ਕੀਤਾ ਸੰਘਰਸ਼ ਵੀ ਕਿਸੇ ਕੰਮ ਨਾ ਆਇਆ ਅਤੇ ਪੁੱਤਰ ਦੇ ਕਤਲਾਂ ਨੂੰ ਸਲਾਖਾਂ ਪਿੱਛੇ ਬੰਦ ਹੋਏ ਵੇਖਣ ਦੀ ਹਸਰਤ ਮਨ ਵਿਚ ਹੀ ਲੈਕੇ ਚਮਨ ਲਾਲ ਇਸ ਸੰਸਾਰ ਤੋਂ ਕੂਚ ਕਰ ਗਿਆ।

Read More »

ਬਹਿਬਲ ਕਲਾਂ ਗੋਲੀ ਕਾਂਡ: ਕਾਟਜ਼ੂ ਕਮਿਸ਼ਨ ਤੋਂ ਬਾਅਦ ਹੁਣ ਸਰਕਾਰ ਵੱਲੋਂ ਬਣਾਏ ਜਸਟਿਸ ਜੋਰਾ ਸਿੰਘ ਕਮਿਸ਼ਨ ਨੇ ਵੀ ਪੁਲਿਸ ਨੂੰ ਦੋਸ਼ੀ ਐਲਾਨਿਆ

ਬਹਿਬਲ ਕਲਾਂ ਗੋਲੀ ਕਾਂਡ: ਕਾਟਜ਼ੂ ਕਮਿਸ਼ਨ ਤੋਂ ਬਾਅਦ ਹੁਣ ਸਰਕਾਰ ਵੱਲੋਂ ਬਣਾਏ ਜਸਟਿਸ ਜੋਰਾ ਸਿੰਘ ਕਮਿਸ਼ਨ ਨੇ ਵੀ ਪੁਲਿਸ ਨੂੰ ਦੋਸ਼ੀ ਐਲਾਨਿਆ

ਫਰੀਦ ਕੋਟ ਦੇ ਪਿੰਡ ਬਰਗਾੜੀ ਵਿੱਚ ਪਿਛਲੇ ਸਾਲ ਸ਼੍ਰੀ ਗੁਰੁ ਗ੍ਰੰਥ ਦੇ ਪਾਵਨ ਸੂਰਪ ਦੀ ਬੇਅਦਬੀ ਤੋਂ ਬਾਅਦ ਪਿੰਡ ਬਹਿਬਲ ਕਲਾਂ ਵਿੱਚ ਪੁਲਿਸ ਗੋਲੀ ਨਾਲ ਸ਼ਹੀਦ ਹੋਏ ਦੋ ਸਿੰਘਾਂ ਦੇ ਮਾਮਲੇ ਵਿੱਚ ਜਸਟਿਸ ਜੋਰਾ ਸਿਮਘ ਕਮਿਸ਼ਨ ਨੇ ਪੁਲਿਸ ਨੂੰ ਕਟਹਿਰੇ ਵਿੱਚ ਲਿਆ ਖੜਾ ਕੀਤਾ ਹੈ।

Read More »

ਪੀਲੀਭੀਤ ਵਿੱਚ ਸਿੱਖਾਂ ਦੇ ਘਾਣ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ

ਪੀਲੀਭੀਤ ਵਿੱਚ ਸਿੱਖਾਂ ਦੇ ਘਾਣ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ

ਉੱਤਰ ਪ੍ਰਦੇਸ਼ ਦੇ ਜਿਲੇ ਪੀਲੀਭੀਤ ਵਿੱਚ ਸਿੱਖਾਂ ਦਾ ਝੂਠੇ ਪੁਲਿਸ ਮੁਕਾਬਲੇ ਵਿੱਚ ਕਤਲੇਆਮ ਕਰਨ ਵਾਲੇ ਦੋਸ਼ੀ ਪੁਲਸੀਆਂ ਨੂੰ ਮਿਲੀ ਉਮਰ ਕੈਦ ਦੀ ਸਜ਼ਾ ਤੋਂ ਬਾਅਦ ਪੀਲੀਭੀਤ ਜੇਲ ਵਿੱਚ ਬੰਦ ਸਿੱਖ ਕੈਦੀਆਂ ਨੂੰ ਕੁੱਟ-ਕੁੱਟ ਕੇ ਮਾਰਨ ਅਤੇ ਅਣਮਨੁੱਖੀ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Read More »
Scroll To Top