Home / Tag Archives: Justice Ranjeet Singh Commission

Tag Archives: Justice Ranjeet Singh Commission

Feed Subscription

ਬੇਅਦਬੀ ਮਾਮਲਿਆਂ ਦਾਰੇ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਤੋਂ ਡਰੇ ਅਕਾਲੀ ਪਹੁੰਚੇ ਰਾਜਪਾਲ ਦੇ ਦਰਬਾਰ

ਬੇਅਦਬੀ ਮਾਮਲਿਆਂ ਦਾਰੇ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਤੋਂ ਡਰੇ ਅਕਾਲੀ ਪਹੁੰਚੇ ਰਾਜਪਾਲ ਦੇ ਦਰਬਾਰ

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਰਾਜਪਾਲ ਕੋਲੋਂ ਬਰਗਾੜੀ ਸਮੇਤ ਹੋਰ ਥਾਵਾਂ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਨੂੰ ਸੌਂਪਣ ਦੀ ਮੰਗ ਕੀਤੀ। ਕੈਪਟਨ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਬਾਰੇ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਜਾਂਚ ਕਰ ਰਿਹਾ ਹੈ।

Read More »

ਜਸਟਿਸ ਰਣਜੀਤ ਸਿੰਘ ਕਮਿਸ਼ਨ ਬੇਅਦਬੀ ਦੇ ਕੇਸਾਂ ਵਿਚ ਅਕਾਲੀਆਂ ਨੂੰ ਦੋਸ਼ੀ ਪਾਏਗਾ: ਸੁਖਬੀਰ ਬਾਦਲ

ਜਸਟਿਸ ਰਣਜੀਤ ਸਿੰਘ ਕਮਿਸ਼ਨ ਬੇਅਦਬੀ ਦੇ ਕੇਸਾਂ ਵਿਚ ਅਕਾਲੀਆਂ ਨੂੰ ਦੋਸ਼ੀ ਪਾਏਗਾ: ਸੁਖਬੀਰ ਬਾਦਲ

ਪੰਜਾਬ ਵਿੱਚ ਪਿਛਲੇ ਸਮੇਂ ਹੋਈਆਂ ਬੇਅਦਬੀ ਮਾਮਲੇ ਵਿੱਚ ਕੈਪਟਨ ਸਰਕਾਰ ਵੱਲੋਂ ਗਠਿਤ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਦੋ ਸੇਵਾਮੁਕਤ ਜੱਜਾਂ ਜਸਟਿਸ ਰਣਜੀਤ ਸਿੰਘ ਅਗਵਾਈ ਵਾਲੇ ਜਾਂਚ ਕਮਿਸ਼ਨ ਦੀ ਕਾਰਗੁਜ਼ਾਰੀ ‘ਤੇ ਸ਼ੱਕ ਜ਼ਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਾਰਤੀ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Read More »

ਰਣਜੀਤ ਸਿੰਘ ਕਮਿਸ਼ਨ ਬਾਰੇ ਬਡੂੰਗਰ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਟਾਲਾ ਵੱਟਿਆ

ਰਣਜੀਤ ਸਿੰਘ ਕਮਿਸ਼ਨ ਬਾਰੇ ਬਡੂੰਗਰ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਟਾਲਾ ਵੱਟਿਆ

ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਸ਼ੁਰੂ ਕੀਤੀ ਜਾਂਚ ਪੰਥਕ ਪਾਰਟੀ ਸ਼ੋਮਣੀ ਅਕਾਲੀ ਦਲ ਤੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਰਾਸ ਨਹੀਂ ਆ ਰਹੀ।

Read More »

ਬਰਗਾੜੀ ਬੇਅਦਬੀ ਮਾਮਲਾ; ਆਈਜੀ ਪਰਮਰਾਜ ਉਮਰਾਨੰਗਲ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਹੋਏ ਪੇਸ਼

ਬਰਗਾੜੀ ਬੇਅਦਬੀ ਮਾਮਲਾ; ਆਈਜੀ ਪਰਮਰਾਜ ਉਮਰਾਨੰਗਲ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਹੋਏ ਪੇਸ਼

ਦੋ ਸਾਲ ਪਹਿਲਾਂ ਵਾਪਰੇ ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ ਕੈਪਟਨ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਇੰਸਪੈਕਟਰ ਜਨਰਲ ਪਰਮਰਾਜ ਉਮਰਾਨੰਗਲ ਤੋਂ ਤਿੰਨੇ ਘੰਟੇ ਪੁੱਛ-ਪੜਤਾਲ ਕੀਤੀ। ਕਮਿਸ਼ਨ ਨੇ ਮੋਗਾ ਦੇ ਤਤਕਾਲੀ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ 30 ਅਕਤੂਬਰ ਤੱਕ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।

Read More »

ਬਰਗਾੜੀ ਬੇਅਦਬੀ ਮਾਮਲਾ: ਸ਼੍ਰੋਮਣੀ ਕਮੇਟੀ ਨੂੰ ਸੰਮਨ ਨਹੀਂ, ਬੇਨਤੀ ਪੱਤਰ ਭੇਜਿਆ ਸੀ: ਜਸਟਿਸ ਰਣਜੀਤ ਸਿੰਘ ਕਮਿਸ਼ਨ

ਬਰਗਾੜੀ ਬੇਅਦਬੀ ਮਾਮਲਾ: ਸ਼੍ਰੋਮਣੀ ਕਮੇਟੀ ਨੂੰ ਸੰਮਨ ਨਹੀਂ, ਬੇਨਤੀ ਪੱਤਰ ਭੇਜਿਆ ਸੀ: ਜਸਟਿਸ ਰਣਜੀਤ ਸਿੰਘ ਕਮਿਸ਼ਨ

ਬਰਗਾੜੀ ਬੇਅਦਬੀ ਮਾਮਲੇ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਕਮਿਸ਼ਨ ਵੱਲੋਂ ਕੋਈ ਸੰਮਨ ਨਹੀਂ ਬਲਕਿ ਬੇਨਤੀ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਭੇਜਿਆ ਗਿਆ ਸੀ, ਜਿਸ 'ਚ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਉਹ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲੲੀ ਖ਼ੁਦ ਜਾਂ ਆਪਣੇ ਕਿਸੇ ਨੁਮਾਇੰਦੇ ਰਾਹੀਂ ਕਮਿਸ਼ਨ ਨੂੰ ਤਜਵੀਜ਼ਾਂ ਦੇਣ ।

Read More »

ਸ਼੍ਰੋਮਣੀ ਕਮੇਟੀ ਕਮਿਸ਼ਨ ਕੋਲ ਨਹੀਂ ਪੇਸ਼ ਕਰੇਗੀ ਰਿਕਾਰਡ

ਸ਼੍ਰੋਮਣੀ ਕਮੇਟੀ ਕਮਿਸ਼ਨ ਕੋਲ ਨਹੀਂ ਪੇਸ਼ ਕਰੇਗੀ ਰਿਕਾਰਡ

ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਲਈ ਕੈਪਟਨ ਸਰਕਾਰ ਵੱਲੋਂ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਸੌਦਾ ਸਾਧ ਮਾਫੀ ਮਾਮਲੇ ਵਿੱਚ ਰਿਕਾਰਡ ਪੇਸ਼ ਕਰਨ ਲਈ ਸ਼੍ਰੋਮਣੀ ਕਮੇਟੀ ਨੰ ਜਾਰੀ ਸੰਮਨਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਹੋਈ ਮੀਟਿੰਗ ਵਿੱਚ ਕਮਿਸ਼ਨ ਦੀ ਕਾਰਵਾਈ ਦੀ ਨਿਖੇਧੀ ਕੀਤੀ ਗਈ।

Read More »

ਬਰਗਾੜੀ ਬੇਅਦਬੀ ਮਾਮਲਾ: ਜਾਂਚ ਕਮਿਸ਼ਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ

ਬਰਗਾੜੀ ਬੇਅਦਬੀ ਮਾਮਲਾ: ਜਾਂਚ ਕਮਿਸ਼ਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ

ਬਰਗਾੜੀ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਘਟਨਾ ਦੀ ਜਾਂਚ ਕਰ ਰਹੇ ਇਕ ਮੈਂਬਰੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ ਹਨ।

Read More »

ਬਰਗਾੜੀ ਬੇਅਦਬੀ ਕਾਂਡ: ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ 60 ਪੁਲਿਸ ਵਾਲਿਆਂ ਨੂੰ ਸੰਮਨ ਜਾਰੀ ਕੀਤੇ

ਬਰਗਾੜੀ ਬੇਅਦਬੀ ਕਾਂਡ: ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ 60 ਪੁਲਿਸ ਵਾਲਿਆਂ ਨੂੰ ਸੰਮਨ ਜਾਰੀ ਕੀਤੇ

ਪਿਛਲੇ ਸਾਲ ਬਰਗਾੜੀ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਨ ਸਰੂਪ ਦੀ ਬੇਅਦਬੀ ਮਾਮਲੇ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ 60 ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਸੰਮਨ ਜਾਰੀ ਕੀਤੇ ਹਨ।

Read More »
Scroll To Top