Home / Tag Archives: Navjot Sidhu

Tag Archives: Navjot Sidhu

Feed Subscription

ਗੀਤਾਂ ਰਾਹੀ ਕੀਤੇ ਜਾਂਦੇ ਲੱਚਰਤਾ ਦੇ ਪ੍ਰਚਾਰ ‘ਤੇ ਰੋਕ ਲਾਉਣ ਲਈ ਸਰਕਾਰ ਨੇ ਪੰਜਾਬ ਸੱਭਿਆਚਾਰ ਕਮਿਸ਼ਨ ਬਣਾਇਆ

ਗੀਤਾਂ ਰਾਹੀ ਕੀਤੇ ਜਾਂਦੇ ਲੱਚਰਤਾ ਦੇ ਪ੍ਰਚਾਰ ‘ਤੇ ਰੋਕ ਲਾਉਣ ਲਈ ਸਰਕਾਰ ਨੇ ਪੰਜਾਬ ਸੱਭਿਆਚਾਰ ਕਮਿਸ਼ਨ ਬਣਾਇਆ

ਪੰਜਾਬੀ ਗਾਇਕਾਂ ਵੱਲੋਂ ਪੰਜਾਬੀ ਗੀਤਾਂ ਰਾਹੀ ਕੀਤੇ ਜਾਂਦੇ ਲੱਚਰਤਾ ਅਤੇ ਨਸ਼ਿਆਂ ਦੇ ਪ੍ਰਚਾਰ ‘ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਨੇ ਪੰਜਾਬ ਸੱਭਿਆਚਾਰ ਕਮਿਸ਼ਨ ਬਣਾਇਆ ਹੈ।ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਸੱਭਿਆਚਾਰ ਕਮਿਸ਼ਨ ਗਠਨ ਕੀਤਾ ਗਿਆ।

Read More »

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ 9 ਮੰਤਰੀਆਂ ਸਮੇਤ ਸਹੁੰ ਚੁੱਕੀ

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ 9 ਮੰਤਰੀਆਂ ਸਮੇਤ ਸਹੁੰ ਚੁੱਕੀ

ਕਾਂਗਰਸ ਵਲੋਂ ਪੂਰਨ ਬਹੁਮਤ ਨਾਲ ਜਿੱਤ ਹਾਸਲ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 15ਵੀਂ ਵਿਧਾਨ ਸਭਾ ਲਈ ਪੰਜਾਬ ਦੀ ਵਾਂਗਡੋਰ ਸੰਭਾਲ ਲਈ ਹੈ। ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਦਨੌਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਵਾਈ।

Read More »

ਧਰਮੀ ਬੋਲਾਂ ਦੀ ਦੁਰਵਰਤੋਂ ਦੇ ਬਲਬੂਤੇ ਜਿੱਤਣ ਦੇ ਸੁਪਨੇ ਹੋਣਗੇ ਚਕਨਾਚੂਰ : ਪੰਥਕ ਤਾਲਮੇਲ ਸੰਗਠਨ

ਧਰਮੀ ਬੋਲਾਂ ਦੀ ਦੁਰਵਰਤੋਂ ਦੇ ਬਲਬੂਤੇ ਜਿੱਤਣ ਦੇ ਸੁਪਨੇ ਹੋਣਗੇ ਚਕਨਾਚੂਰ : ਪੰਥਕ ਤਾਲਮੇਲ ਸੰਗਠਨ

ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵ-ਉੱਚਤਾ ਨੂੰ ਸਮਰਪਿਤ ਜਥੇਬੰਦੀਆਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਸਿਆਸੀ ਲੋਕਾਂ ਵਲੋਂ ਲੋਕਤੰਤਰ ਦਾ ਲੱਕ ਤੋੜਨ ਦੇ ਅਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਰੁਝਾਨ ਨੂੰ ਪੂਰੀ ਗੰਭੀਰਤਾ ਨਾਲ ਲਿਆ ਹੈ। ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਾਂਗਰਸ ਪਾਰਟੀ ਦੇ ਤਾਜ਼ਾ ਅਖੌਤੀ ਭਾਸ਼ਣਾਂ ਪ੍ਰਤੀ ਸਖਤ ਪ੍ਰਤੀਕਰਮ ਕਰਦਿਆਂ ਕਿਹਾ ਕਿ ਧਰਮੀ ਬੋਲਾਂ ਦੀ ਦੁਰਵਰਤੋਂ ਦੇ ਬਲਬੂਤੇ ਜਿੱਤਣ ਦੇ ਸੁਪਨੇ ਚਕਨਾਚੂਰ ਹੋ ਜਾਣਗੇ।

Read More »

ਹਰੀ ਕ੍ਰਾਂਤੀ ਲਈ ਜਾਣਿਆ ਜਾਂਦਾ ਪੰਜਾਬ ਹੁਣ ਚਿੱਟੇ ਲਈ ਜਾਣਿਆ ਜਾਂਦਾ ਹੈ: ਨਵਜੋਤ ਸਿੱਧੂ

ਹਰੀ ਕ੍ਰਾਂਤੀ ਲਈ ਜਾਣਿਆ ਜਾਂਦਾ ਪੰਜਾਬ ਹੁਣ ਚਿੱਟੇ ਲਈ ਜਾਣਿਆ ਜਾਂਦਾ ਹੈ: ਨਵਜੋਤ ਸਿੱਧੂ

ਸਾਬਕਾ ਭਾਰਤੀ ਕ੍ਰਿਕਟ ਖਿਡਾਰੀ, ਸਾਬਕਾ ਲੋਕ ਸਭਾ ਮੈਂਬਰ ਅਤੇ ਕਲਾਕਾਰ ਨਵਜੋਤ ਸਿੱਧੁ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਦਿੱਲੀ ਵਿੱਚ ਕੀਤੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕਿ ਉਹ ਜਨਮ ਤੋਂ ਕਾਂਗਰਸੀ ਹਨ। ਮੇਰੀ ਇਹ ਘਰ ਵਾਪਸੀ ਹੈ।

Read More »

ਆਵਾਜ਼-ਏ-ਪੰਜਾਬ ਮੋਰਚੇ ਦੇ ਭਵਿੱਖ ਬਾਰੇ ਅਨਿਸਚਿਤਤਾ ਅਜੇ ਵੀ ਬਰਕਰਾਰ

ਆਵਾਜ਼-ਏ-ਪੰਜਾਬ ਮੋਰਚੇ ਦੇ ਭਵਿੱਖ ਬਾਰੇ ਅਨਿਸਚਿਤਤਾ ਅਜੇ ਵੀ ਬਰਕਰਾਰ

ਇਸ ਵੇਲੇ ਪੰਜਾਬ ਦੀ ਰਾਜਨੀਤੀ ਵਿਚ ਸਭ ਤੋਂ ਜ਼ਿਆਦਾ ਅਨਿਸਚਿਤਤਾ ਆਵਾਜ਼-ਏ-ਪੰਜਾਬ ਦੇ ਭਵਿੱਖ ਨੂੰ ਲੈ ਕੇ ਬਣੀ ਹੋਈ ਹੈ। ਕੁਝ ਦਿਨ ਪਹਿਲਾਂ ਤੱਕ ਤਾਂ ਸਥਿਤੀ ਇਹ ਬਣ ਗਈ ਸੀ ਕਿ ਸ: ਨਵਜੋਤ ਸਿੰਘ ਸਿੱਧੂ, ਸ: ਪ੍ਰਗਟ ਸਿੰਘ ਤੇ ਬੈਂਸ ਭਰਾਵਾਂ ਕੋਲ ਕਾਂਗਰਸ ਵਿਚ ਜਾਣ ਤੋਂ ਇਲਾਵਾ ਕੋਈ ਰਸਤਾ ਹੀ ਬਚਿਆ ਨਜ਼ਰ ਨਹੀਂ ਸੀ ਆ ਰਿਹਾ ਕਿਉਂਕਿ ਆਮ ਆਦਮੀ ਪਾਰਟੀ ਨਾਲ ਉਨ੍ਹਾਂ ਦੀ ਗੱਲਬਾਤ ਪੂਰੀ ਤਰ੍ਹਾਂ ਟੁੱਟ ਗਈ ਸੀ।

Read More »

ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਅਧਾਰ ਬਰਕਰਾਰ, ਮਿਲਣਗੀਆਂ 96 ਸੀਟਾਂ: ਕੇਜਰੀਵਾਲ

ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਅਧਾਰ  ਬਰਕਰਾਰ, ਮਿਲਣਗੀਆਂ 96 ਸੀਟਾਂ: ਕੇਜਰੀਵਾਲ

ਪੰਜਾਬ ਵਿੱਚ ਪਾਰਟੀ ਦੇ ਗਰਾਫ ਵਿੱਚ ਕੋਈ ਗਿਰਾਵਟ ਨਹੀਂ ਆਈ ਅਤੇ ਚੋਣ ਸਰਵੇਖਣ ਭ੍ਰਿਸ਼ਟਾਚਾਰ ਦੇ ਅੱਡੇ ਬਣ ਗਏ ਹਨ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਮੀਡੀਆ ਸਾਹਮਣੇ ਕਿਹਾ ਕਿ ਪਾਰਟੀ ’ਚੋਂ ਕੱਢੇ ਸੁੱਚਾ ਸਿੰਘ ਛੋਟੇਪੁਰ ਖ਼ਿਲਾਫ਼ ਪੈਸੇ ਲੈਣ ਦੀ ਇਕ ਨਹੀਂ ਬਲਕਿ ਕਈ ਸ਼ਿਕਾਇਤਾਂ ਮਿਲੀਆਂ ਸਨ। ਕੇਜਰੀਵਾਲ ਲੁਧਿਆਣਾ ’ਚ ਵਪਾਰ, ਉਦਯੋਗ ਤੇ ਟਰਾਂਸਪੋਰਟ ਬਾਰੇ ਚੋਣ ਮਨੋਰਥ ਪੱਤਰ ਜਾਰੀ ਕਰਨ ਆਏ ਸਨ।

Read More »

ਆਖਰ ਨਵਜੋਤ ਕੌਰ ਸਿੱਧੂ ਨੇ ਭਾਜਪਾ ਤੋਂ ਅਸਤੀਫਾ ਦੇ ਹੀ ਦਿੱਤਾ

ਆਖਰ ਨਵਜੋਤ ਕੌਰ ਸਿੱਧੂ ਨੇ ਭਾਜਪਾ ਤੋਂ ਅਸਤੀਫਾ ਦੇ ਹੀ ਦਿੱਤਾ

ਸਾਬਕਾ ਭਾਰਤੀ ਕ੍ਰਿਕਟ ਖਿਡਾਰੀ ਅਤੇ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਵੱਲੋਂ ਜੁਲਾਈ ’ਚ ਰਾਜ ਸਭਾ ਅਤੇ ਫਿਰ ਸਤੰਬਰ ’ਚ ਭਾਜਪਾ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਆਪਣਾ ਅਸਤੀਫਾ ਭਾਜਪਾ ਹਾਈਕਮਾਂਡ ਨੂੰ ਭੇਜ ਦਿੱਤਾ ਹੈ, ਜਿਸ ਨੂੰ ਭਾਜਪਾ ਪੰਜਾਬ ਦੇ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਤੁਰੰਤ ਪ੍ਰਵਾਨ ਕਰ ਲਿਆ ।

Read More »

ਬੈਂਸ ਭਰਾਵਾਂ ਅਤੇ ਨਵਜੋਤ ਸਿੰਘ ਸਿੱਧੂ ਨੇ ਅੱਜ ‘ਆਵਾਜ਼-ਏ-ਪੰਜਾਬ’ ਫਰੰਟ ਬਣਾਉਣ ਦਾ ਐਲਾਨ ਕੀਤਾ

ਬੈਂਸ ਭਰਾਵਾਂ ਅਤੇ ਨਵਜੋਤ ਸਿੰਘ ਸਿੱਧੂ ਨੇ ਅੱਜ ‘ਆਵਾਜ਼-ਏ-ਪੰਜਾਬ’ ਫਰੰਟ ਬਣਾਉਣ ਦਾ ਐਲਾਨ ਕੀਤਾ

ਚੰਡੀਗੜ੍: ਸਾਬਕਾ ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਅੱਜ ‘ਆਵਾਜ਼-ਏ-ਪੰਜਾਬ’ ਫਰੰਟ ਬਣਾਉਣ ਦਾ ਐਲਾਨ ਕਰਕੇ ਪੰਜਾਬ ਦੀ ਖੁਸ਼ਹਾਲੀ ਲਈ ਮੁਹਿੰਮ ਵਿੱਢਣ ਦਾ ਸੱਦਾ ਦਿੱਤਾ ਹੈ। ਨਵਜੋਤ ਸਿੱਧੂ ਨੇ ਵਿਧਾਇਕ ਭਰਾਵਾਂ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਤੇ ਵਿਧਾਇਕ ਪ੍ਰਗਟ ...

Read More »

ਪੰਜਾਬ ਰਾਜਨੀਤੀ: ਪੰਜਾਬ ਵਿੱਚ ਨਵਾਂ ਰਾਜਸੀ ਫਰੰਟ ਕਾਇਮ

ਪੰਜਾਬ ਰਾਜਨੀਤੀ: ਪੰਜਾਬ ਵਿੱਚ ਨਵਾਂ ਰਾਜਸੀ ਫਰੰਟ ਕਾਇਮ

ਪੰਜਾਬ ਦੀ ਸਿਆਸਤ ਵਿੱਚ ਪੈਦਾ ਹੋਈ ਅਸਥਿਰਤਾ ਦਰਮਿਆਨ ਹਰ ਦਿਨ ਨਵੇਂ ਤੋਂ ਨਵਾਂ ਜੋੜ-ਤੋੜ ਸਾਹਮਣੇ ਆ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਇਕਾਈ ਦੇ ਕਨਵੀਨਰ ਸੁੱਚਾ ਸਿੰਘ ਨੂੰ ਅਹੁਦੇ ਤੋਂ ਪਾਸੇ ਕਰਨ ਤੋਂ ਬਾਅਦ ਉੱਠੇ ਘਮਸਾਨ ਤੋਂ ਬਾਅਦ ਪੰਜਾਬ ਵਿੱਚ ਅਕਾਲੀ ਭਾਜਪਾ ਬਾਗੀ ਨਵਜੋਤ ਸਿੰਘ, ਸਾਬਕਾ ਹਾਕੀ ਖਿਡਾਰੀ ਪਰਗਟ ਸਿੰਘ ਅਤੇ ਟੀਮ ਇਨਸਾਫ ਦੇ ਬੈਂਸ ਭਰਾ ਮਿਲਕੇ ਨਵਾਂ ਸਿਆਸੀ ਫਰੰਟ ਅਵਾਜ਼ –ਏ-ਪੰਜਾਬ ਬਣਾਉਣ ਜਾ ਰਹੇ ਹਨ।

Read More »

ਨਵਜੋਤ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਆਉਣਾ ਤੈਅ, ਬੱਸ ਐਲਾਨ ਹੀ ਬਾਕੀ ਹੈ: ਪਾਠਕ

ਨਵਜੋਤ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਆਉਣਾ ਤੈਅ, ਬੱਸ ਐਲਾਨ ਹੀ ਬਾਕੀ ਹੈ: ਪਾਠਕ

ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਜਲਦੀ ਹੀ ਦੂਜੀ ਸੁਚੀ ਜਾਰੀ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਜਥੇਬੰਦਕ ਸੰਗਠਨ ਦੇ ਮੁਖੀ ਦੁਰਗੇਸ਼ ਪਾਠਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਹੋਰ ਪਾਰਟੀਆਂ ਤੋਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰਨ ਦਾ ਭਾਰੀ ਲਾਭ ਹੋਇਆ ਹੈ ਅਤੇ ਉਮੀਦਵਾਰਾਂ ਦੀ ਦੂਸਰੀ ਸੂਚੀ ਵੀ ਜਲਦ ਜਾਰੀ ਕਰ ਦਿੱਤੀ ਜਾਵੇਗੀ।

Read More »
Scroll To Top