Home / Tag Archives: Parem Singh Chandumajra

Tag Archives: Parem Singh Chandumajra

Feed Subscription

1984 ਸਿੱਖ ਕਤਲੇਆਮ ਸਬੰਧੀਰਾਜੀਵ ਗਾਂਧੀ ਦੀ ਭੂਮਿਕਾ ਦੀ ਅਕਾਲੀ ਦਲ ਨੇ ਜਾਂਚ ਦੀ ਮੰਗ ਕੀਤੀ

1984 ਸਿੱਖ ਕਤਲੇਆਮ ਸਬੰਧੀਰਾਜੀਵ ਗਾਂਧੀ ਦੀ ਭੂਮਿਕਾ ਦੀ  ਅਕਾਲੀ ਦਲ ਨੇ ਜਾਂਚ ਦੀ ਮੰਗ ਕੀਤੀ

ਨਵੰਬਰ 1984 ਸਿੱਖ ਕਤਲੇਆਮ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੀ ਸ਼ੱਕੀ ਭੂਮਿਕਾ ਦੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਅੱਜ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਟਾਈਟਲਰ ਦਾ ਬਿਆਨ ਜੋ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸਿੱਟ ਦੇ ਹਵਾਲੇ ਕੀਤਾ ਹੈ ਅਨੁਸਾਰ ਨਵੰਬਰ 84 ਦੀ ਰਾਤ ਨੂੰ ਉਹ ਰਾਜੀਵ ਗਾਂਧੀ ਨੂੰ ਦਿੱਲੀ ਦੇ ਕਈ ਇਲਾਕਿਆਂ ਵਿੱਚ ਲੈ ਕੇ ਗਿਆ ਸੀ, ਇਹ ਸਾਬਤ ਕਰਦਾ ਹੈ ਕਿ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਮੌਤ ਦੇ ਘਾਟ ਉਤਾਰਨ ਲਈ ਡੂੰਘੀ ਸਾਜ਼ਿਸ਼ ਰਚੀ ਗਈ ਸੀ।

Read More »

ਟਾਇਟਲਰ ਮਾਮਲੇ ਵਿੱਚ ਅਕਾਲੀ ਸੰਸਦ ਮੈਂਬਰਾਂ ਨੇ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਕਾਰਵਾਈ ਦੀ ਮੰਗ ਕੀਤੀ

ਟਾਇਟਲਰ ਮਾਮਲੇ ਵਿੱਚ ਅਕਾਲੀ ਸੰਸਦ ਮੈਂਬਰਾਂ ਨੇ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਕਾਰਵਾਈ ਦੀ ਮੰਗ ਕੀਤੀ

ਸਿੱਖ ਨਸਲਕੁਸ਼ੀ ਮਾਮਲੇ ਵਿੱਚ ਜਗਦੀਸ਼ ਟਾਇਟਲਰ ਦੀ ਕਬੂਲਨਾਮੇ ਵਾਲੀ ਵੀਡੀਓੁ ਜਾਰੀ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਸੁਖਦੇਵ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਅੱਜ ਇਸ ਸਿਲਸਿਲੇ 'ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ।

Read More »

ਸ਼ਹੀਦੀ ਜੋੜ-ਮੇਲੇ ‘ਤੇ ਅਕਾਲ ਤਖਤ ਸਾਹਿਬ ਦਾ ਸਿਆਸੀ ਕਾਨਫਰੰਸਾਂ ਰੱਦ ਕਰਨ ਦਾ ਫੈਸਲਾ ਗਲਤ: ਚੰਦੂਮਾਜਰਾ

ਸ਼ਹੀਦੀ ਜੋੜ-ਮੇਲੇ ‘ਤੇ ਅਕਾਲ ਤਖਤ ਸਾਹਿਬ ਦਾ ਸਿਆਸੀ ਕਾਨਫਰੰਸਾਂ ਰੱਦ ਕਰਨ ਦਾ ਫੈਸਲਾ ਗਲਤ: ਚੰਦੂਮਾਜਰਾ

ਸ਼੍ਰੋਮਣੀ ਕਮੇਟੀ ਵੱਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਫਤਿਹਗੜ੍ਹ ਸਾਹਿਬ ਸ਼ਹੀਦੀ ਜੋੜ ਮੇਲੇ ‘ਤੇ ਸਿਆਸੀ ਕਾਨਫਰੰਸਾਂ ਰੱਦ ਕਰਨ ਦਾ ਫੈਸਲਾ ਗਲਤ ਸੀ। ਇਹ ਸ਼ਬਦ ਬਾਦਲ ਦਲ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ 69ਵੇਂ ਜਨਮ ਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਇੱਕ ਸਨਮਾਨ ਸਮਾਗਮ ਦੌਰਾਨ ਕਹੇ।

Read More »

ਪੰਜਾਬ ਐਂਡ ਸਿੰਧ ਬੈਂਕ ਦੀ ਹੋਂਦ ਕਾਇਮ ਰੱਖਣ ਲਈ ਦਿੱਲੀ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਲਹਿਰ ਖੜੀ ਕਰੇਗੀ

ਪੰਜਾਬ ਐਂਡ ਸਿੰਧ ਬੈਂਕ ਦੀ ਹੋਂਦ ਕਾਇਮ ਰੱਖਣ ਲਈ ਦਿੱਲੀ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਲਹਿਰ ਖੜੀ ਕਰੇਗੀ

ਭਾਰਤ ਦੀ ਹਿੰਦੂਵਾਦੀ ਮੋਦੀ ਸਰਕਾਰ ਦੁਆਰਾ ਸਿੱਖਾਂ ਵੱਲੋਂ ਸ਼ੁਰੂ ਕੀਤੇ ਪੰਜਾਬ ਐਂਡ ਸਿੰਧ ਬੈਂਕ ਦੇ ਵਜੂਦ ਨੂੰ ਖਤਮ ਕਰਨ ਤੋਂ ਰੋਕਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਅਤੇ ਸਿੰਘ ਸਭਾ ਗੁਰਦੁਆਰਿਆਂ ਦੇ ਸਹਿਯੋਗ ਨਾਲ ਲੋਕ ਲਹਿਰ ਖੜ੍ਹੀ ਕਰਨ ਦਾ ਫੈਸਲਾ ਲਿਆ ਹੈ।

Read More »

ਪਾਣੀਆਂ ਦੇ ਮਾਮਲੇ ਵਿੱਚ ਪੰਜਾਬ ਨਾਲ ਹੋ ਰਹੀ ਬੇਇਨਸਾਫੀ ਨੂੰ ਪੰਜਾਬ ਦੇ ਲੋਕ ਸਭਾ ਮੈਬਰਾਂ ਨੇ ਭਾਰਤ ਸਰਕਾਰ ਕੋਲ ਉਠਾਇਆ

ਪਾਣੀਆਂ ਦੇ ਮਾਮਲੇ ਵਿੱਚ ਪੰਜਾਬ ਨਾਲ ਹੋ ਰਹੀ ਬੇਇਨਸਾਫੀ ਨੂੰ ਪੰਜਾਬ ਦੇ ਲੋਕ ਸਭਾ ਮੈਬਰਾਂ ਨੇ ਭਾਰਤ ਸਰਕਾਰ ਕੋਲ ਉਠਾਇਆ

Bhagwant Mann, Parem Singh Chandumajra, Punajb Politics, Punjab River Water, Punjab Water Issue, Ravneet Bittu

Read More »
Scroll To Top