Home / Tag Archives: Parkash Sing Badal

Tag Archives: Parkash Sing Badal

Feed Subscription

ਬੇਅਦਬੀ ਕਾਂਡ: ਜਾਂਚ ਕਮਿਸ਼ਨ ਵੱਲੋਂ ਬਾਦਲ ਦੀ ਭੂਮਿਕਾ ‘ਤੇ ਉਠਾਏ ਸਵਾਲ ਦੇ ਜਵਾਬ ਵਿੱਚ ਬਾਦਲ ਨੇ ਇਸ ਨੂੰ ਸਿਆਸੀ ਬਦਲਾਖੋਰੀ ਦੱਸਿਆ

ਬੇਅਦਬੀ ਕਾਂਡ: ਜਾਂਚ ਕਮਿਸ਼ਨ ਵੱਲੋਂ ਬਾਦਲ ਦੀ ਭੂਮਿਕਾ ‘ਤੇ ਉਠਾਏ ਸਵਾਲ ਦੇ ਜਵਾਬ ਵਿੱਚ ਬਾਦਲ ਨੇ ਇਸ ਨੂੰ ਸਿਆਸੀ ਬਦਲਾਖੋਰੀ ਦੱਸਿਆ

ਸ਼੍ਰੀ ਗੁਰੁ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ, ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਭੂਮਿਕਾ ‘ਤੇ ਸਵਾਲ ਉਠਾਉਣ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਨੂੰ ਸਿਆਸੀ ਬਦਲਾਖੋਰੀ ਦੱਸਿਆ ਹੈ।

Read More »

ਬਾਦਲਾਂ ਨੇ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਂਦਿਆਂ ਐਲਾਨ ਕੀਤਾ ਜ਼ਬਰ-ਜ਼ੁਲਮ ਖ਼ਿਲਾਫ਼ ਜੰਗ ਜਾਰੀ ਰਹੇਗੀ

ਬਾਦਲਾਂ ਨੇ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਂਦਿਆਂ ਐਲਾਨ ਕੀਤਾ ਜ਼ਬਰ-ਜ਼ੁਲਮ ਖ਼ਿਲਾਫ਼ ਜੰਗ ਜਾਰੀ ਰਹੇਗੀ

ਬਾਦਲਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਅੱਜ 97ਵਾਂ ਸਥਾਪਨਾ ਦਿਵਸ ਮਨਾਉਂਦਿਆਂ ਐਲਾਨ ਕੀਤਾ ਕਿ ਪਾਰਟੀ ਵੱਲੋਂ ਜਬਰ ਅਤੇ ਜ਼ੁਲਮ ਖ਼ਿਲਾਫ਼ ਜੰਗ ਜਾਰੀ ਰਹੇਗੀ। ਪਾਰਟੀ ਵੱਲੋਂ ਮੁੜ ਅੰਮ੍ਰਿਤਸਰ ਵਿਚ ਇਕ ਦਫਤਰ ਸਥਾਪਤ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

Read More »

ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਮਾਫੀ ਸਬੰਧੀ ਦਿੱਤੇ ਇਸ਼ਤਿਹਾਰਾਂ ਦੇ ਪੈਸਿਆਂ ਦੀ ਵਸੂਲੀ ਬਾਦਲਾਂ ਤੋਂ ਹੋਵੇ: ਅਕਾਲੀ ਦਲ ਸਾਂਝਾ

ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਮਾਫੀ ਸਬੰਧੀ ਦਿੱਤੇ ਇਸ਼ਤਿਹਾਰਾਂ ਦੇ ਪੈਸਿਆਂ ਦੀ ਵਸੂਲੀ ਬਾਦਲਾਂ ਤੋਂ ਹੋਵੇ: ਅਕਾਲੀ ਦਲ ਸਾਂਝਾ

ਯੂਨਾਈਟਿਡ ਅਕਾਲੀ ਦਲ ਨੇ ਡੇਰਾ ਸਿਰਸਾ ਦੇ ਮਾਮਲੇ ਵਿੱਚ ਬਾਦਲਾਂ ਨੂੰ ਘੇਰਦਿਆਂ ਮੰਗ ਕੀਤੀ ਹੈ ਕਿ ਡੇਰਾ ਮੁਖੀ ਨੂੰ ਅਕਾਲ ਤਖ਼ਤ ਵੱਲੋਂ ਮੁਆਫ਼ੀ ਦਿੱਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ 95 ਲੱਖ ਦੇ ਇਸ਼ਤਿਹਾਰਾਂ ਦੀ ਵਸੂਲੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਖਾਤਿਆਂ ਵਿੱਚੋਂ ਕੀਤੀ ਜਾਵੇ।

Read More »

ਗਿਅਨੀ ਗੁਰਮੁੱਖ ਸਿੰਘ ਝੂਠ ਬੋਲਦਾ ਹੈ: ਬਾਦਲ

ਗਿਅਨੀ ਗੁਰਮੁੱਖ ਸਿੰਘ ਝੂਠ ਬੋਲਦਾ ਹੈ: ਬਾਦਲ

ਤਖਤ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗੁਰਮੁੱਖ ਸਿੰਘ ਵੱਲੋਂ ਬਾਦਲ ਪਰਿਵਾਰ 'ਤੇ ਦਬਾਅ ਪਾਉਣ ਅਤੇ ਕਠਪੁਤਲੀ ਵਾਂਗ ਵਰਤਣ ਦੇ ਲਾਏ ਦੋਸ਼ਾਂ ਅਤੇ ਬਾਅਦ ਵਿੱਚ ਉਨ੍ਹਾਂ ਦੀ ਰਵਾਨਗੀ ਦੇ ਮਾਮਲੇ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਗਿਆਨੀ ਗੁਰਮੁੱਖ ਸਿੰਘ ਝੂਠ ਬੋਲ ਰਹੇ ਹਨ।

Read More »

ਗਿਆਨੀ ਗੁਰਮੁੱਖ ਸਿੰਘ ਮਾਮਲੇ ‘ਤੇ ਬੋਲੇ ਬਾਦਲ, ਮੈਂ ਤਾਂ ਕਦੇ ਸ਼੍ਰੋਮਣੀ ਕਮੇਟੀ ਦੇ ਮਾਮਲੇ ’ਚ ਦਖ਼ਲ ਨਹੀਂ ਦਿੱਤਾ

ਗਿਆਨੀ ਗੁਰਮੁੱਖ ਸਿੰਘ ਮਾਮਲੇ ‘ਤੇ ਬੋਲੇ ਬਾਦਲ, ਮੈਂ ਤਾਂ ਕਦੇ ਸ਼੍ਰੋਮਣੀ ਕਮੇਟੀ ਦੇ ਮਾਮਲੇ ’ਚ ਦਖ਼ਲ ਨਹੀਂ ਦਿੱਤਾ

ਸੌਦਾ ਸਾਧ ਮਾਮਲੇ ਵਿੱਚ ਤਖਤ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਗੁਰਮੁੱਖ ਸਿੰਘ ਵੱਲੋਂ ਬਾਦਲਾਂ ਨੂੰ ਜ਼ਿਮੇਵਾਰ ਦੱਸਣ ਅਤੇ ਬਾਅਦ ਵਿੱਚ ਗਿਆਨੀ ਗੁਰਮੁੱਖ ਸਿੰਘ ਨੂੰ ਜਥੇਦਾਰੀ ਤੋਂ ਫਾਰਗ ਕੀਤੇ ਜਾਣ ਦੇ ਮਾਮਲੇ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ।

Read More »

ਬਾਦਲ ਵੱਲੋਂ ਸੰਗਤ ਦਰਸ਼ਨ ਦੌਰਾਨ ਵੰਡੇ ਪੈਸਿਆਂ ਦੀ ਕੈਪਟਨ ਸਰਕਾਰ ਕਰੇਗੀ ਜਾਂਚ

ਬਾਦਲ ਵੱਲੋਂ ਸੰਗਤ ਦਰਸ਼ਨ ਦੌਰਾਨ ਵੰਡੇ ਪੈਸਿਆਂ ਦੀ ਕੈਪਟਨ ਸਰਕਾਰ ਕਰੇਗੀ ਜਾਂਚ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਾਇਦੇ-ਕਾਨੂੰਨਾਂ ਨੂੰ ਛਿੱਕੇ ਟੰਗ ਕੇ ਸੰਗਤ ਦਰਸ਼ਨ ਵਿੱਚ ਵੰਡਿਆਂ ਪੈਸਿਆਂ ਕਰਕੇ ਬਾਦਲ ਘਿਰਦੇ ਨਜ਼ਰ ਆ ਰਹੇ ਹਨ।ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਾਦਲ ਵੱਲੋਂ ਸੰਗਤ ਦਰਸ਼ਨ ਦੌਰਾਨ ਦਿੱਤੀਆਂ ਗਰਾਟਾਂ ਦੀ ਜਾਂਚ ਕਰਨ ਬਾਰੇ ਸੋਚ ਰਹੀ ਹੈ।

Read More »

ਕੈਪਟਨ ਅਮਰਿੰਦਰ ਸਿੰਘ ਬਾਦਲ ਨੂੰ ਉਸਦੇ ਗੜ ਵਿੱਚ ਘੇਰਨਗੇ, ਲੰਬੀ ਤੋਂ ਲੜਨਗੇ ਚੋਣ

ਕੈਪਟਨ ਅਮਰਿੰਦਰ ਸਿੰਘ ਬਾਦਲ ਨੂੰ ਉਸਦੇ ਗੜ ਵਿੱਚ ਘੇਰਨਗੇ, ਲੰਬੀ ਤੋਂ ਲੜਨਗੇ ਚੋਣ

ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਦੇ ਭਖ ਰਹੇ ਮੈਦਾਨ ਦੌਰਾਨ ਕਾਂਗਰਸ ਪੰਜਾਬ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਉਨ੍ਹਾਂ ਦੇ ਜੱਦੀ ਹਲਕੇ ਲੰਬੀ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ।ਕਾਂਗਰਸ ਪਾਰਟੀ ਹਲਕਾ ਜਲਾਲਾਬਾਦ ਵਿੱਚ ਵੀ ਸੁਖਬੀਰ ਬਾਦਲ ਖਿਲਾਫ ਪਾਰਟੀ ਦੀ ਕਿਸੇ ਵੱਡੀ ਤੋਪ ਨੂੰ ਬੀੜਨ ਦਾ ਫੈਸਲਾ ਲਿਆ ਹੈ ਤਾਂ ਜੋ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਸਮੁੱਚੇ ਪੰਜਾਬ ਵਿਚ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਸਕੇ।

Read More »

ਬਾਦਲਕਿਓ! ਇਉਂ ਗੁਨਾਹ ਨਹੀਂ ਬਖਸ਼ੇ ਜਾਣੇ …

ਬਾਦਲਕਿਓ! ਇਉਂ ਗੁਨਾਹ ਨਹੀਂ ਬਖਸ਼ੇ ਜਾਣੇ …

ਕੌਮ ‘ਚ ਨਿਘਾਰ ਲਈ ,ਕੌਮ ਨੂੰ ਅਗਵਾਈ ਦੇਣ ਵਾਲੇ ਜਥੇਦਾਰਾਂ ਦਾ ਸਿਆਸੀ ਧਿਰ ਦੀ ਗ਼ੁਲਾਮੀ ਵੀ ਵੱਡਾ ਕਾਰਨ ਮੰਨੀ ਜਾਵੇਗੀ। ਭਾਵੇਂ ਕਿ ਕੌਮ ਨੇ ਸਰਬੱਤ ਖਾਲਸਾ ਨਵੰਬਰ 2015 ‘ਚ ਇਨਾਂ ਗੁਲਾਮ ਜਥੇਦਾਰਾਂ ਨੂੰ ਰੱਦ ਵੀ ਇਸੇ ਕਾਰਨ ਕੀਤਾ ਸੀ ਕਿ ਉਹ ਆਪਣੇ ਸਿਆਸੀ ਆਕਿਆਂ ਦੇ “ਤੋਤੇ” ਬਣ ਕੇ ਰਹਿ ਗਏ ਹਨ। ਕੌਮ ਆਪਣੇ ਜਥੇਦਾਰ ਨੂੰ ਰੱਦ ਕਰ ਦੇਵੇ ,ਇਹ ਸਿੱਖ ਇਤਿਹਾਸ ਦੀ ਦੁੱਖਦਾਈ ਅਤੇ ਅਹਿਮ ਘਟਨਾ ਸੀ।

Read More »

ਕੈਪਟਨ ਨੂੰ ਕਲੀਨ ਚਿੱਟ ਦੇ ਮਾਅਨੇ

ਕੈਪਟਨ ਨੂੰ ਕਲੀਨ ਚਿੱਟ ਦੇ ਮਾਅਨੇ

ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸਮੇਤ 18 ਵਿਅਕਤੀਆਂ ਖ਼ਿਲਾਫ਼ ਲਗਪਗ ਨੌਂ ਸਾਲਾਂ ਤੋਂ ਚੱਲ ਰਹੇ ਭ੍ਰਿਸ਼ਟਾਚਾਰ ਦੇ ਕੇਸ ਨੂੰ ਖ਼ਤਮ ਕਰਨ ਸਬੰਧੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁਹਾਲੀ ਦੀ ਵਿਸ਼ੇਸ਼ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੀਤੀ ਅਰਜ਼ੀ ਨਾਲ ਸੂਬੇ ਦੀ ਸਿਆਸਤ ਦਾ ਗਰਮਾਉਣਾ ਸੁਭਾਵਿਕ ਹੈ। ਕੈਪਟਨ ਅਮਰਿੰਦਰ ਸਿੰਘ ਅਤੇ 17 ਹੋਰਾਂ ਵਿਰੁੱਧ 11 ਸਤੰਬਰ 2008 ਨੂੰ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਐਕਟ 1988 ਸਮੇਤ ਭਾਰਤੀ ਦੰਡਾਵਲੀ ਦੀਆਂ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਮੁੱਦੇ ਨੂੰ ਮਾਰਚ 2006 ਵਿੱਚ ਕਾਂਗਰਸ ਦੇ ਹੀ ਵਿਧਾਇਕ ਅਤੇ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਉਠਾਇਆ ਸੀ।

Read More »

ਡੇਰਾ ਪ੍ਰੇਮੀਆਂ ਦੇ ਕੰਮ ਪਹਿਲ ਦੇ ਅਧਾਰ ‘ਤੇ ਕਰਨ ਦੇ ਅਫਸਰਾਂ ਨੂੰ ਹੁਕਮ

ਡੇਰਾ ਪ੍ਰੇਮੀਆਂ ਦੇ ਕੰਮ ਪਹਿਲ ਦੇ ਅਧਾਰ ‘ਤੇ ਕਰਨ ਦੇ ਅਫਸਰਾਂ ਨੂੰ ਹੁਕਮ

ਸਿੱਖੀ ਸਿਧਾਂਤਾਂ ਦਾ ਮਜ਼ਾਕ ਉਡਾਉਣ ਵਾਲੇ ਸੌਦਾ ਡੇਰਾ ਸਰਸਾ ਦੇ ਪ੍ਰਤੀ ਬਾਦਲ ਦਲ ਵਿਸ਼ਸ਼ ਮੋਹ ਰਿਹਾ ਹੈ, ਇਸੇ ਮੋਹ ਦੇ ਚੱਲਦਿਆਂ ਹੀ ਬਾਦਲਾਂ ਵੱਲੋਂ ਸੌਦਾ ਸਾਧ ਨੂੰ ਅਕਾਲ ਤਖਤ ਸਾਹਿਬ ਤੋਂ ਮਾਫੀਨਾਮਾ ਜਾਰੀ ਕਰਵਾਇਆ ਸੀ ਅਤੇ ਹੁਣ ਸੌਦਾ ਸਾਧ ਦੀ ਫਿਲਮ ਪੰਜਾਬ ਦੇ ਸਿਨੇਮਿਆਂ ਵਿੱਚ ਲਾਉਣ ਦੇ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕਰਨ ਦੇ ਨਾਲ ਨਾਲ ਸੌਦਾ ਪ੍ਰੇਮੀਆਂ ਦੇ ਸਰਕਾਰੀ ਕੰਮ ਤਰਜ਼ੀਹੀ ਅਧਾਰ 'ਤੇ ਕੀਤੇ ਜਾਣ ਦੀ ਅਫਸਰਾਂ ਨੂੰ ਹਦਾਇਤਾਂ ਕਤਿੀਆਂ ਹਨ।

Read More »
Scroll To Top