Home / Tag Archives: SGPC

Tag Archives: SGPC

Feed Subscription

ਕਿਤਾਬ ਵਿੱਚੋਂ ਸਿੱਖ ਕੌਮ ਦਾ ਇਤਿਹਾਸ ਖ਼ਤਮ ਕਰਕੇ ਸਰਕਾਰ ਨੇ ਖ਼ਾਲਸਾ ਪੰਥ ਨਾਲ ਵੱਡਾ ਧ੍ਰੋਹ ਕੀਤਾ: ਗੋਬਿੰਦ ਸਿੰਘ ਲੋਂਗੋਵਾਲ

ਕਿਤਾਬ ਵਿੱਚੋਂ ਸਿੱਖ ਕੌਮ ਦਾ ਇਤਿਹਾਸ ਖ਼ਤਮ ਕਰਕੇ ਸਰਕਾਰ ਨੇ ਖ਼ਾਲਸਾ ਪੰਥ ਨਾਲ ਵੱਡਾ ਧ੍ਰੋਹ ਕੀਤਾ: ਗੋਬਿੰਦ ਸਿੰਘ ਲੋਂਗੋਵਾਲ

ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਲਈ ਤਿਆਰ ਕੀਤੀ ਇਤਿਹਾਸ ਦੀ ਪੁਸਤਕ ਵਿੱਚੋਂ ਗੁਰ-ਇਤਿਹਾਸ, ਸਿੱਖ-ਇਤਿਹਾਸ ਤੇ ਪੰਜਾਬ ਦਾ ਇਤਿਹਾਸ ਖ਼ਤਮ ਕਰਨ ਦੇ ਮਾਮਲੇ ਸਬੰਧੀ ਅਗਲੀ ਰਣਨੀਤੀ ਤੈਅ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਰੇ ਮੈਂਬਰਾਂ ਦੀ ਇਕ ਹੰਗਾਮੀ ਇਕੱਤਰਤਾ 7 ਮਈ ਨੂੰ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਹੈ।

Read More »

ਕੈਲੰਡਰ ਮਾਮਲੇ ਵਿੱਚ ਕਸੂਤੀ ਫਸੀ ਸ਼੍ਰੋਮਣੀ ਕਮੇਟੀ ਨੇ ਬਦਲੀਆਂ ਗੁਰ ਪੂਰਬਾਂ ਦੀਆਂ ਤਰੀਕਾਂ

ਕੈਲੰਡਰ ਮਾਮਲੇ ਵਿੱਚ ਕਸੂਤੀ ਫਸੀ ਸ਼੍ਰੋਮਣੀ ਕਮੇਟੀ ਨੇ ਬਦਲੀਆਂ ਗੁਰ ਪੂਰਬਾਂ ਦੀਆਂ ਤਰੀਕਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਵੱਲੋਂ ਜਾਰੀ ਕੀਤੇ ਕੈਲੰਡਰ ਦੇ ਮਾਮਲੇ ‘ਤੇ ਆਏ ਦਿਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਿੱਖ ਪੰਥ ਦੇ ਨਿਆਰੇਪਣ ਨੂੰ ਦਰਸਾਉਂਦੇ ਨਾਨਕਸ਼ਾਹੀ ਕੈਲੰਡਰ ਨੂੰ ਰੱਦ ਕਰਨ ਤੋਂ ਬਾਅਦ ਸ਼੍ਰੌਮਣੀ ਕਮੇਟੀ ਨੂੰ ਵਾਰ-ਵਾਰ ਗੁਰਪੂਰਬਾਂ ਦੀਆਂ ਤਰੀਕਾਂ ਵਿੱਚ ਫੇਰ ਬਦਲ ਕਰਕੇ ਨਿਮੋਸ਼ੀ ਝੱਲਣੀ ਪੈ ਰਹੀ ਹੈ।

Read More »

ਦਿਆਲ ਸਿੰਘ ਕਾਲਜ਼ ਦਾ ਨਾਂ ਬਦਲਣ ‘ਤੇ ਸਿੱਖ ਜੱਥੇਬੰਦੀਆਂ ਵਿੱਚ ਰੋਸ

ਦਿਆਲ ਸਿੰਘ ਕਾਲਜ਼ ਦਾ ਨਾਂ ਬਦਲਣ ‘ਤੇ ਸਿੱਖ ਜੱਥੇਬੰਦੀਆਂ ਵਿੱਚ ਰੋਸ

ਸਿੱਖ ਦਾਨਿਸ਼ਵਰ ਸ੍ਰ. ਦਿਆਲ ਸਿੰਘ ਮਜੀਠੀਆ ਦੇ ਨਾਂ ‘ਤੇ ਬਣੀ ਵਿਰਾਸਤੀ ਵਿਦਿਅਕ ਸੰਸਥਾ ਦਿਆਲ ਸਿੰਘ ਕਾਲਜ ਦਾ ਨਾਂ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਕੀਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਅਤੇ ਦਮਦਮੀ ਟਕਸਾਲ ਨੇ ਰੋਸ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੀ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਸੀ ਕਿ ਕਾਲਜ ਦਾ ਨਾਂ ਨਹੀਂ ਬਦਲਿਆ ਜਾਵੇਗਾ।

Read More »

“ਇੱਕ ਪਿੰਡ ਇੱਕ ਗੁਰਦੁਆਰਾ” ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਅਗਲੀ ਮੁਹਿੰਮ “ਇੱਕ ਪਿੰਡ ਇੱਕ ਸ਼ਮਸ਼ਾਨ ਘਾਟ”

“ਇੱਕ ਪਿੰਡ ਇੱਕ ਗੁਰਦੁਆਰਾ” ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਅਗਲੀ ਮੁਹਿੰਮ “ਇੱਕ ਪਿੰਡ ਇੱਕ ਸ਼ਮਸ਼ਾਨ ਘਾਟ”

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਇੱਕ ਪਿੰਡ ਇੱਕ ਗੁਰਦੁਆਰਾ ਤੋਂ ਬਾਅਦ ਇੱਕ ਪਿੰਡ ਇੱਕ ਸ਼ਮਸ਼ਾਨਘਾਟ” ਦੀ ਮੁਹਿੰਮ ਸ਼ੁਰੂ ਕਰੇਗੀ। ਇਹ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਪਿੰਡਾਂ ਵਿੱਚ ਜਾਤਪਾਤੀ ਪੱਧਰ ‘ਤੇ ਬਣੇ ਵੱਖ-ਵੱਖ ਸ਼ਮਸ਼ਾਨਘਾਟਾਂ ਨੂੰ ਇੱਕ ਕਰਨ ਲਈ ਸ਼੍ਰੋਮਣੀ ਕਮੇਟ ਿਹਮਲਾ ਮਾਰੇਗੀ, ਕਿਉਂਕਿ ਸਿੱਖ ਧਰਮ ਵਿੱਚ ਜਾਤੀਪਾਤੀ ਨੂੰ ਕੋਈ ਥਾਂ ਨਹੀ।

Read More »

ਬਾਰਵੀਂ ਦੀ ਕਿਤਾਬ ਵਿੱਚ ਸਿੱਖ ਇਤਿਹਾਸ ਕੱਢਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਜਾਂਚ ਕਮੇਟੀ ਬਣਾਈ, ਦੋ ਦਿਨਾਂ ਵਿੱਚ ਦੇਵੇਗੀ ਰਿਪੋਰਟ

ਬਾਰਵੀਂ ਦੀ ਕਿਤਾਬ ਵਿੱਚ ਸਿੱਖ ਇਤਿਹਾਸ ਕੱਢਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਜਾਂਚ ਕਮੇਟੀ ਬਣਾਈ, ਦੋ ਦਿਨਾਂ ਵਿੱਚ ਦੇਵੇਗੀ ਰਿਪੋਰਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਇਤਿਹਾਸ ਦੀ ਪੁਸਤਕ ਵਿੱਚੋਂ ਸਿੱਖ ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਪਾਠਾਂ ਨੂੰ ਕੱਢਣ ਦੇ ਮਾਮਲੇ ਦੀ ਪੜਤਾਲ ਲਈ ਇੱਕ ਪੰਜ ਮੈਂਬਰੀ ਸਬ-ਕਮੇਟੀ ਬਣਾਈ ਹੈ। ਇਹ ਕਮੇਟੀ ਦੋ ਦਿਨਾਂ ਅੰਦਰ ਆਪਣੀ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇਗੀ। ਇਸ ਸਬ ਕਮੇਟੀ ਦੀ ਮੀਟਿੰਗ 2 ਮਈ ਨੂੰ ਪਟਿਆਲਾ ਨੇੜੇ ਬਹਾਦਰਗੜ੍ਹ ਸਥਿਤ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿੱਚ ਹੋਵੇਗੀ।

Read More »

ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਜੱਥੇ ਭੇਜਣ ਲਈ ਸ਼੍ਰੋਮਣੀ ਕਮੇਟੀ ਨਿਯਮਾਂ ਵਿੱਚ ਬਦਲਾਅ ਕਰੇਗੀ

ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਜੱਥੇ ਭੇਜਣ ਲਈ ਸ਼੍ਰੋਮਣੀ ਕਮੇਟੀ ਨਿਯਮਾਂ ਵਿੱਚ ਬਦਲਾਅ ਕਰੇਗੀ

ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦਰਸ਼ਨ ਦੀਦਾਰਿਆਂ ਲਈ ਸ਼੍ਰੋਮਣੀ ਕਮੇਟੀ ਦੇ ਜੱਥੇ ਨਾਲ ਗਏ ਦੋ ਸ਼ਰਧਾਲੂਆਂ ਦੇ ਲਾਪਤਾ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨਿਯਮ ਸਖਤ ਕਰਨ ਦੀ ਸੋਚ ਵਿਚਾਰ ਕਰ ਰਹੀ ਹੈ। ਇਸ ਤਹਿਤ ਭਵਿੱਖ ਵਿਚ ਇਕੱਲੀ ਯਾਤਰਾ ਕਰਨ ਵਾਲੀ ਬੀਬੀ ਅਤੇ ਗ਼ੈਰ ਦਸਤਾਰਧਾਰੀ ਵਿਅਕਤੀਆਂ ਨੂੰ ਜਥੇ ਨਾਲ ਭੇਜਣ ਤੋਂ ਗੁਰੇਜ਼ ਕੀਤਾ ਜਾ ਸਕਦਾ ਹੈ।

Read More »

ਪੰਜ ਗੁਰਦੁਆਰਾ ਸਾਹਿਬਾਂ ਦੇ ਇੱਕ ਹੋਣ ’ਤੇ ਨਗਰ ਕੀਰਤਨ ਸਜਾਇਆ

ਪੰਜ ਗੁਰਦੁਆਰਾ ਸਾਹਿਬਾਂ ਦੇ ਇੱਕ ਹੋਣ ’ਤੇ ਨਗਰ ਕੀਰਤਨ ਸਜਾਇਆ

ਪਿੰਡ ਸਰਫਕੋਟ ਵਿਚ ਨੌਜਵਾਨ ਭਲਾਈ ਸਭਾ ਦੇ ਉਪਰਾਲੇ ਸਦਕਾ ਪਿੰਡ ਅੰਦਰ ਪੰਜ ਗੁਰਦੁਆਰਾ ਸਾਹਿਬਾਨ ਨੂੰ ਇੱਕ ਗੁਰਦੁਆਰਾ ਸਾਹਿਬ ਕਰਨ ਵਾਸਤੇ ਨਗਰ ਕੀਰਤਨ ਸਜਾਇਆ ਗਿਆ।

Read More »

ਬਾਰਵੀ ਦੀ ਕਿਤਾਬ ਵਿੱਚੋਂ ਸਿੱਖ ਇਤਿਹਾਸ ਕੱਟਣ ਦਾ ਮਾਮਲਾ, ਕਿਤਾਬ ਦੀ ਛਪਾਈ ‘ਤੇ ਰੋਕ ਲਾ ਕੇ ਸਰਕਾਰ ਮਾਫੀ ਮੰਗੇ: ਸ਼੍ਰੋਮਣੀ ਕਮੇਟੀ

ਬਾਰਵੀ ਦੀ ਕਿਤਾਬ ਵਿੱਚੋਂ ਸਿੱਖ ਇਤਿਹਾਸ ਕੱਟਣ ਦਾ ਮਾਮਲਾ, ਕਿਤਾਬ ਦੀ ਛਪਾਈ ‘ਤੇ ਰੋਕ ਲਾ ਕੇ ਸਰਕਾਰ ਮਾਫੀ ਮੰਗੇ: ਸ਼੍ਰੋਮਣੀ ਕਮੇਟੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਦੀ ਇਤਿਹਾਸ ਦੀ ਕਿਤਾਬ ਵਿੱਚੋਂ ਸਿੱਖ ਗੁਰੂ ਸਾਹਿਬਾਨਾਂ ਅਤੇ ਸਿੱਖਾਂ ਇਤਿਹਾਸ ਦੇ ਪਾਠ ਕੱਟਣ ਦੇ ਮਾਮਲੇ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਇਸ ਕਿਤਾਬ ਦੀ ਛਪਾਈ ਅਤੇ ਵੰਡ ’ਤੇ ਰੋਕ ਲਾਈ ਜਾਵੇ ।

Read More »

ਗੁਰਦੁਆਰਾ ਡਾਂਗਮਾਰ ਸਿੱਕਮ ਦਾ ਮਾਮਲਾ, ਸ਼੍ਰੋਮਣੀ ਕਮੇਟੀ ਵੱਲੋਂ ਵਫਦ ਭੇਜਣ ਦਾ ਫੈਸਲਾ

ਗੁਰਦੁਆਰਾ ਡਾਂਗਮਾਰ ਸਿੱਕਮ ਦਾ ਮਾਮਲਾ, ਸ਼੍ਰੋਮਣੀ ਕਮੇਟੀ ਵੱਲੋਂ ਵਫਦ ਭੇਜਣ ਦਾ ਫੈਸਲਾ

ਗੁਰੂ ਨਾਨਕ ਸਾਹਿਬ ਦੀ ਯਾਦ ਵਿੱਚ ਸਿੱਕਮ ਵਿੱਚ ਬਣੇ ਗੁਰਦੁਆਰਾ ਡਾਂਗਮਾਰ ਦੇ ਦਰਸ਼ਨ ਦੀਦਾਰਿਆਂ ਤੋਂ ਸਿੱਖ ਸੰਗਤਾਂ ਨੂੰ ਰੋਕਣ ਦਾ ਮਾਮਲਾ ਸਾਹਮਣੇ ਆੳੇੁਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਥੇ ਹਾਲਾਤ ਦਾ ਜ਼ਾਇਜਾ ਲੈਣ ਲਈ ਕਮੇਟੀ ਦਾ ਇੱਕ ਵਫਦ ਭੇਜਣ ਦਾ ਫੈਸਲਾ ਕੀਤਾ ਹੈ।

Read More »

ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਏ ਸ਼ਿਕਲੀਗਰ ਸਿੱਖਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਏ ਸ਼ਿਕਲੀਗਰ ਸਿੱਖਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਛੱਤੀਸਗੜ੍ਹ ਸੂਬੇ ਤੋਂ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਨ ਪੰਜਾਬ ਪਹੁੰਚੀਆਂ ਸਿਕਲੀਗਰ ਸਿੱਖ ਸੰਗਤਾਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਸਨਮਾਨਤ ਕੀਤਾ ਗਿਆ। ਸਿਕਲੀਗਰ ਸਿੱਖ ਭਾਈਚਾਰੇ ਦਾ ਇਹ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਦਰਸ਼ਨ ਕਰਨ ਤੋਂ ਬਾਅਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਇਆ।

Read More »
Scroll To Top