Home / Tag Archives: Sikh Fedration Germany

Tag Archives: Sikh Fedration Germany

Feed Subscription

ਕੈਨੇਡਾ, ਅਮਰੀਕਾ ਅਤੇ ਬਰਤਾਨੀਆ ਦੇ ਗੁਰਦੁਆਰਿਆਂ ਵਿੱਚ ਭਾਰਤੀ ਅਧਿਕਾਰੀਆਂ ਦੀਆਂ ਗਤੀਵਿਧੀਆਂ ‘ਤੇ ਲੱਗੀ ਰੋਕ ਤੋਂ ਬਾਅਦ ਜਰਮਨੀ ਦੀ ਵਾਰੀ

ਕੈਨੇਡਾ, ਅਮਰੀਕਾ ਅਤੇ ਬਰਤਾਨੀਆ ਦੇ ਗੁਰਦੁਆਰਿਆਂ ਵਿੱਚ ਭਾਰਤੀ ਅਧਿਕਾਰੀਆਂ ਦੀਆਂ ਗਤੀਵਿਧੀਆਂ ‘ਤੇ ਲੱਗੀ ਰੋਕ ਤੋਂ ਬਾਅਦ ਜਰਮਨੀ ਦੀ ਵਾਰੀ

ਕੈਨੇਡਾ, ਅਮਰੀਕਾ ਅਤੇ ਬਰਤਾਨੀਆ ਵਿੱਚ ਗੁਰਦੁਆਰਾ ਸਾਹਿਬਾਨ ਵਿੱਚ ਭਾਰਤੀ ਅਧਿਕਾਰੀਆਂ ਦੀਆਂ ਗਤੀਵਿਧੀਆਂ ‘ਤੇ ਲੱਗੀ ਰੋਕ ਤੋਂ ਬਾਅਦ ਜਰਮਨੀ ਦੀਆਂ ਸਿੱਖ ਜੱਥੇਬੰਦੀਆਂ ਵੀ ਯੂਰਪ ਦੇ ਗੁਰਦੁਆਰਿਆਂ ਵਿੱਚ ਭਾਰਤੀ ਅਧਿਕਾਰੀਆਂ ਦੀਆਂ ਗਤੀਵਿਧੀਆਂ ‘ਤੇ ਪਾਬੰਦੀ ਲਾਉਣ ਲਈ ਮੈਦਾਨ ਵਿੱਚ ਨਿੱਤਰ ਆਈਆਂ ਹਨ।

Read More »

ਪੰਜਾਬ ਪੁਲਿਸ ਅਤੇ ਭਾਰਤੀ ਏਜ਼ੰਸੀਆਂ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਬਦਨਾਮ ਕਰ ਰਹੀਆਂ ਹਨ: ਸਿੱਖ ਫੈਡਰੇਸ਼ਨ ਜਰਮਨੀ

ਪੰਜਾਬ ਪੁਲਿਸ ਅਤੇ ਭਾਰਤੀ ਏਜ਼ੰਸੀਆਂ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਬਦਨਾਮ ਕਰ ਰਹੀਆਂ ਹਨ: ਸਿੱਖ ਫੈਡਰੇਸ਼ਨ ਜਰਮਨੀ

ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਸਿੱਖ ਨੌਜਵਾਨਾਂ ਦਾ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨਾਲ ਜੋੜ ਕੇ ਭਾਰਤੀ ਏਜ਼ੰਸੀਆਂ ਸਿੱਖਾਂ ਨੂੰ ਬਦਨਾਮ ਕਰ ਰਹੀਆਂ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਆਗੂਆਂ ਨੇ ਪੁਲਿਸ ਦੇ ਉਨਾਂ ਦੋਸ਼ਾਂ ਨੂੰ ਬੇਬਨਿਆਦਾ ਦੱਸਿਆ ਜਿਸ ਵਿੱਚ ਪੰਜਾਬ ਪੁਲਿਸ ਵੱਲੋਂ ਕੁੱਝ ਸਿੱਖ ਨੌਜਵਾਨਾਂ ਨੂੰ ਖਾੜਕੂ ਆਖ ਗਿ੍ਫ਼ਤਾਰ ਕਰਕੇ ਆਖਿਆ ਗਿਆ ਕਿ ਇਨ੍ਹਾਂ ਦੀਆਂ ਤਾਰਾਂ ਪਾਕਿਸਤਾਨ ਤੇ ਜਰਮਨੀ ਰਹਿੰਦੇ ਭਾਈ ਬਲਬੀਰ ਸਿੰਘ ਨਾਲ ਜੁੜੀਆਂ ਹਨ ।

Read More »

ਸਿਕੰਦਰ ਸਿੰਘ ਮਲੂਕਾ ਦੀ ਹਰਕਤ ਦੀ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਨਿੰਦਾ

ਸਿਕੰਦਰ ਸਿੰਘ ਮਲੂਕਾ ਦੀ ਹਰਕਤ ਦੀ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਨਿੰਦਾ

ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਨੇ ਬਾਦਲ ਸਰਕਾਰ ਦੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਜੋ ਪੁਜਾਰੀ ਵੱਲੋਂ ਸਿੱਖ ਅਰਦਾਸ ਦੀ ਨਕਲ ਕੀਤੀ ਗਈ, ਦੀ ਨਿੰਦਾ ਕਰਦਿਆਂ ਕਿਹਾ ਕਿ ਮਲੂਕਾ ਵੱਲੋਂ ਕੀਤੀ ਇਸ ਕੋਝੀ ਹਰਕਤ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਥੋੜ੍ਹੀ ਹੈ।

Read More »

ਅਮਰ ਸ਼ਹੀਦ ਭਾਈ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦਾ ਜਰਮਨੀ ਵਿੱਚ ਮਨਾੲਆਿ ਗਿਆ ਸ਼ਹੀਦੀ ਦਿਹਾੜਾ

ਅਮਰ ਸ਼ਹੀਦ ਭਾਈ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦਾ ਜਰਮਨੀ ਵਿੱਚ ਮਨਾੲਆਿ ਗਿਆ ਸ਼ਹੀਦੀ ਦਿਹਾੜਾ

ਫਰੈਂਕਫੋਰਟ (13 ਅਕਤੂਬਰ, 2014): ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਜੂਨ 1984 ਵਿੱਚ ਭਾਰਤੀ ਫੌਜਾਂ ਦੀ ਕਮਾਂਡ ਸੰਭਾਲਣ ਵਾਲੇ ਭਾਰਤੀ ਫੌਜ ਦੇ ਮੁਖੀ ਜਰਨਲ ਵੈਦਿਆ ਨੂੰ ਸੋਧਾ ਲਾ ਕੇ ਜ਼ਾਮ-ਏ-ਸ਼ਹਾਦਤ ਪੀਣ ਵਾਲੇ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਅਤੇ ਭਾਈ ਸੁਖਦੇਵ ...

Read More »
Scroll To Top