Home / Tag Archives: Sikh Genocide 1984 November 1984

Tag Archives: Sikh Genocide 1984 November 1984

Feed Subscription

1984 ਸਿੱਖ ਕਤਲੇਆਮ ਸਬੰਧੀਰਾਜੀਵ ਗਾਂਧੀ ਦੀ ਭੂਮਿਕਾ ਦੀ ਅਕਾਲੀ ਦਲ ਨੇ ਜਾਂਚ ਦੀ ਮੰਗ ਕੀਤੀ

1984 ਸਿੱਖ ਕਤਲੇਆਮ ਸਬੰਧੀਰਾਜੀਵ ਗਾਂਧੀ ਦੀ ਭੂਮਿਕਾ ਦੀ  ਅਕਾਲੀ ਦਲ ਨੇ ਜਾਂਚ ਦੀ ਮੰਗ ਕੀਤੀ

ਨਵੰਬਰ 1984 ਸਿੱਖ ਕਤਲੇਆਮ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੀ ਸ਼ੱਕੀ ਭੂਮਿਕਾ ਦੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਅੱਜ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਟਾਈਟਲਰ ਦਾ ਬਿਆਨ ਜੋ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸਿੱਟ ਦੇ ਹਵਾਲੇ ਕੀਤਾ ਹੈ ਅਨੁਸਾਰ ਨਵੰਬਰ 84 ਦੀ ਰਾਤ ਨੂੰ ਉਹ ਰਾਜੀਵ ਗਾਂਧੀ ਨੂੰ ਦਿੱਲੀ ਦੇ ਕਈ ਇਲਾਕਿਆਂ ਵਿੱਚ ਲੈ ਕੇ ਗਿਆ ਸੀ, ਇਹ ਸਾਬਤ ਕਰਦਾ ਹੈ ਕਿ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਮੌਤ ਦੇ ਘਾਟ ਉਤਾਰਨ ਲਈ ਡੂੰਘੀ ਸਾਜ਼ਿਸ਼ ਰਚੀ ਗਈ ਸੀ।

Read More »

ਸਿੱਖ ਨਸਲਕੁਸ਼ੀ: ਜਗਦੀਸ਼ ਟਾਇਟਲਰ ਨੇ ਝੂਠ ਫੜ੍ਹਨ ਵਾਲਾ ਟੈਸਟ ਕਰਵਾਉਣ ਤੋਂ ਇਨਕਾਰ ਕੀਤਾ, ਅਗਲੀ ਸੁਣਵਾਈ 2 ਜੂਨ ‘ਤੇ ਪਈ

ਸਿੱਖ ਨਸਲਕੁਸ਼ੀ: ਜਗਦੀਸ਼ ਟਾਇਟਲਰ ਨੇ ਝੂਠ ਫੜ੍ਹਨ ਵਾਲਾ ਟੈਸਟ ਕਰਵਾਉਣ ਤੋਂ ਇਨਕਾਰ ਕੀਤਾ, ਅਗਲੀ ਸੁਣਵਾਈ 2 ਜੂਨ ‘ਤੇ ਪਈ

ਸਿੱਖ ਨਸਲਕੁਸ਼ੀ 1984 ਦੇ ਜਾਣੇ ਜਾਂਦੇ ਮੁੱਖ ਦੋਸ਼ੀ ਕਾਂਗਰਸ ਆਗੂ ਜਗਦੀਸ਼ ਟਾਇਟਲਰ ਨੇ ਨਸਲਕੁਸ਼ੀ ਦੇ ਇੱਕ ਮਾਮਲੇ ਵਿੱਚ ਝੂਠ ਫੜ੍ਹਨ ਵਾਲਾ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ 'ਚ ਟਾਈਟਲਰ ਨੂੰ ਸੀ. ਬੀ. ਆਈ. ਨੇ ਪਹਿਲਾਂ ਤਿੰਨ ਮੌਕਿਆਂ 'ਤੇ ਕਲੀਨ ਚਿੱਟ ਦੇ ਦਿੱਤੀ ਸੀ।

Read More »
Scroll To Top