Home / Tag Archives: Sikh Sadbhavna Dal

Tag Archives: Sikh Sadbhavna Dal

Feed Subscription

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਬਹਾਲੀ ਲਈ ਸਿੱਖ ਸਦਭਾਵਨਾ ਦਲ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਬਹਾਲੀ ਲਈ ਸਿੱਖ ਸਦਭਾਵਨਾ ਦਲ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ

ਗੁਰੁ ਨਾਨਕ ਸਾਹਿਬ ਜੀ ਦੇ ਮੁਬਾਰਕ ਪਾਕ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਡਾਂਗਮਾਰ ਸਾਹਿਬ ਸਿੱਕਮ ਦੀ ਮੁੜ ਬਹਾਲੀ ਲਈ ਮੰਗ ਕਰਦਿਆਂ ਸਿੱਖ ਸਦਭਾਵਨਾ ਦਲ ਦੇ ਕਾਰਕੁਨਾਂ ਨੇ ਅੱਜ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ ।

Read More »

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਬਹਾਲੀ ਲਈ ਖ਼ਾਲਸਾ ਮਾਰਚ ਕੱਢਣ ਮੌਕੇ ਪ੍ਰਬੰਧਕਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾ ਦਿੱਤੇ ਜਾਣ ਕਾਰਨ ਸੰਗਤ ਵਿੱਚ ਰੋਸ

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਬਹਾਲੀ ਲਈ ਖ਼ਾਲਸਾ ਮਾਰਚ ਕੱਢਣ ਮੌਕੇ ਪ੍ਰਬੰਧਕਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾ ਦਿੱਤੇ ਜਾਣ ਕਾਰਨ ਸੰਗਤ ਵਿੱਚ ਰੋਸ

ਸਿੱਕਿਮ ਵਿਖੇ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਬਹਾਲੀ ਲਈ ਅੱਜ ਸਿੱਖ ਸਦਭਾਵਨਾ ਦਲ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਖ਼ਾਲਸਾ ਮਾਰਚ ਕੱਢਣ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾ ਦਿੱਤੇ ਜਾਣ ਕਾਰਨ ਸੰਗਤ ਵਿੱਚ ਰੋਸ ਹੈ।

Read More »

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਮੁੜ ਬਹਾਲੀ ਲਈ ਰਾਸ਼ਟਰਪਤੀ ਦਾ ਘਿਰਾਉ ਕੀਤਾ ਜਾਵੇਗਾ।

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਮੁੜ ਬਹਾਲੀ ਲਈ ਰਾਸ਼ਟਰਪਤੀ ਦਾ ਘਿਰਾਉ ਕੀਤਾ ਜਾਵੇਗਾ।

ਗੁਰੂ ਨਾਨਕ ਸਾਹਿਬ ਦੇ ਚਰਨਾਂ ਦੀ ਛੋਹ ਪ੍ਰਾਪਤ ਸਿੱਕਮ ਦੇ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਮੁੜ ਬਹਾਲੀ ਲਈ ਭਾਰਤੀ ਰਾਸ਼ਟਰਪਤੀ ਦਾ ਘਿਰਾਉ ਕੀਤਾ ਜਾਵੇਗਾ। ਸਿੱਖ ਸਦਭਾਵਨਾ ਦਲ ਨੇ ਗੁਰਦੁਆਰਾ ਡਾਂਗਮਾਰ ਸਾਹਿਬ (ਨੌਰਥ ਸਿੱਕਮ) ਦੀ ਮੁੜ ਬਹਾਲੀ ਕਰਵਾਉਣ ਲਈ 28 ਨਵੰਬਰ ਨੂੰ ਰਾਸ਼ਟਰਪਤੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

Read More »

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਮੁੜ ਬਹਾਲੀ ਲਈ ਸਿੱਖ ਸਦਭਾਵਨਾ ਦਲ ਵੱਲੋਂ ਨਵੰਬਰ ਮਹੀਨੇ ਰਾਸ਼ਟਰਪਤੀ ਭਵਨ ਵੱਲ ਮਾਰਚ ਦਾ ਐਲਾਨ

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਮੁੜ ਬਹਾਲੀ ਲਈ ਸਿੱਖ ਸਦਭਾਵਨਾ ਦਲ ਵੱਲੋਂ ਨਵੰਬਰ ਮਹੀਨੇ ਰਾਸ਼ਟਰਪਤੀ ਭਵਨ ਵੱਲ ਮਾਰਚ ਦਾ ਐਲਾਨ

ਸਿੱਖ ਸਦਭਾਵਨਾ ਦਲ ਦੇ ਆਮ ਇਜਲਾਸ ਦੌਰਾਨ ਸਿੱਕਮ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਇਮਾਰਤ ਉੱਪਰ ਸਥਾਨਕ ਲਾਮਿਆਂ ਅਤੇ ਸਿੱਕਮ ਸਰਕਾਰ ਦੀ ਮਿਲੀਭੁਗਤ ਨਾਲ ਕੀਤੇ ਨਾਜਾਇਜ਼ ਕਬਜੇ ਅਤੇ ਗੁਰਦੁਆਰਾ ਸਾਹਿਬ ਨੂੰ ਮੰਦਰ ਵਿੱਚ ਤਬਦੀਲ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੀਤੀ ਬੇਅਦਬੀ ਦੀ ਨਿਖੇਧੀ ਕੀਤੀ।

Read More »

ਨਾਮਧਾਰੀ ਆਗੂ ਦਲੀਪ ਸਿੰਘ ਦਾ ਪੰਜਾਬ ਵਿਚ ਦਾਖ਼ਲਾ ਬੰਦ ਕੀਤਾ ਜਾਵੇ: ਸਿੱਖ ਸਦਭਾਵਨਾ ਦਲ

ਨਾਮਧਾਰੀ ਆਗੂ ਦਲੀਪ ਸਿੰਘ ਦਾ ਪੰਜਾਬ ਵਿਚ ਦਾਖ਼ਲਾ ਬੰਦ ਕੀਤਾ ਜਾਵੇ: ਸਿੱਖ ਸਦਭਾਵਨਾ ਦਲ

ਸਿੱਖ ਸਦਭਾਵਨਾ ਦਲ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਦਾ ਇੱਕ ਵਫ਼ਦ ਇਥੇ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਰਾਜਪਾਲ ਪੰਜਾਬ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ। ਵਫ਼ਦ ਨੇ ਮੰਗ ਕੀਤੀ ਕਿ ਆਧਾਰ ਕਾਰਡ ਸਮੇਤ ਪੰਜਾਬ ਵਿਚ ਪੰਜਾਬੀ ਭਾਸ਼ਾ ਲਾਗੂ ਕੀਤੀ ਜਾਵੇ, ਨਾਮਧਾਰੀ ਦਲੀਪ ਸਿੰਘ ਦਾ ਪੰਜਾਬ ਵਿਚ ਦਾਖ਼ਲਾ ਬੰਦ ਕੀਤਾ ਜਾਵੇ ਅਤੇ ਗੁਰਦੁਆਰਾ ਡਾਂਗਮਾਰ ਸਾਹਿਬ ਨੂੰ ਬਹਾਲ ਕਰਵਾਇਆ ਜਾਵੇ।

Read More »

ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਪੰਥ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਗਰੂਕ ਕਰਨ ਲਈ ‘ਪਰਛਾਵਾਂ ਸਿਆਸਤ’ ਦਾ ਆਗਾਜ਼

ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਪੰਥ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਗਰੂਕ ਕਰਨ  ਲਈ ‘ਪਰਛਾਵਾਂ ਸਿਆਸਤ’ ਦਾ ਆਗਾਜ਼

ਸਿੱਖ ਸਦਭਾਵਨਾ ਦਲ ਨੇ ਮਾਛੀਵਾੜਾ ਵਿੱਚ ਦੂਜੀ ਮੀਟਿੰਗ ਕਰ ਕੇ ਪੰਜਾਬ ਵਿੱਚ ਪਹਿਲੀ ਵਾਰ ‘ਪਰਛਾਵਾਂ ਸਿਆਸਤ’ ਦਾ ਆਗਾਜ਼ ਕੀਤਾ।

Read More »

ਬਾਦਲ ਦੀ ਕੋਠੀ ਅੱਗੇ ਕੀਰਤਨ ਕਰਨ ਪਹੁੰਚੇ ਭਾਈ ਬਲਦੇਵ ਸਿੰਘ ਵਡਾਲਾ ਗ੍ਰਿਫਤਾਰ, ਐਸ.ਡੀ.ਐੱਮ ਨੇ ਕੇਸ ਕੀਤਾ ਰੱਦ

ਬਾਦਲ ਦੀ ਕੋਠੀ ਅੱਗੇ ਕੀਰਤਨ ਕਰਨ ਪਹੁੰਚੇ ਭਾਈ ਬਲਦੇਵ ਸਿੰਘ ਵਡਾਲਾ ਗ੍ਰਿਫਤਾਰ, ਐਸ.ਡੀ.ਐੱਮ ਨੇ ਕੇਸ ਕੀਤਾ ਰੱਦ

ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੂੰ ਅੱਜ ਚੰਡੀਗੜ੍ਹ ਪੁਲਿਸ ਨੇ ਹਿੰਸਾਤਮਕ ਅਤੇ ਗੈਰ-ਵਿਵਾਦਿਤ ਦੱਸਦਿਆਂ ਕੇਸ ਰੱਦ ਕਰ ਦਿੱਤਾ ਗਿਆ ।

Read More »
Scroll To Top