Home / Tag Archives: Sukhbir badal

Tag Archives: Sukhbir badal

Feed Subscription

ਬੇਅਦਬੀ ਮਾਮਲਿਆਂ ਦਾਰੇ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਤੋਂ ਡਰੇ ਅਕਾਲੀ ਪਹੁੰਚੇ ਰਾਜਪਾਲ ਦੇ ਦਰਬਾਰ

ਬੇਅਦਬੀ ਮਾਮਲਿਆਂ ਦਾਰੇ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਤੋਂ ਡਰੇ ਅਕਾਲੀ ਪਹੁੰਚੇ ਰਾਜਪਾਲ ਦੇ ਦਰਬਾਰ

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਰਾਜਪਾਲ ਕੋਲੋਂ ਬਰਗਾੜੀ ਸਮੇਤ ਹੋਰ ਥਾਵਾਂ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਨੂੰ ਸੌਂਪਣ ਦੀ ਮੰਗ ਕੀਤੀ। ਕੈਪਟਨ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਬਾਰੇ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਜਾਂਚ ਕਰ ਰਿਹਾ ਹੈ।

Read More »

ਜਸਟਿਸ ਰਣਜੀਤ ਸਿੰਘ ਕਮਿਸ਼ਨ ਬੇਅਦਬੀ ਦੇ ਕੇਸਾਂ ਵਿਚ ਅਕਾਲੀਆਂ ਨੂੰ ਦੋਸ਼ੀ ਪਾਏਗਾ: ਸੁਖਬੀਰ ਬਾਦਲ

ਜਸਟਿਸ ਰਣਜੀਤ ਸਿੰਘ ਕਮਿਸ਼ਨ ਬੇਅਦਬੀ ਦੇ ਕੇਸਾਂ ਵਿਚ ਅਕਾਲੀਆਂ ਨੂੰ ਦੋਸ਼ੀ ਪਾਏਗਾ: ਸੁਖਬੀਰ ਬਾਦਲ

ਪੰਜਾਬ ਵਿੱਚ ਪਿਛਲੇ ਸਮੇਂ ਹੋਈਆਂ ਬੇਅਦਬੀ ਮਾਮਲੇ ਵਿੱਚ ਕੈਪਟਨ ਸਰਕਾਰ ਵੱਲੋਂ ਗਠਿਤ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਦੋ ਸੇਵਾਮੁਕਤ ਜੱਜਾਂ ਜਸਟਿਸ ਰਣਜੀਤ ਸਿੰਘ ਅਗਵਾਈ ਵਾਲੇ ਜਾਂਚ ਕਮਿਸ਼ਨ ਦੀ ਕਾਰਗੁਜ਼ਾਰੀ ‘ਤੇ ਸ਼ੱਕ ਜ਼ਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਾਰਤੀ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Read More »

ਅਕਾਲੀ ਦਲ ਦਾ 97ਵਾਂ ਸਥਾਪਨਾ ਦਿਵਸ ਕੱਲ੍ਹ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਜਾਵੇਗਾ

ਅਕਾਲੀ ਦਲ ਦਾ 97ਵਾਂ ਸਥਾਪਨਾ ਦਿਵਸ ਕੱਲ੍ਹ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਜਾਵੇਗਾ

ਸ਼ੋ੍ਰਮਣੀ ਅਕਾਲੀ ਦਲ ਦਾ 97ਵਾਂ ਸਥਾਪਨਾ ਦਿਵਸ ਕੱਲ੍ਹ 14 ਦਸੰਬਰ ਵੀਰਵਾਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ (ਸ੍ਰੀ ਦਰਬਾਰ ਸਾਹਿਬ) ਵਿਖੇ ਮਨਾਇਆ ਜਾਵੇਗਾ, ਜਿਸ 'ਚ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਸ਼ੋ੍ਰਮਣੀ ਅਕਾਲੀ ਦਲ ਦੇ ਪਹਿਲੀ ਕਤਾਰ ਦੇ ਸੀਨੀਅਰ ਅਕਾਲੀ ਆਗੂਆਂ ਸਮੇਤ ਹੋਰ ਆਗੂੁਆਂ ਤੇ ਵਰਕਰਾਂ ਦੇ ਪੁੱਜਣ ਦੀ ਸੰਭਾਵਨਾ ਹੈ ।

Read More »

ਪੰਜਾਬ ਸਰਕਾਰ ਖਿਲਾਫ ਦਿੱਤੇ ਧਰਨਿਆਂ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਅਤੇ ਪਾਰਟੀ ਦੀ ਪਹਿਲੀ ਕਤਾਰ ਦੇ ਆਗੂਆਂ ‘ਤੇ ਪਰਚਾ ਦਰਜ਼

ਪੰਜਾਬ ਸਰਕਾਰ ਖਿਲਾਫ ਦਿੱਤੇ ਧਰਨਿਆਂ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਅਤੇ ਪਾਰਟੀ ਦੀ ਪਹਿਲੀ ਕਤਾਰ ਦੇ ਆਗੂਆਂ ‘ਤੇ ਪਰਚਾ ਦਰਜ਼

ਪੰਜਾਬ ਸਰਕਾਰ ਖਿਲਾਫ ਦਿੱਤੇ ਧਰਨਿਆਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਪਾਰਟੀ ਦੀ ਪਹਿਲੀ ਕਤਾਰ ਦੇ ਆਗੂਆਂ ਸਮੇਤ ਸੈਕੜੇ ਅਕਾਲੀ ਵਰਕਰਾਂ ‘ਤੇ ਸੜਕਾਂ ਜ਼ਾਮ ਕਰਨ ਦਾ ਮਾਮਲਾ ਦਰਜ਼ ਕੀਤਾ ਹੈ।

Read More »

ਸੁਖਬੀਰ ਬਾਦਲ “ਸਰਕਾਰੀ ਧੱਕੇਸ਼ਾਹੀ” ਖਿਲਾਫ ਰਾਤ ਨੂੰ ਧਰਨੇ ‘ਤੇ ਬੈਠੇ

ਸੁਖਬੀਰ ਬਾਦਲ “ਸਰਕਾਰੀ ਧੱਕੇਸ਼ਾਹੀ” ਖਿਲਾਫ ਰਾਤ ਨੂੰ ਧਰਨੇ ‘ਤੇ ਬੈਠੇ

ਪੰਜਾਬ ਵਿੱਚ ਹੋਣ ਜਾ ਰਹੀਆਂ ਸ਼ਹਿਰੀ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਮੇਂ ਹੋਈ ਹਿੰਸਾ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਰੀਕੇ ਹੈੱਡਵਰਕਸ ਤੇ ਲਾਏ ਅਕਾਲੀ ਧਰਨੇ ਨੂੰ ਅਣਮਿਥੇ ਸਮੇਂ ਲਈ ਵਾਧਾ ਕੇ ਰਾਤ ਨੂੰ ਵੀ ਸੁਖਬੀਰ ਖੁਦ ਸਰਦੀ ਵਿਚ ਕੰਬਲ ਲੈਕੇ ਸੜਕ ਤੇ ਧਰਨੇ ਤੇ ਬੈਠੇ ਗਏ ।

Read More »

ਸ਼ਹਿਰੀ ਚੋਣਾਂ ਵਿੱਚ ਧੱਕੇਸ਼ਾਹੀ ਵਿਰੁੱਧ ਬਾਦਲ ਦਲ ਹਰੀਕੇ ਪੱਤਣ ਦੇ ਪੁਲ ‘ਤੇ ਅਣਮਿੱਥੇ ਸਮੇਂ ਲਈ ਧਰਨਾ ਲਾਵੇਗਾ: ਸੁਖਬੀਰ ਬਾਦਲ

ਸ਼ਹਿਰੀ ਚੋਣਾਂ ਵਿੱਚ ਧੱਕੇਸ਼ਾਹੀ ਵਿਰੁੱਧ ਬਾਦਲ ਦਲ ਹਰੀਕੇ ਪੱਤਣ ਦੇ ਪੁਲ ‘ਤੇ ਅਣਮਿੱਥੇ ਸਮੇਂ ਲਈ ਧਰਨਾ ਲਾਵੇਗਾ: ਸੁਖਬੀਰ ਬਾਦਲ

ਅਕਾਲੀ ਦਲ ਵੱਲੋਂ ਸਤਲੁਜ ਦਰਿਆ 'ਤੇ ਪੈਂਦੇ ਹਰੀਕੇ ਪੱਤਣ ਵਾਲੇ ਪੁਲ 'ਤੇ ਅਣਮਿੱਥੇ ਸਮੇਂ ਤੱਕ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿੰਨਾ ਚਿਰ ਅਕਾਲੀ ਵਰਕਰਾਂ ਅਤੇ ਆਗੂਆਂ 'ਤੇ ਦਰਜ ਝੂਠੇ ਪਰਚੇ ਨੂੰ ਰੱਦ ਨਹੀਂ ਕੀਤਾ ਜਾਂਦਾ ਅਤੇ ਦੋਸ਼ੀ ਕਾਂਗਰਸੀਆਂ ਖਿਲਾਫ਼ ਪਰਚਾ ਦਰਜ ਨਹੀ ਕੀਤਾ ਜਾਂਦਾ, ਉਨੀਂ ਦੇਰ ਧਰਨਾ ਜਾਰੀ ਰਹੇਗਾ।

Read More »

ਦਿਆਲ ਸਿੰਘ ਕਾਲਜ਼ ਮਾਮਲਾ, ਚੇਅਰਮੈਨ ਨੇ ਕਿਹਾ ਹੈ “ਵੰਦੇ ਮਾਤਰਮ ਤੋਂ ਵਧੀਆ ਹੋਰ ਕੋਈ ਨਾਮ ਨਹੀਂ ਹੋ ਸਕਦਾ”

ਦਿਆਲ ਸਿੰਘ ਕਾਲਜ਼ ਮਾਮਲਾ, ਚੇਅਰਮੈਨ ਨੇ ਕਿਹਾ ਹੈ “ਵੰਦੇ ਮਾਤਰਮ ਤੋਂ ਵਧੀਆ ਹੋਰ ਕੋਈ ਨਾਮ ਨਹੀਂ ਹੋ ਸਕਦਾ”

ਸਿੱਖ ਸਰਦਾਰ ਦੇ ਨਾਂ ‘ਤੇ ਬਣੇ ਦਿਆਲ ਸਿੰਘ ਕਾਲਜ਼ ਦਾ ਨਾਂ ਬਦਲਣ ‘ਤੇ ਅੜੇ ਕਾਲਜ ਦੇ ਚੇਅਰਮੈਨ ਅਮਿਤਾਭ ਸਿਨਹਾ ਨੇ ਕਿਹਾ ਹੈ ਕਿ ਇਸ ’ਚ ਕੁਝ ਵੀ ਗ਼ੈਰਕਾਨੂੰਨੀ ਨਹੀਂ ਹੈ ਅਤੇ ਵੰਦੇ ਮਾਤਰਮ ਤੋਂ ਵਧੀਆ ਹੋਰ ਕੋਈ ਨਾਮ ਨਹੀਂ ਹੋ ਸਕਦਾ। ਦਿਆਲ ਸਿੰਘ ਈਵਨਿੰਗ ਕਾਲਜ ਦਾ ਨਾਮ ਬਦਲਣ ਖ਼ਿਲਾਫ਼ ਉਠੀਆਂ ਵਿਰੋਧੀ ਸੁਰਾਂ ਨੂੰ ਖਾਰਿਜ ਕਰਦਿਆਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਿਤਾਭ ਸਿਨਹਾ ਨੇ ਕਿਹਾ, ‘‘ਕਾਲਜ ਦਾ ਨਾਮ ਬਦਲਣ ਦਾ ਫ਼ੈਸਲਾ ਗਵਰਨਿੰਗ ਬਾਡੀ ਨੇ ਸਰਬਸੰਮਤੀ ਨਾਲ ਲਿਆ ਸੀ। ਇਸ ’ਚ ਗ਼ੈਰਕਾਨੂੰਨੀ ਜਾਂ ਨੈਤਿਕ ਤੌਰ ’ਤੇ ਕੁਝ ਵੀ ਗਲਤ ਨਹੀਂ ਹੈ। ਵੰਦੇ ਮਾਤਰਮ ਤੋਂ ਵਧੀਆ ਹੋਰ ਕੋਈ ਨਾਮ ਨਹੀਂ ਹੋ ਸਕਦਾ।’’

Read More »

ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਉਣ ਲਈ ਬਾਦਲ ਦਲ-ਭਾਜਪਾ ਦਾ ਵਫਦ ਰਾਜਪਾਲ ਨੂੰ ਮਿਲਿਆ

ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਉਣ ਲਈ ਬਾਦਲ ਦਲ-ਭਾਜਪਾ ਦਾ ਵਫਦ ਰਾਜਪਾਲ ਨੂੰ ਮਿਲਿਆ

ਪੰਜਾਬ ਵਿੱਚ ਨਸ਼ਿਆਂ ਦੇ ਵਪਾਰ ਦੇ ਮਾਮਲੇ ‘ਤੇ ਦੋਸ਼ਾਂ ਵਿੱਚ ਘਿਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਉਣ ਲਈ ਅਕਾਲੀ-ਭਾਜਪਾ ਆਗੂਆਂ ਦਾ ਉੱਚ ਪੱਧਰੀ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਮਿਲਿਆ ਅਤੇ ਉਨ੍ਹਾ ਆਪ ਆਗੂ ਸੁਖਪਾਲ ਸਿੰਘ ਖਹਿਰਾ ਤੁਰੰਤ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਦਾ ਇਕ ਮੰਗ ਪੱਤਰ ਸੌਾਪਿਆ ।

Read More »

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਆਪ ਆਗੂ ਦੀ ਬਾਦਲ ਦਲ ਵਿੱਚ ਵਾਪਸੀ

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਆਪ ਆਗੂ ਦੀ ਬਾਦਲ ਦਲ ਵਿੱਚ ਵਾਪਸੀ

ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰਾ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਬਾਦਲ ਦਲ ਵਿੱਚ ਸਾਮਲ ਹੋਏ।ਜਥੇਦਾਰ ਸ਼ਾਮਪੁਰਾ ਨੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ‘ਆਪ’ ਦੀ ਸੀਟ ’ਤੇ ਚੋਣ ਲੜੀ ਸੀ।

Read More »

ਬਾਦਲ ਦਲੀਆਂ ‘ਤੇ ਝੂਠੇ ਪਰਚੇ ਸਹਿਣ ਨਹੀਂ ਕੀਤੇ ਜਾਣਗੇ: ਸੁਖਬੀਰ ਬਾਦਲ

ਬਾਦਲ ਦਲੀਆਂ ‘ਤੇ ਝੂਠੇ ਪਰਚੇ ਸਹਿਣ ਨਹੀਂ ਕੀਤੇ ਜਾਣਗੇ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਤਰਨ ਤਾਰਨ ਅਤੇ ਅੰਮ੍ਰਿਤਸਰ ਨਾਲ ਸਬੰਧਤ ਅਕਾਲੀ ਦਲ ਦੇ ਆਗੂਆਂ ਨੂੰ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਪੂਰੇ ਨਾ ਕਰਨ ਸਮੇਤ ਸਰਕਾਰ ਦੀਆਂ ਹੋਰ ‘ਨਾਕਾਮੀਆਂ’ ਲੋਕਾਂ ਸਾਹਮਣੇ ਰੱਖਣ ਲਈ ਦਿਨ ਰਾਤ ਇਕ ਕਰਨ ਦੀ ਸਲਾਹ ਦਿੱਤੀ ਹੈ।

Read More »
Scroll To Top